PUNJABMAILUSA.COM

ਆਈਪੀਐਲ ਤੋਂ ਬਾਹਰ ਹੋਣ ਵਾਲੇ ਖਿਡਾਰੀਆਂ ਦੀ ਸੂਚੀ ਹੋਈ ਹੋਰ ਲੰਮੀ

ਆਈਪੀਐਲ ਤੋਂ ਬਾਹਰ ਹੋਣ ਵਾਲੇ ਖਿਡਾਰੀਆਂ ਦੀ ਸੂਚੀ ਹੋਈ ਹੋਰ ਲੰਮੀ

ਆਈਪੀਐਲ ਤੋਂ ਬਾਹਰ ਹੋਣ ਵਾਲੇ ਖਿਡਾਰੀਆਂ ਦੀ ਸੂਚੀ ਹੋਈ ਹੋਰ ਲੰਮੀ
April 02
19:23 2017

2
ਕੋਲੰਬੋ, 2 ਅਪ੍ਰੈਲ (ਪੰਜਾਬ ਮੇਲ)- ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦਾ ਦਸਵਾਂ ਸੀਜ਼ਨ ਅਜੇ ਸ਼ੁਰੂ ਵੀ ਨਹੀਂ ਹੋਇਆ, ਪਰ ਇਸ ਤੋਂ ਪਹਿਲਾਂ ਹੀ ਇਸ ਤੋਂ ਹਟਣ ਵਾਲੇ ਖਿਡਾਰੀਆਂ ਦੀ ਸੂਚੀ ਲੰਮੀ ਹੁੰਦੀ ਜਾ ਹੈ। ਟੂਰਨਾਮੈਂਟ ’ਚੋਂ ਹਟਣ ਵਾਲੇ ਖਿਡਾਰੀਆਂ ’ਚ ਇੱਕ ਹੋਰ ਨਾਂ ਸ੍ਰੀਲੰਕਾਈ ਖਿਡਾਰੀ ਏਂਜਲੋ ਮੈਥਿਊਜ਼ ਦਾ ਵੀ ਜੁੜ ਸਕਦਾ ਹੈ, ਜਿਸ ਦੇ ਟੀ-20 ਲੀਗ ਸ਼ੁਰੂ ਹੋਣ ਤੱਕ ਫਿੱਟ ਹੋਣ ਦੀ ਸੰਭਾਵਨਾ ਨਹੀਂ ਹੈ।
ਸ੍ਰੀਲੰਕਾਈ ਕ੍ਰਿਕਟ (ਐਸਐਲਸੀ) ਦੇ ਕ੍ਰਿਕਟ ਮੈਨੇਜਰ ਅਸਾਂਕਾ ਗੁਰੂਸਿਨ੍ਹਾ ਨੇ ਪੁਸ਼ਟੀ ਕੀਤੀ ਕਿ ਮੈਥਿਊਜ਼ ਫਿਟ ਨਹੀਂ ਹੈ ਅਤੇ ਉਹ ਅਗਲੇ ਹਫ਼ਤੇ ਬੰਗਲਾਦੇਸ਼ ਖ਼ਿਲਾਫ਼ ਟੀ-20 ਮੈਚ ਵੀ ਨਹੀਂ ਖੇਡ ਸਕੇਗਾ। ਉਸ ਦੇ ਪੰਜ ਅਪਰੈਲ ਤੋਂ ਸ਼ੁਰੂ ਹੋਣ ਜਾ ਰਹੇ ਆਈਪੀਐੱਲ ਟੂਰਨਾਮੈਂਟ ਤੱਕ ਵੀ ਫਿੱਟ ਹੋਣ ਦੀ ਆਸ ਨਹੀਂ ਹੈ। ਮੈਥਿਊਜ਼ ਹੈਮਸਟ੍ਰਿੰਗ ਦੀ ਸੱਟ ਕਾਰਨ ਦੱਖਣੀ ਅਫਰੀਕਾ ਖ਼ਿਲਾਫ਼ ਟੀ-20 ਸੀਰੀਜ਼ ’ਚ ਵੀ ਹਿੱਸਾ ਨਹੀਂ ਲੈ ਸਕਿਆ ਸੀ। ਉਸ ਦੇ ਆਈਪੀਐਲ ਤੱਕ ਠੀਕ ਹੋਣ ਦੀ ਆਸ ਸੀ, ਪਰ ਪਿੰਜਣੀ ’ਚ ਖਿੱਚ ਮਗਰੋਂ ਹੁਣ ਉਸ ਦੀ ਵਾਪਸੀ ਫਿਰ ਟਲ ਗਈ ਹੈ।
ਇਸੇ ਦੌਰਾਨ ਰੌਇਲ ਚੈਲੇਂਜਰਜ਼ ਬੇਂਗਲੁਰੂ ਨੂੰ ਉਸ ਸਮੇਂ ਇੱਕ ਹੋਰ ਵੱਡਾ ਝਟਕਾ ਲੱਗਾ ਜਦੋਂ ਉਸ ਦਾ ਧਮਾਕੇਦਾਰ ਬੱਲੇਬਾਜ਼ ਏਬੀ ਡੀਵਿਲੀਅਰਜ਼ ਆਈਪੀਐੱਲ ਦੇ 10ਵੇਂ ਸੀਜ਼ਨ ’ਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਜ਼ਖ਼ਮੀ ਹੋ ਗਿਆ। ਬੇਂਗਲੁਰੂ ਦਾ ਕਪਤਾਨ ਵਿਰਾਟ ਕੋਹਲੀ ਸੱਟ ਕਾਰਨ ਪੰਜ ਅਪਰੈਲ ਤੋਂ ਸ਼ੁਰੂ ਹੋ ਰਹੇ ਟੀ-20 ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ਨਹੀਂ ਖੇਡ ਸਕੇਗਾ ਜਦਕਿ ਉਸ ਦਾ ਓਪਨਰ ਕੇਐਲ ਰਾਹੁਲ ਪੂਰੀ ਤਰ੍ਹਾਂ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ। ਵਿਰਾਟ ਤੇ ਰਾਹੁਲ ਦੀ ਗ਼ੈਰ ਮੌਜੂਦਗੀ ’ਚ ਆਸ ਕੀਤੀ ਜਾ ਰਹੀ ਸੀ ਕਿ ਡਿਵੀਲੀਅਰਜ਼ ਬੇਂਗਲੁਰੂ ਟੀਮ ਦੀ ਕਮਾਨ ਸੰਭਾਲੇਗਾ। ਡੀਵਿਲੀਅਰਜ਼ ਨੂੰ ਦੱਖਣੀ ਅਫਰੀਕਾ ’ਚ ਘਰੇਲੂ ਇੱਕ ਰੋਜ਼ਾ ਟੂਰਨਾਮੈਂਟ ਮੌਮੈਂਟਮ ਕੱਪ ਦੇ ਫਾਈਨਲ ’ਚ ਟਾਈਟਨਜ਼ ਵੱਲੋਂ ਖੇਡਣਾ ਸੀ, ਪਰ ਪਿੱਠ ਦੀ ਸੱਟ ਕਾਰਨ ਉਹ ਇਸ ਤੋਂ ਬਾਹਰ ਹੋ ਗਿਆ ਹੈ। ਆਈਪੀਐੱਲ ਦੇ 10ਵੇਂ ਸੀਜ਼ਨ ’ਚ ਖੇਡਣ ਨੂੰ ਲੈ ਕੇ ਡੀਵਿਲੀਅਰਜ਼ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ, ਪਰ ਜੇਕਰ ਡੀਵਿਲੀਅਰਜ਼ ਵੀ ਲੀਗ ’ਚੋਂ ਬਾਹਰ ਰਹਿੰਦਾ ਹੈ ਤਾਂ ਉਸ ਦੀ ਥਾਂ ਆਸਟਰੇਲੀਆ ਦੇ ਸਾਬਕਾ ਆਲ ਰਾਊਂਡਰ ਸ਼ੇਨ ਵਾਟਸਨ ਟੀਮ ਕਪਤਾਨੀ ਸੰਭਾਲ ਸਕਦਾ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article