PUNJABMAILUSA.COM

ਆਈਫਾ ਐਵਾਰਡ ‘ਚ ਛਾਈ ‘ਉੜਤਾ ਪੰਜਾਬ’

ਆਈਫਾ ਐਵਾਰਡ ‘ਚ ਛਾਈ ‘ਉੜਤਾ ਪੰਜਾਬ’

ਆਈਫਾ ਐਵਾਰਡ ‘ਚ ਛਾਈ ‘ਉੜਤਾ ਪੰਜਾਬ’
July 17
20:57 2017

ਨਿਊਯਾਰਕ, 17 ਜੁਲਾਈ (ਪੰਜਾਬ ਮੇਲ)– ਇੰਟਰਨੈਸ਼ਨਲ ਇੰਡੀਅਨ ਫਿਲਮ ਅਕੈਡਮੀ (ਆਈਫਾ) ਐਵਾਰਡ ਸਮਾਰੋਹ ‘ਚ ਸ਼ਾਹਿਦ ਕਪੂਰ ਅਤੇ ਆਲੀਆ ਭੱਟ ਦੀ ਫਿਲਮ ‘ਉੜਤਾ ਪੰਜਾਬ’ ਛਾਈ ਰਹੀ। ਫਿਲਮ ‘ਚ ਸ਼ਾਨਦਾਰ ਅਦਾਕਾਰੀ ਲਈ ਸ਼ਾਹਿਦ ਨੇ ਸਰਵੋਤਮ ਅਭਿਨੇਤਾ ਅਤੇ ਆਲੀਆ ਭੱਟ ਨੇ ਸਰਵੋਤਮ ਅਭਿਨੇਤਰੀ ਦਾ ਐਵਾਰਡ ਜਿੱਤਿਆ। ਫਿਲਮ ਦੇ ਦੂਸਰੇ ਕਲਾਕਾਰ ਦਿਲਜੀਤ ਦੋਸਾਂਝ ਬੈਸਟ ਡੇਬਿਊ ਅਦਾਕਾਰ ਚੁਣੇ ਗਏ ਨਿਊਯਾਰਕ ਦੇ ਮੈਟਲਾਈਫ ਸਟੇਡੀਅਮ ‘ਚ ਆਯੋਜਿਤ ਭਾਰਤ ਦੇ ਲੋਕਪ੍ਰਿਆ ਫਿਲਮ ਸਮਾਰੋਹ ਆਈਫਾ ਨੇ ਸ਼ਨਿਚਰਵਾਰ ਦੇਰ ਰਾਤ ਪੁਰਸਕਾਰਾਂ ਦਾ ਐਲਾਨ ਕੀਤਾ। ਸਰਵੋਤਮ ਅਭਿਨੇਤਾ ਅਤੇ ਅਭਿਨੇਤਰੀ ਦਾ ਪੁਰਸਕਾਰ ਜਿੱਤਣ ਦੇ ਬਾਅਦ ਸ਼ਾਹਿਦ ਅਤੇ ਆਲੀਆ ਭਾਵੁਕ ਵਿਖਾਈ ਦਿੱਤੇ। ਉਨ੍ਹਾਂ ਦੀ ਇਸ ਫਿਲਮ ਨੂੰ ਵੱਡੇ ਪਰਦੇ ਤਕ ਪਹੁੰਚਣ ‘ਚ ਸੈਂਸਰ ਬੋਰਡ ਨਾਲ ਕਾਫ਼ੀ ਸੰਘਰਸ਼ ਕਰਨਾ ਪਿਆ ਸੀ। ਪੁਰਸਕਾਰ ਦੇ ਲਈ ਦਿਲਜੀਤ ਨੇ ਟਵਿੱਟਰ ‘ਤੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਉਨ੍ਹਾਂ ਲਿਖਿਆ ਕਿ ਮੇਰੇ ਪ੍ਰਸ਼ੰਸਕਾਂ ਨੂੰ ਪਿਆਰ ਇਹ ਪੁਰਸਕਾਰ ਤੁਹਾਡੀ ਵਜ੍ਹਾ ਕਰਕੇ ਮਿਲਿਆ ਹੈ। ਆਈਫਾ ਅਤੇ ‘ਉੜਤਾ ਪੰਜਾਬ’ ਨੂੰ ਧੰਨਵਾਦ ਸ਼ਾਹਿਦ ਨੂੰ ਕੈਟਰੀਨਾ ਕੈਫ ਦੇ ਹੱਥੋਂ ਐਵਾਰਡ ਮਿਲਿਆ, ਜਦਕਿ ਵਰੁਣ ਧਵਨ ਨੇ ਆਲੀਆ ਭੱਟ ਦੇ ਨਾਮ ਦਾ ਐਲਾਨ ਕੀਤਾ। ਸਰਵੋਤਮ ਫਿਲਮ ਦਾ ਐਵਾਰਡ ਏਅਰ ਹੋਸਟੈੱਸ ਨੀਰਜਾ ਭਨੋਟ ਦੀ ਜ਼ਿੰਦਗੀ ‘ਤੇ ਬਣੀ ‘ਨੀਰਜ’ ਦੀ ਝੋਲੀ ‘ਚ ਗਿਆ। ਇਸ ਫਿਲਮ ‘ਚ ਨੀਰਜਾ ਦਾ ਕਿਰਦਾਰ ਸੋਨਮ ਕਪੂਰ ਨੇ ਨਿਭਾਇਆ ਸੀ। ਅਨਿਰੁਧ ਰਾਏ ਚੌਧਰੀ ਨੂੰ ‘ਪਿੰਕ’ ਲਈ ਸਰਵੋਤਮ ਨਿਰਦੇਸ਼ਕ ਦਾ ਐਵਾਰਡ ਦਿੱਤਾ ਗਿਆ।

About Author

Punjab Mail USA

Punjab Mail USA

Related Articles

ads

    ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

Read Full Article
    ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਕਿਹਾ; ਅਗਵਾ ਭਾਰਤੀਆਂ ਸਬੰਧੀ ਕੋਈ ਠੋਸ ਸਬੂਤ ਨਹੀਂ

ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਕਿਹਾ; ਅਗਵਾ ਭਾਰਤੀਆਂ ਸਬੰਧੀ ਕੋਈ ਠੋਸ ਸਬੂਤ ਨਹੀਂ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਵੜੇ ਨੌਂ ਜਣਿਆਂ ਦੀ ਮੌਤ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਵੜੇ ਨੌਂ ਜਣਿਆਂ ਦੀ ਮੌਤ

Read Full Article
    ਨਿਠਾਰੀ ਕਾਂਡ – ਮਨਿੰਦਰ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ

ਨਿਠਾਰੀ ਕਾਂਡ – ਮਨਿੰਦਰ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ

Read Full Article
    ਇਰਾਕ ਵਲੋਂ ਅਮਰੀਕੀ ਕੈਦੀਆਂ  ਨੂੰ ਰਿਹਾਅ ਕਰਨ ਦੀ ਮੰਗ ਖਾਰਜ

ਇਰਾਕ ਵਲੋਂ ਅਮਰੀਕੀ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਖਾਰਜ

Read Full Article
    ਫਰਜ਼ੀ ਢੰਗ ਨਾਲ ਗਰੀਨ ਕਾਰਡ ਹਾਸਲ ਕਰਾਉਣ ਲਈ ਭਾਰਤੀ ਦਾ ਪਾਕਿਸਤਾਨੀ ਨਾਲ ਕਰਵਾਇਆ ਵਿਆਹ

ਫਰਜ਼ੀ ਢੰਗ ਨਾਲ ਗਰੀਨ ਕਾਰਡ ਹਾਸਲ ਕਰਾਉਣ ਲਈ ਭਾਰਤੀ ਦਾ ਪਾਕਿਸਤਾਨੀ ਨਾਲ ਕਰਵਾਇਆ ਵਿਆਹ

Read Full Article
    ਇਰਾਨ ਤੇ ਉੱਤਰੀ ਕੋਰੀਆ ਖ਼ਿਲਾਫ਼ ਨਵੀਆਂ ਪਾਬੰਦੀਆਂ ਦੀ ਤਿਆਰੀ ਕਰ ਰਿਹਾ ਅਮਰੀਕੀ

ਇਰਾਨ ਤੇ ਉੱਤਰੀ ਕੋਰੀਆ ਖ਼ਿਲਾਫ਼ ਨਵੀਆਂ ਪਾਬੰਦੀਆਂ ਦੀ ਤਿਆਰੀ ਕਰ ਰਿਹਾ ਅਮਰੀਕੀ

Read Full Article
    ਲਾਹੌਰ ਵਿੱਚ ਬੰਬ ਧਮਾਕਾ; 26 ਮੌਤਾਂ 58 ਤੋਂ ਵੱਧ ਫੱਟੜ

ਲਾਹੌਰ ਵਿੱਚ ਬੰਬ ਧਮਾਕਾ; 26 ਮੌਤਾਂ 58 ਤੋਂ ਵੱਧ ਫੱਟੜ

Read Full Article
    ਭਾਰਤੀ ਮਹਿਲਾ ਕ੍ਰਿਕਟ ਦਾ ਭਵਿੱਖ ਚਿੱਟੇ ਦਿਨ ਵਾਂਗ ਉਜਵਲ : ਮਿਤਾਲੀ

ਭਾਰਤੀ ਮਹਿਲਾ ਕ੍ਰਿਕਟ ਦਾ ਭਵਿੱਖ ਚਿੱਟੇ ਦਿਨ ਵਾਂਗ ਉਜਵਲ : ਮਿਤਾਲੀ

Read Full Article
    ਮੈਕਸਿਕੋ ‘ਚ ਅਲੱਗ-ਅਲੱਗ ਘਟਨਾਵਾਂ ਵਿਚ ਪੰਜ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਮੈਕਸਿਕੋ ‘ਚ ਅਲੱਗ-ਅਲੱਗ ਘਟਨਾਵਾਂ ਵਿਚ ਪੰਜ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article

Latest Posts

    ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

Read Full Article