PUNJABMAILUSA.COM

ਆਈਪੀਐੱਲ – ਧੋਨੀ ਸੈਨਾ ਨੇ ਹਰਾਏ ਦਿੱਲੀ ਦੇ ਦਲੇਰ

ਆਈਪੀਐੱਲ – ਧੋਨੀ ਸੈਨਾ ਨੇ ਹਰਾਏ ਦਿੱਲੀ ਦੇ ਦਲੇਰ

ਆਈਪੀਐੱਲ – ਧੋਨੀ ਸੈਨਾ ਨੇ ਹਰਾਏ ਦਿੱਲੀ ਦੇ ਦਲੇਰ
May 05
21:08 2016

IPL 2016
ਨਵੀਂ ਦਿੱਲੀ, 5 ਮਈ (ਪੰਜਾਬ ਮੇਲ)- ਆਈਪੀਐੱਲ ਦੇ ਮੈਚ ਵਿੱਚ ਅੱਜ ਮਹਿੰਦਰ ਸਿੰਘ ਧੋਨੀ ਦੀ ਅਗਵਾਈ ਹੇਠਲੀ ਪੁਣੇ ਸੁਪਰ ਜਾਇੰਟਸ ਦੀ ਟੀਮ ਨੇ ਦਿੱਲੀ ਡੇਅਰਡੈਵਿਲਜ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਧੋਨੀ ਦੀ ਟੀਮ ਨੂੰ 9 ਮੈਚਾਂ ’ਚ ਤੀਜੀ ਜਿੱਤ ਨਸੀਬ ਹੋਈ ਹੈ ਅਤੇ ਉਸ ਦੇ 6 ਅੰਕ ਹੋ ਗਏ ਹਨ। ਅਜਿੰਕਿਆ ਰਹਾਣੇ (ਨਾਬਾਦ 63) ਨੇ ਟੀਮ ਦੀ ਜਿੱਤ ’ਚ ਅਹਿਮ ਭੂਮਿਕਾ ਨਿਭਾਈ। ਦਿੱਲੀ ਡੇਅਰਡੈਵਿਲਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 7 ਵਿਕਟਾਂ ਗੁਆ ਕੇ 162 ਦੌੜਾਂ ਬਣਾਈਆਂ ਸਨ। ਧੋਨੀ ਦੀ ਟੀਮ ਨੇ 6 ਗੇਂਦਾਂ ਰਹਿੰਦਿਆਂ ਜਿੱਤ ਹਾਸਲ ਕਰ ਲਈ। ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਮਿਲਣ ਉੱਤੇ ਸੱਤ ਵਿਕਟਾਂ ਪਿੱਛੇ 162 ਦੌੜਾਂ ਬਣਾਈਆਂ। ਦਿੱਲੀ ਦੀ ਤਰਫੋਂ ਜੇਪੀ ਡੂਮਿਨੀ ਨੇ ਸਭ ਤੋਂ ਵੱਧ 43 ਦੌੜਾਂ ਦਾ ਯੋਗਦਾਨ ਪਾਇਆ। ਇਸ ਤੋਂ ਇਲਾਵਾ ਕਰੁਣ ਨਾਇਰ (32), ਸੈਮ ਬਿਲਿੰਗ (24 ), ਕਾਰਲੋਸ ਬ੍ਰੈਥਵੈੱਟ (20) ਪਵਨ ਨੇਗੀ ਨੇ 19 ਦੌੜਾਂ ਦਾ ਯੋਗਦਾਨ ਪਾਇਆ। ਪੁਣੇ ਸੁਪਰ ਜਾਇੰਟਸ ਦੇ ਰਜਤ ਭਾਟੀਆ 22 ਦੌੜਾਂ ਬਦਲੇ ਦੋ ਵਿਕਟਾਂ ਲੈਣ ਵਿੱਚ ਕਾਮਯਾਬ ਰਹੇ। ਦਿੱਲੀ ਦੇ ਕਪਤਾਨ ਜ਼ਹੀਰ ਖਾਨ ਦੇ ਸੱਟ ਲੱਗਣ ਕਾਰਨ ਅੱਜ ਦਿੱਲੀ ਡੇਅਰਡੈਵਿਲਜ਼ ਦੀ ਕਪਤਾਨੀ ਦੱਖਣੀ ਅਫਰੀਕਾ ਦੇ ਆਲ ਰਾਊਂਡਰ ਜੇਪੀ ਡੁਮਿਨੀ ਨੇ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article