PUNJABMAILUSA.COM

ਆਈਪੀਐਲ 11 ‘ਚ ਸਿੱਧੂ ਨਹੀਂ ਕਰਨਗੇ ਕਮੈਂਟਰੀ

ਆਈਪੀਐਲ 11 ‘ਚ ਸਿੱਧੂ ਨਹੀਂ ਕਰਨਗੇ ਕਮੈਂਟਰੀ

ਆਈਪੀਐਲ 11 ‘ਚ ਸਿੱਧੂ ਨਹੀਂ ਕਰਨਗੇ ਕਮੈਂਟਰੀ
April 05
21:18 2018

ਨਵੀਂ ਦਿੱਲੀ, 5 ਅਪ੍ਰੈਲ (ਪੰਜਾਬ ਮੇਲ)- ਟੈਲੀਵਿਜ਼ਨ ਜ਼ਰੀਏ ਕ੍ਰਿਕਟ ਮੈਚ ਦਾ ਮਜ਼ਾ ਲੈਣ ਵਾਲੇ ਕ੍ਰਿਕਟ ਪ੍ਰੇਮੀਆਂ ਲਈ ਬੁਰੀ ਖ਼ਬਰ ਹੈ ਕਿ ਆਈਪੀਐਲ ਸੀਜ਼ਨ-11 ਦੀ ਕਮੈਂਟਰੀ ਟੀਮ ਵਿੱਚ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਨਹੀਂ। ਕ੍ਰਿਕਟ ਕਮੈਂਟਰੀ ਦੌਰਾਨ ਸਿੱਧੂ ਆਪਣr ਹਾਜ਼ਰ ਜਵਾਬੀ ਲਹਿਜ਼ੇ ਵਿੱਚ ਦਿਲਚਸਪ ਚੁਟਕਲਿਆਂ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦੇ ਸਨ ਪਰ ਇਸ ਸੀਜ਼ਨ ਸਿੱਧੂ ਦੇ ਨਾ ਹੋਣ ਕਾਰਨ ਆਈਪੀਐਲ ਪ੍ਰੇਮੀ ਉਨ੍ਹਾਂ ਨੂੰ ਬੇਹੱਦ ਯਾਦ ਕਰਨਗੇ। ਸੀਜ਼ਨ-11 ਦੀ ਕਮੈਂਟਰੀ ਟੀਮ ਵਿੱਚ ਸੀਜ਼ਨ-11 ਦੀ ਕਮੈਂਟਰੀ ਟੀਮ ਵਿੱਚ ਅਕਾਸ਼ ਚੋਪੜਾ, ਵਿਵੇਕ ਰਾਜਦਾਨ, ਨਿਖਿਲ ਚੋਪੜਾ, ਸਪਰੂ, ਵੀਵੀਐਸ ਲਕਸ਼ਮਣ, ਸੁਨੀਲ ਮਨੋਹਰ ਗਾਵਸਕਰ, ਇਰਫ਼ਾਨ ਪਠਾਨ, ਕਪਿਲ ਦੇਵ, ਮੁਹੰਮਦ ਕੈਫ਼, ਮੁਰਲੀ ਕਾਰਤਿਕ, ਆਰਪੀ ਸਿੰਘ, ਅਭਿਸ਼ੇਕ ਨਾਇਰ, ਰਜਤ ਭਾਟੀਆ ਤੇ ਪ੍ਰਗਿਆਨ ਓਝਾ ਸ਼ਾਮਲ ਹਨ। ਇਸ ਸਾਲ ਆਈਪੀਐਲ ਦੀ ਕਮੈਂਟਰੀ 6 ਭਾਸ਼ਾਵਾਂ; ਹਿੰਦੀ, ਅੰਗਰੇਜ਼ੀ, ਕੰਨੜ, ਤੇਲਗੂ, ਤਮਿਲ ਤੇ ਬੰਗਲਾ ਵਿੱਚ ਕੀਤੀ ਜਾਵੇਗੀ। ਆਈਪੀਐਲ 2018 ਦੀ ਸ਼ੁਰੂਆਤ 7 ਅਪ੍ਰੈਲ ਤੋਂ ਹੋਵੇਗੀ। 51 ਦਿਨਾਂ ਤਕ ਚੱਲਣ ਵਾਲੇ ਇਸ ਟੂਰਨਾਮੈਂਟ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟੂਰਨਾਮੈਂਟ ਦਾ ਪਹਿਲਾ ਮੁਕਾਬਲਾ ਚੇਨੱਈ ਸੁਪਰਕਿੰਗਜ਼ ਤੇ ਮੁੰਬਈ ਇੰਡੀਅਨਜ਼ ਦਰਮਿਆਨ ਖੇਡਿਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article