PUNJABMAILUSA.COM

ਆਈਸੀਸੀ ਟੈਸਟ ਦਰਜਾਬੰਦੀ : ਕੋਹਲੀ ਦੂਜੇ ਨੰਬਰ ਉੱਤੇ

 Breaking News

ਆਈਸੀਸੀ ਟੈਸਟ ਦਰਜਾਬੰਦੀ : ਕੋਹਲੀ ਦੂਜੇ ਨੰਬਰ ਉੱਤੇ

ਆਈਸੀਸੀ ਟੈਸਟ ਦਰਜਾਬੰਦੀ : ਕੋਹਲੀ ਦੂਜੇ ਨੰਬਰ ਉੱਤੇ
December 07
21:12 2017

ਦੁਬਈ, 7 ਦਸੰਬਰ (ਪੰਜਾਬ ਮੇਲ)- ਸ੍ਰੀਲੰਕਾ ਵਿਰੁੱਧ ਤੀਜੇ ਟੈਸਟ ਵਿੱਚ ਆਪਣੇ ਕਰੀਅਰ ਦੀ 243 ਦੌੜਾਂ ਦੀ ਸ਼ਾਨਦਾਰ ਪਾਰੀ ਖੇਡਣ ਵਾਲੇ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਅੱਜ ਤਿੰਨ ਸਥਾਨ ਅੱਗੇ ਵਧ ਕੇ ਆਈਸੀਸੀ ਟੈਸਟ ਦਰਜਾਬੰਦੀ ਵਿੱਚ ਦੂਜਾ ਨੰਬਰ ਹਾਸਲ ਕਰ ਲਿਆ ਹੈ। ਕੋਹਲੀ ਨੇ ਇਸ ਦੂਹਰੇ ਸੈਂਕੜੇ ਤੋਂ ਇਲਾਵਾ ਦੂਜੀ ਪਾਰੀ ਵਿੱਚ 50 ਦੌੜਾਂ ਦੀ ਪਾਰੀ ਖੇਡੀ ਜਿਸ ਨਾਲ ੳਸਨੇ ਲੜੀ ਵਿੱਚ 610 ਦੌੜਾਂ ਜੋੜੀਆਂ। ਭਾਰਤ ਨੇ ਇਹ ਲੜੀ 1-0 ਨਾਲ ਜਿੱਤੀ ਹੈ। ਭਾਰਤ ਦੇ ਕੋਲਕਾਤਾ ਅਤੇ ਨਵੀਂ ਦਿੱਲੀ ਵਿੱਚ ਕਰਮਵਾਰ ਪਹਿਲਾ ਅਤੇ ਤੀਜਾ ਟੈਸਟ ਮੈਚ ਡਰਾਅ ਰਹੇ ਹਨ। ਕੋਹਲੀ ਨੇ ਲਗਾਤਾਰ ਦੂਹਰੇ ਸੈਂਕੜੇ ਜਮਾਏ ਅਤੇ ਲਗਾਤਾਰ ਤਿੰਨ ਟੈਸਟਾਂ ਵਿੱਚ ਸੈਂਕੜੇ ਦੀਆਂ ਪਾਰੀਆਂ ਖੇਡੀਆਂ। ਉਹ ਲੜੀ ਤੋਂ ਪਹਿਲਾਂ ਆਲਮੀ ਦਰਜਾਬੰਦੀ ਵਿੱਚ ਛੇਵੇਂ ਸਥਾਨ ਉੱਤੇ ਸੀ। ਉਸ ਨੇ 152.50 ਦੀ ਔਸਤ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਡੇਵਿਡ ਵਾਰਨਰ ਚੇਤੇਸ਼ਵਰ ਪੁਜਾਰਾ, ਕੇਨ ਵਿਲੀਅਮਸਨ ਅਤੇ ਜੋ ਰੂਟ ਨੂੰ ਪਛਾੜ ਦਿੱਤਾ।
ਆਈਸੀਸੀ ਦੇ ਬਿਆਨ ਅਨੁਸਾਰ ਹਾਲਾਂ ਕਿ ਆਸਟਰੇਲਿਆਈ ਕਪਤਾਨ ਸਟੀਵ ਸਮਿਥ ਅਤੇ ਕੋਹਲੀ ਦੇ ਵਿਚਕਾਰ 45 ਅੰਕਾਂ ਦਾ ਅੰਤਰ ਹੈ। ਕੋਹਲੀ ਦੀਆਂ ਨਜ਼ਰਾਂ ਕਿ੍ਕਟ ਦੀਆਂ ਤਿੰਨਾਂ ਵੰਨਗੀਆਂ ਵਿੱਚ ਸਿਖ਼ਰ ਉੱਤੇ ਪੁੱਜਣ ’ਤੇ ਲੱਗੀਆਂ ਹਨ ਕਿਉਂਕਿ ਉਹ ਇੱਕ ਰੋਜ਼ਾ ਅਤੇ ਟਵੰਟੀ-20 ਵਿੱਚ ਨੰਬਰ ਇੱਕ ਉੱਤੇ ਬਰਕਰਾਰ ਹੈ। ਸਮਿਥ ਪਿਛਲੇ ਹਫ਼ਤੇ 941 ਅੰਕਾਂ ਉੱਤੇ ਪੁੱਜਿਆ ਸੀ ਅਤੇ ਉਸਦੇ ਅੰਕ 938 ਹਨ ਜਦੋਂ ਕਿ ਕੋਹਲੀ ਦੇ ਅੰਕ 893 ਹਨ। ਆਸਟਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੌਂਟਿੰਗ ਦਸੰਬਰ ਜਨਵਰੀ 2005-2006 ਦੌਰਾਨ ਇੱਕ ਹੀ ਸਮੇਂ ਤਿੰਨਾਂ ਵੰਨਗੀਆਂ ਵਿੱਚ ਸਿਖਰ ਉੱਤੇ ਰਹੇ ਸਨ। ਇਸ ਤੋਂ ਇਲਾਵਾ ਆਸਟਰੇਲੀਆ ਦੇ ਮੈਥਿਊ ਹੇਅਡਨ ਨੂੰ ਇਹ ਮਾਣ ਹਾਸਲ ਹੋਇਆ ਹੈ।
-ਪੀਟੀਆਈ

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article