PUNJABMAILUSA.COM

ਆਈ.ਏ.ਐੱਸ. ਅਧਿਕਾਰੀ ਦੀ ਬੇਟੀ ਨਾਲ ਛੇੜਛਾੜ ਮਾਮਲੇ ‘ਚ ਮੁੱਖ ਦੋਸ਼ੀ ਨੂੰ ਹਾਈਕੋਰਟ ਵੱਲੋਂ ਮਿਲੀ ਜ਼ਮਾਨਤ

ਆਈ.ਏ.ਐੱਸ. ਅਧਿਕਾਰੀ ਦੀ ਬੇਟੀ ਨਾਲ ਛੇੜਛਾੜ ਮਾਮਲੇ ‘ਚ ਮੁੱਖ ਦੋਸ਼ੀ ਨੂੰ ਹਾਈਕੋਰਟ ਵੱਲੋਂ ਮਿਲੀ ਜ਼ਮਾਨਤ

ਆਈ.ਏ.ਐੱਸ. ਅਧਿਕਾਰੀ ਦੀ ਬੇਟੀ ਨਾਲ ਛੇੜਛਾੜ ਮਾਮਲੇ ‘ਚ ਮੁੱਖ ਦੋਸ਼ੀ ਨੂੰ ਹਾਈਕੋਰਟ ਵੱਲੋਂ ਮਿਲੀ ਜ਼ਮਾਨਤ
January 11
14:38 2018

ਹਰਿਆਣਾ, 11 ਜਨਵਰੀ (ਪੰਜਾਬ ਮੇਲ)- ਚੰਡੀਗੜ੍ਹ ‘ਚ ਆਈ.ਏ.ਐੱਸ. ਅਧਿਕਾਰੀ ਦੀ ਬੇਟੀ ਵਰਨਿਕਾ ਕੁੰਡੂ ਨਾਲ ਛੇੜਛਾੜ ਮਾਮਲੇ ‘ਚ ਮੁੱਖ ਦੋਸ਼ੀ ਵਿਕਾਸ ਬਰਾਲਾ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਵਿਕਾਸ ਬਰਾਲਾ ਅਤੇ ਉਸ ਦੇ ਦੋਸਤ ‘ਤੇ ਵਰਨਿਕਾ ਨਾਲ ਛੇੜਛਾੜ ਅਤੇ ਅਗਵਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਦਰਜ ਸੀ। ਵਿਕਾਸ ਕਰੀਬ 5 ਮਹੀਨਿਆਂ ਬਾਅਦ ਜੇਲ ਤੋਂ ਬਾਹਰ ਆਏਗਾ। ਵਿਕਾਸ ਬਰਾਲਾ ਦੀ ਜ਼ਮਾਨਤ ਅਰਜ਼ੀ ਜ਼ਿਲਾ ਅਦਾਲਤ ‘ਚ ਕਈ ਵਾਰ ਖਾਰਜ ਹੋ ਗਈ ਸੀ ਅਤੇ ਇਸ ਤੋਂ ਬਾਅਦ ਉਸ ਨੇ ਹਾਈ ਕੋਰਟ ‘ਚ ਪਟੀਸ਼ਨ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਵਿਕਾਸ ਬਰਾਲਾ ਅਤੇ ਉਸ ਦੇ ਸਾਥੀ ਆਸ਼ੀਸ਼ ‘ਤੇ 4 ਅਗਸਤ ‘ਤੇ ਹਰਿਆਣਾ ਦੇ ਸੀਨੀਅਰ ਆਈ.ਏ.ਐੱਸ. ਵੀ.ਐੱਸ. ਕੁੰਡੂ ਦੀ ਬੇਟੀ ਵਰਨਿਕਾ ਕੁੰਡੂ ਨਾਲ ਛੇੜਛਾੜ ਦਾ ਦੋਸ਼ ਹੈ। ਦੋਹਾਂ ‘ਤੇ ਸ਼ਰਾਬ ਦੇ ਨਸ਼ੇ ‘ਚ ਪਿੱਛਾ ਕਰਨ, ਛੇੜਛਾੜ ਕਰਨ ਅਤੇ ਅਗਵਾ ਕਰਨ ਦੀ ਕੋਸ਼ਿਸ਼ ਦੇ ਦੋਸ਼ ‘ਚ ਮਾਮਲਾ ਦਰਜ ਹੋਇਆ ਸੀ। ਮਾਮਲੇ ਨੇ ਜਦੋਂ ਤੂਲ ਫੜਿਆ ਤਾਂ ਵਿਕਾਸ ਅਤੇ ਆਸ਼ੀਸ਼ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਵਿਕਾਸ ਬਰਾਲਾ ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦਾ ਬੇਟਾ ਹੈ। ਪੀੜਤ ਵਰਨਿਕਾ ਅਨੁਸਾਰ ਸੈਕਟਰ-7 ਤੋਂ ਹੀ ਦੋਸ਼ੀ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ ਅਤੇ ਵਿਚ ਰਸਤੇ ‘ਚ ਕਈ ਵਾਰ ਆਪਣੀ ਗੱਡੀ ਨੂੰ ਉਸ ਦੇ ਅੱਗੇ ਕਰ ਕੇ ਉਸ ਦੀ ਖਿੜਕੀ ‘ਤੇ ਵੀ ਹੱਥ ਮਾਰਿਆ ਸੀ।
ਵਿਕਾਸ ਬਰਾਲਾ ਨੇ ਹਾਈ ਕੋਰਟ ਦਾ ਰੁਖ ਕਰਨ ਤੋਂ ਪਹਿਲਾਂ ਟ੍ਰਾਇਲ ਕੋਰਟ ‘ਚ ਜ਼ਮਾਨਤ ਪਟੀਸ਼ਨ ਲਗਾਈ ਸੀ ਪਰ ਉਸ ਨੂੰ ਕੋਰਟ ਵੱਲੋਂ ਖਾਰਜ ਕਰ ਦਿੱਤਾ ਗਿਆ ਸੀ। ਵਿਕਾਸ ਬਰਾਲਾ ਅਤੇ ਉਸ ਦੇ ਦੋਸਤ ਆਸ਼ੀਸ਼ ਨੂੰ ਹਾਈ ਪ੍ਰੋਫਾਈਲ ਛੇੜਛਾੜ ਮਾਮਲੇ ‘ਚ 9 ਅਗਸਤ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਉੱਥੇ ਹੀ ਮਾਮਲੇ ‘ਚ ਹੁਣ ਤੱਕ ਵਰਨਿਕਾ ਕੁੰਡੂ ਦਾ ਕ੍ਰਾਸ ਐਗਜ਼ਾਮੀਨੇਸ਼ਨ ਹੋ ਚੁਕਿਆ ਹੈ। ਅਗਲੀ ਸੁਣਵਾਈ 23 ਜਨਵਰੀ ਨੂੰ ਹੋਵੇਗੀ। ਉਸ ਦਿਨ ਵਰਨਿਕਾ ਦੇ ਪਿਤਾ ਅਤੇ ਹਰਿਆਣਾ ਕੈਡਰ ਦੇ ਆਈ.ਏ.ਐੱਸ. ਵੀ.ਐੱਸ. ਕੁੰਡੂ ਦੇ ਬਿਆਨ ਦਰਜ ਕੀਤੇ ਜਾਣਗੇ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article