PUNJABMAILUSA.COM

ਆਈਸੀਸੀ ਚੈਂਪੀਅਨਜ਼ ਟਰਾਫੀ – ਸ੍ਰੀਲੰਕਾ ਨੂੰ ਹਰਾ ਪਾਕਿਸਤਾਨ ਪਹੁੰਚਿਆ ਸੈਮੀ ਫਾਈਨਲ ‘ਚ

ਆਈਸੀਸੀ ਚੈਂਪੀਅਨਜ਼ ਟਰਾਫੀ – ਸ੍ਰੀਲੰਕਾ ਨੂੰ ਹਰਾ ਪਾਕਿਸਤਾਨ ਪਹੁੰਚਿਆ ਸੈਮੀ ਫਾਈਨਲ ‘ਚ

ਆਈਸੀਸੀ ਚੈਂਪੀਅਨਜ਼ ਟਰਾਫੀ – ਸ੍ਰੀਲੰਕਾ ਨੂੰ ਹਰਾ ਪਾਕਿਸਤਾਨ ਪਹੁੰਚਿਆ ਸੈਮੀ ਫਾਈਨਲ ‘ਚ
June 12
21:06 2017

ਕਾਰਡਿਫ, 12 ਜੂਨ ਅੱਜ ਇੱਥੇ ਆਈਸੀਸੀ ਚੈਂਪੀਅਨਜ਼ ਟਰਾਫੀ ਦੇ ਕੁਆਰਟਰ ਫਾਈਨਲ ਵਰਗੇ ਮੈਚ ’ਚ ਪਾਕਿਸਤਾਨ ਨੇ ਸ੍ਰੀਲੰਕਾ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ। ਸ੍ਰੀਲੰਕਾ ਦੀਆਂ 236 ਦੌੜਾਂ ਦੇ ਮੁਕਾਬਲੇ ਪਾਕਿਸਤਾਨ ਨੇ 44.5 ਓਵਰਾਂ ਵਿੱਚ ਸੱਤ ਵਿਕਟਾਂ ਪਿੱਛੇ 237 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਪਾਕਿਸਤਾਨ ਦੀ ਟੀਮ ਚੈਂਪੀਅਨਜ਼ ਟਰਾਫੀ ਦੇ ਸੈਮੀ ਫਾਈਨਲ ਵਿੱਚ ਪੁੱਜ ਗਈ ਹੈ। ਪਾਕਿਸਤਾਨ ਚੌਥੀ ਵਾਰ ਸੈਮੀ ਫਾਈਨਲ ਵਿੱਚ ਪੁੱਜਾ ਹੈ। ਪਾਕਿਸਤਾਨ ਦੇ ਕਪਤਾਨ ਸਰਫਰਾਜ਼ ਅਹਿਮਦ 61 ਦੌੜਾਂ ਅਤੇ ਮੁਹੰਮਦ ਅਮਿਰ ਨੇ 28 ਦੌੜਾਂ ਦਾ ਯੋਗਦਾਨ ਪਾਇਆ। ਸਰਫਰਾਜ ਅਹਿਮਦ ਨੇ ਆਪਣੀ ਪਾਰੀ ਵਿੱਚ ਪੰਜ ਚੌਕੇ ਲਾਏ। ਉਸਨੂੰ ਮੈਨ ਆਫ ਦਿ ਮੈਚ ਐਲਾਨਿਆ ਗਿਆ ਹੈ।
ਇਸ ਤੋਂ ਪਹਿਲਾਂ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਤੇ ਜੁਨੈਦ ਖ਼ਾਨ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਸ੍ਰੀਲੰਕਾ ਨੂੰ 236 ਦੌੜਾਂ ’ਤੇ ਢੇਰ ਕਰ ਦਿੱਤਾ।
ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ ’ਤੇ ਸ੍ਰੀਲੰਕਾ ਵੱਡਾ ਸਕੋਰ ਖੜ੍ਹਾ ਕਰਨ ਦੀ ਸਥਿਤੀ ’ਚ ਦਿਖਾਈ ਦੇ ਰਿਹਾ ਸੀ, ਪਰ ਆਮਿਰ (53 ਦੌੜਾਂ ਦੇ ਕੇ ਦੋ ਵਿਕਟਾਂ) ਅਤੇ ਜੁਨੈਦ (40 ਦੌੜਾਂ ਦੇ ਕੇ ਤਿੰਨ ਵਿਕਟਾਂ) ਨੇ ਸਥਿਤੀ ਬਦਲ ਦਿੱਤੀ। ਹਸਨ ਅਲੀ ਨੇ ਵੀ 43 ਦੌੜਾਂ ਦੇ ਕੇ ਤਿੰਨ ਵਿਕਟਾਂ ਹਾਸਲ ਕੀਤੀਆਂ। ਸਲਾਮੀ ਬੱਲੇਬਾਜ਼ ਨਿਰੋਸ਼ਨ ਡਿਕਵੇਲਾ (73) ਅਤੇ ਕਪਤਾਨ ਏਂਜਲੋ ਮੈਥਿਊਜ਼ (39) ਨੇ ਸ੍ਰੀਲੰਕਾਈ ਪਾਰੀ ਨੂੰ ਚੰਗੀ ਸਥਿਤੀ ’ਚ ਪਹੁੰਚਾਇਆ, ਪਰ ਇਸ ਮਗਰੋਂ ਆਮਿਰ ਦੀ ਗੇਂਦਬਾਜ਼ੀ ਦੀ ਬਦੌਲਤ ਸ੍ਰੀਲੰਕਾ ਦੀ ਪਾਰੀ ਦੇ ਪਤਨ ਦੀ ਕਹਾਣੀ ਲਿਖੀ ਗਈ। ਆਮਿਰ ਤੇ ਜੁਨੈਦ ਨੇ 3.2 ਓਪਰਾਂ ’ਚ 2-2 ਵਿਕਟਾਂ ਹਾਸਲ ਕੀਤੀਆਂ। ਇਸ ਤਰ੍ਹਾਂ ਸ੍ਰੀਲੰਕਾ ਨੇ ਛੇ ਦੌੜਾਂ ਅੰਦਰ ਚਾਰ ਵਿਕਟਾਂ ਗੁਆ ਦਿੱਤੀਆਂ। ਹੇਠਲੇ ਕ੍ਰਮ ਦੇ ਬੱਲੇਬਾਜ਼ਾਂ ਸੁਰੰਗਾ ਲਖਮਲ (26) ਅਤੇ ਅਸੇਲਾ ਗੁਣਰਤਨੇ (27) ਨੇ ਵਿਕਟਾਂ ਡਿੱਗਣ ਦਾ ਸਿਲਸਿਲਾ ਰੋਕਿਆ ਜਿਸ ਨਾਲ ਸ੍ਰੀਲੰਕਾ ਦਾ ਸਕੋਰ 250 ਦੇ ਨੇੜੇ ਪਹੁੰਚਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article