PUNJABMAILUSA.COM

ਆਈ ਐਸ ‘ਚ ਭਰਤੀ ਹੋਣ ਦੀ ਕੋਸ਼ਿਸ ਕਰਨ ਵਾਲੇ ਨੂੰ 22 ਸਾਲ ਦੀ ਕੈਦ

ਆਈ ਐਸ ‘ਚ ਭਰਤੀ ਹੋਣ ਦੀ ਕੋਸ਼ਿਸ ਕਰਨ ਵਾਲੇ ਨੂੰ 22 ਸਾਲ ਦੀ ਕੈਦ

ਆਈ ਐਸ ‘ਚ ਭਰਤੀ ਹੋਣ ਦੀ ਕੋਸ਼ਿਸ ਕਰਨ ਵਾਲੇ ਨੂੰ 22 ਸਾਲ ਦੀ ਕੈਦ
March 18
21:23 2016

34802__front
ਨਿਊਯਾਰਕ, 18 ਮਾਰਚ (ਪੰਜਾਬ ਮੇਲ)- ਸੀਰੀਆ ਵਿਚ ਐਫ ਬੀ ਆਈ ਦੇ ਜਾਸੂਸਾਂ ਨੂੰ ਇਸਲਾਮਿਕ ਸਟੇਟ ਸਮੂਹ ਵਿਚ ਭਰਤੀ ਕਰਨ ਦੀ ਕੋਸ਼ਿਸ਼ ਤੋਂ ਬਾਅਦ ਇਕ ਅਮਰੀਕੀ ਵਿਅਕਤੀ ਨੂੰ 22 ਸਾਲ ਪੰਜ ਮਹੀਨੇ ਕੈਦ ਦੀ ਸਜ਼ਾ ਸੁਣਾਈ ਗਈ ਹੈ। ਨਿਊਯਾਰਕ ਵਿਚ ਰੋਚੇਸਟਰ ਦੇ ਮੁਫੀਦ ਏਲਫਗੀਹ ਨੇ ਦਸੰਬਰ ਵਿਚ ਅੱਤਵਾਦੀਆਂ ਨੂੰ ਸਾਜੋ-ਸਮਾਨ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਦਾ ਜੁਰਮ ਕਬੂਲਿਆਂ ਸੀ। ਵਕੀਲਾਂ ਨੇ ਉਸ ਨੂੰ ਆਈ ਐਸ ਲਈ ਭਰਤੀ ਕਰਨ ਵਾਲਾ ਅਜਿਹਾ ਪਹਿਲਾ ਵਿਅਕਤੀ ਦੱਸਿਆ, ਜਿਸ ਨੂੰ ਅਮਰੀਕਾ ਵਿਚ ਫੜਿਆ ਗਿਆ। ਵਕੀਲਾਂ ਨੇ ਵੀਰਵਾਰ ਨੂੰ ਕਿਹਾ ਕਿ ਏਲਫਗੀਹ ਨੇ ਸੋਸ਼ਲ ਮੀਡੀਆ ਉੱਤੇ ਆਈ ਐਸ ਦੇ ਦੁਰਪ੍ਰਚਾਰ ਨੂੰ ਫੈਲਾਇਆ। ਇਸ ਤੋਂ ਇਲਾਵਾ ਉਸ ਨੇ ਅੱਤਵਾਦੀਆਂ ਲਈ ਧਨ ਮੰਗਿਆ ਅਤੇ ਭਰਤੀ ਦੀ ਕੋਸ਼ਿਸ਼ ਵੀ ਕੀਤੀ। ਉਸ ਨੇ ਦੋ ਵਿਅਕਤੀਆਂ ਨੂੰ ਆਈ ਐਸ ਨਾਲ ਲੜਨ ਲਈ ਸੀਰੀਆ ਭੇਜਿਆ ਜੋ ਐਫ ਬੀ ਆਈ ਨਾਲ ਸਹਿਯੋਗ ਕਰ ਰਹੇ ਸਨ। ਇਸ ਵਿਅਕਤੀ ਨੂੰ ਉਸ ਦਿਨ ਸਜ਼ਾ ਸੁਣਾਈ ਗਈ, ਜਿਸ ਦਿਨ ਅਮਰੀਕੀ ਵਿਦੇਸ਼ ਮੰਤਰੀ ਜਾਨ ਕੈਰੀ ਨੇ ਕਿਹਾ ਕਿ ਆਈ ਐਸ ਸਮੂਹ ਵੱਲੋਂ ਈਸਾਈਆਂ, ਯਜੀਦੀਆਂ ਅਤੇ ਸ਼ੀਆ ਮੁਸਲਮਾਨਾਂ ਨੂੰ ਮਾਰਨਾ ਕਤਲੇਆਮ ਹੈ। ਨਿਊਯਾਰਕ ਦੇ ਬੁਫੇਲੋ ਵਿਚ ਐਫ ਬੀ ਆਈ ਦੇ ਮੁਖੀ ਏਡਮ ਕੋਹੇਨ ਨੇ ਦੱਸਿਆ ਕਿ ਸਾਨੂੰ ਭਰੋਸਾ ਹੈ ਕਿ ਏਲਫਗੀਹ ਨੂੰ ਅਗਲੇ ਦੋ ਦਹਾਕਿਆਂ ਤੱਕ ਜੇਲ• ਵਿਚ ਰੱਖਦੇ ਹੋਏ ਅਸੀਂ ਸੁਰੱਖਿਅਤ ਰਹਾਂਗੇ। ਉਨ•ਾਂ ਕਿਹਾ ਕਿ ਪਰ ਅੱਤਵਾਦ ਦਾ ਹਮੇਸ਼ਾ ਬਦਲਦੇ ਰਹਿਣ ਵਾਲਾ ਖਤਰਾ ਬਰਕਰਾਰ ਹੈ। ਉਨ•ਾਂ ਕਿਹਾ ਕਿ ਅਜਿਹਾ ਖਤਰਾ ਐਫ ਬੀ ਆਈ ਅਤੇ ਖੂਫੀਆ ਭਾਈਚਾਰੇ ਦੇ ਨਿਸ਼ਾਨੇ ਉੱਤੇ ਰਹਿੰਦਾ ਹੈ। ਵਕੀਲਾਂ ਨੇ ਦੱਸਿਆ ਕਿ ਏਲਫਗੀਹ ਨੇ ਆਈ ਐਸ ਦੇ ਦੁਰਪ੍ਰਚਾਰ ਵਾਲੇ ਵੀਡੀਓ ਇਕ ਸੰਭਾਵੀ ਲੜਾਕੇ ਨੂੰ ਭੇਜੇ। ਇਰਾਕ ਵਿਚ ਫੇਸਬੁੱਕ ਜ਼ਰੀਏ ਉਸ ਵਿਅਕਤੀ ਨਾਲ ਸੰਪਰਕ ਲਈ ਅੰਗਰੇਜ਼ੀ ਭਾਸ਼ੀ ਇਕ ਸੰਪਰਕ ਦੀ ਵਿਵਸਥਾ ਕੀਤੀ ਅਤੇ ਪਾਸਪੋਰਟ ਹਾਸਿਲ ਕਰਨ ਵਿਚ ਮਦਦ ਲਈ ਉਸ ਨੂੰ 40 ਅਮਰੀਕੀ ਡਾਲਰ ਦਾ ਭੁਗਤਾਨ ਵੀ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article