PUNJABMAILUSA.COM

ਆਈਪੀਐੱਲ: ਮੁੰਬਈ ਨੇ ਕੋਲਕਾਤਾ ਨੂੰ 4 ਵਿਕਟਾਂ ਨਾਲ ਹਰਾਇਆ

ਆਈਪੀਐੱਲ: ਮੁੰਬਈ ਨੇ ਕੋਲਕਾਤਾ ਨੂੰ 4 ਵਿਕਟਾਂ ਨਾਲ ਹਰਾਇਆ

ਆਈਪੀਐੱਲ: ਮੁੰਬਈ ਨੇ ਕੋਲਕਾਤਾ ਨੂੰ 4 ਵਿਕਟਾਂ ਨਾਲ ਹਰਾਇਆ
April 28
20:52 2016

IPL match in Mumbai
ਮੁੰਬਈ, 28 ਅਪ੍ਰੈਲ (ਪੰਜਾਬ ਮੇਲ)- ਇਥੇ ਹੋਏ ਆਈਪੀਐੱਲ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਕੋਲਕਾਤਾ ਨਾਈਟਰਾਈਡਰਜ਼ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਕੋਲਕਾਤਾ ਨਾਈਟ ਰਾਈਡਰਜ਼ ਨੇ 5 ਵਿਕਟਾਂ ਦੇ ਨੁਕਸਾਨ ‘ਤੇ 174 ਦੌੜਾਂ ਬਣਾਈ ਸਨ। ਜਵਾਬ ਵਿੱਚ ਮੁੰਬਈ ਇੰਡੀਅਨਜ਼ ਨੇ 17.5 ਓਵਰਾਂ ਵਿੱਚ 178 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਰੋਹਿਤ ਸ਼ਰਮਾ ਨੇ ਨਾਬਾਦ 68 ਅਤੇ ਪੋਲਾਰਡ ਨੇ 51 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਕਪਤਾਨ ਗੌਤਮ ਗੰਭੀਰ ਦੇ ਅਰਧ ਸੈਂਕੜੇ ਦੀ ਬਦੌਲਤ ਕੇਕੇਆਰ ਨੇ ਇੱਥੇ ਆਈਪੀਐੱਲ ਦੇ ਮੈਚ ਵਿੱਚ ਮੁੰਬਈ ਇੰਡੀਅਨਜ਼ ਵਿਰੁੱਧ ਪੰਜ ਵਿਕਟਾਂ ਉੱਤੇ 174 ਦੌੜਾਂ ਬਣਾਈਆਂ। ਗੰਭੀਰ ਨੇ 45 ਗੇਂਦਾਂ ਵਿੱਚ ਛੇ ਚੌਕਿਆਂ ਅਤੇ ਇੱਕ ਛੱਕੇ ਦੀ ਮੱਦਦ ਨਾਲ 59 ਦੌੜਾਂ ਦੀ ਪਾਰੀ ਖੇਡਣ ਤੋਂ ਇਲਾਵਾ ਰੌਬਿਨ ਓਥੱਪਾ (36) ਦੇ ਨਾਲ ਮਿਲ ਕੇ ਪਹਿਲੇ ਵਿਕਟ ਲਈ69 ਅਤੇ ਸੂਰਯ ਕੁਮਾਰ ਯਾਦਵ (21) ਦੇ ਨਾਲ ਤੀਜੀ ਵਿਕਟ ਲਈ 44 ਦੌੜਾਂ ਜੋੜਕੇ ਟੀਮ ਨੂੰ ਚੰਗੀ ਸ਼ੁਰੂਆਤ ਦਿਵਾਈ। ਯੂਸਫ ਪਠਾਨ ਨੇ ਅਖਿਰ ਵਿੱਚ ਨਾਬਾਦ 19 ਦੌੜਾਂ ਦੀ ਪਾਰੀ ਖੇਡ ਕੇ ਸਕੋਰ 170 ਤੋਂ ਪਾਰ ਪਹੁੰਚਾਇਆ। ਇਸ ਤੋਂ ਪਹਿਲਾਂ ਮੁੰਬਈ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਲ ਦਾ ਫੈਸਲਾ ਕੀਤਾ।ਇਸ ਤੋਂ ਬਾਅਦ ਗੰਭੀਰ ਅਤੇ ਉਥੱਪਾ ਦੀ ਸਲਾਮੀ ਜੋੜੀ ਨੇ ਟੀਮ ਨੂੰ ਚੰਗੀ ਸ਼ੁਰੂਆਤ ਦਿਵਾਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article