PUNJABMAILUSA.COM

ਆਈ.ਐਸ. ‘ਚ ਸ਼ਾਮਲ ਹੋਣ ਦਾ ਇੱਛੁਕ ਭਾਰਤੀ ਮੂਲ ਦਾ ਅਮਰੀਕੀ ਨੌਜਵਾਨ ਕਾਬੂ

ਆਈ.ਐਸ. ‘ਚ ਸ਼ਾਮਲ ਹੋਣ ਦਾ ਇੱਛੁਕ ਭਾਰਤੀ ਮੂਲ ਦਾ ਅਮਰੀਕੀ ਨੌਜਵਾਨ ਕਾਬੂ

ਆਈ.ਐਸ. ‘ਚ ਸ਼ਾਮਲ ਹੋਣ ਦਾ ਇੱਛੁਕ  ਭਾਰਤੀ ਮੂਲ ਦਾ ਅਮਰੀਕੀ ਨੌਜਵਾਨ ਕਾਬੂ
July 08
21:41 2017

ਨਵੀਂ ਦਿੱਲੀ, 8 ਜੁਲਾਈ (ਪੰਜਾਬ ਮੇਲ)- ਅਮਰੀਕੀ ਫੌਜ ‘ਚ ਝੂਠ ਬੋਲ ਕੇ ਭਰਤੀ ਹੋਣ ਦੀ ਕੋਸ਼ਿਸ਼ ਕਰਨ ਵਾਲੇ ਭਾਰਤੀ ਮੂਲ ਦੇ ਇਕ ਵਿਅਕਤੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੁੱਝ ਸਾਲ ਪਹਿਲਾਂ ਧਰਮ ਪਰਿਵਰਤਨ ਕਰ ਕੇ ਇਸਲਾਮ ਕਬੂਲ ਚੁਕੇ 27 ਸਾਲਾਂ ਦੇ ਸ਼ਿਵਮ ਪਟੇਲ ਨੇ ਅਮਰੀਕੀ ਫੌਜ ‘ਚ ਭਰਤੀ ਲਈ ਆਪਣੀ ਅਰਜ਼ੀ ‘ਚ ਕਈ ਤੱਥ ਲੁਕਾਏ ਸਨ। ਅਮਰੀਕੀ ਪੁਲਿਸ ਨੂੰ ਜਾਂਚ ਦੌਰਾਨ ਸ਼ਿਵਮ ਦੇ ਅੱਤਵਾਦੀ ਜਥੇਬੰਦੀ ਇਸਲਾਮਿਕ ਸਟੇਟ (ਆਈਐਸ) ਦੇ ਸਮਰਥਨ ‘ਚ ਲਿਖਣ ਅਤੇ ਉਸ ਨਾਲ ਜੁੜੇ ਢੰਗ ਇੰਟਰਨੈੱਟ ‘ਤੇ ਖੋਜਣ ਦੇ ਸਬੂਤ ਮਿਲੇ ਹਨ। ਮੰਨਿਆ ਜਾ ਰਿਹਾ ਹੈ ਕਿ ਉਹ ਅਮਰੀਕੀ ਫੌਜ ਜਾਂ ਪੁਲਿਸ ‘ਚ ਸਾਜ਼ਿਸ਼ ਤਹਿਤ ਭਰਤੀ ਹੋਣਾ ਚਾਹੁੰਦਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਨਾਰਫਾਕ ਵਾਸੀ ਸ਼ਿਵਮ ਪਟੇਲ ਨੇ ਇਹ ਜਾਣਕਾਰੀ ਲੁਕਾਈ ਕਿ ਉਸ ਨੇ ਚੀਨ ਜਾਂ ਜਾਰਡਨ ਦੀ ਯਾਤਰਾ ਕੀਤੀ ਹੈ। ਉਸ ਦਾ ਦਾਅਵਾ ਸੀ ਕਿ ਉਹ ਪਿਛਲੇ 7 ਸਾਲਾਂ ‘ਚ ਅਰਮੀਕਾ ਤੋਂ ਬਾਹਰ ਸਿਰਫ਼ ਇਕ ਵਾਰ 2011-12 ‘ਚ ਭਾਰਤ ਗਿਆ ਸੀ। ਉਸ ਦੀ ਇਹ ਗੱਲ ਜਾਂਚ ‘ਚ ਝੂਠ ਸਾਬਤ ਹੋਈ। ਕਈ ਸਾਲ ਪਹਿਲਾਂ ਇਸਲਾਮ ਕਬੂਲ ਕਰ ਚੁਕਿਆ ਸ਼ਿਵਮ ਜੁਲਾਈ 2016 ‘ਚ ਅੰਗਰੇਜ਼ੀ ਪੜ•ਾਉਣ ਚੀਨ ਗਿਆ ਸੀ। ਉਸ ਵੇਲੇ ਉਸ ਨੇ ਆਪਣੇ ਪਿਤਾ ਅੱਞੇ ਚੀਨ ‘ਚ ਮੁਸਲਮਾਨਾਂ ਪ੍ਰਤੀ ਬੁਰੇ ਵਿਵਹਾਰ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ। ਉਥੋਂ ਦੀ ਉਸ ਦੇ ਕੰਪਨੀ ਮਾਲਕ ਨੇ ਉਸ ਨੂੰ ਅਮਰੀਕਾ ਵਾਪਸ ਬੁਲਾ ਲਿਆ ਪਰ ਉਹ ਅਮਰੀਕਾ ਆਉਣ ਦੀ ਬਜਾਏ ਜਾਰਡਨ ਚਲਾ ਗਿਆ, ਜਿਥੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੀ ਖ਼ਬਰ ਮਿਲਣ ‘ਤੇ ਸ਼ਿਵਮ ਦੇ ਮਾਤਾ-ਪਿਤਾ ਨੇ ਐਫਬੀਆਈ ਨੂੰ ਦੱÎਸਆ ਕਿ ਇਸਲਾਮ ਨੂੰ ਲੈ ਕੇ ਉਨ•ਾਂ ਦੇ ਪੁੱਤਰ ਦੇ ਸਿਰ ‘ਤੇ ਜਨੂਨ ਸਵਾਰ ਹੋ ਗਿਆ ਸੀ। ਸ਼ਿਵਮ ਦੇ ਕਮਰੇ ਅਤੇ ਕੰਪਿਊਟਰ ਦੀ ਜਾਂਚ ਤੋਂ ਪਤਾ ਚੱਲਿਆ ਕਿ ਉਸ ਨੇ ਆਈਐਸ ਦੇ ਔਨਲਾਈਨ ਮੈਗਜ਼ਿਨ ਦੀਆਂ ਕਾਪੀਆਂ ਡਾਊਨਲੋਡ ਕੀਤੀਆਂ ਸਨ ਤੇ ਆਈਐਸ ਨਾਲ ਇੰਟਰਨੈੱਟ ਜਰੀਏ ਜੁੜਨ ਦੇ ਢੰਗ ਵੀ ਖੋਜੇ ਸੀ। ਸ਼ਿਵਮ ਨੇ ਪੈਰਿਸ, ਨੀਸ ਅਤੇ ਆਰਲੈਂਡੋ ‘ਚ ਹੋਏ ਅੱਤਵਾਦੀ ਹਮਲਿਆਂ ਦੀ ਸ਼ਲਾਘਾ ਵੀ ਕੀਤੀ ਸੀ। ਉਸ ਨੇ ਇਕ ਅੰਡਰਕਵਰ ਏਜੰਟ ਨਾਲ ਗੱਲ ਕਰਦਿਆਂ ਮੁਸਲਮਾਨਾਂ ਅਤੇ ਗੈਰ ਮੁਸਲਮਾਨਾਂ ਵਿਚਾਲੇ ਪਵਿੱਤਰ ਯੁੱਧ ਦੇਖਣ ਦੀ ਇੱਛਾ ਵੀ ਪ੍ਰਗਟ ਕੀਤੀ ਸੀ। ਉਸ ਨੇ ਕਿਹਾ ਕਿ ਉਹ ਅੱਲ•ਾ ਲਈ ਮਰਨ ਵਰਗਾ ਕੋਈ ਵੱਡਾ ਅਤੇ ਉਦੇਸ਼ਪੂਰਨ ਕੰਮ ਕਰਨਾ ਚਾਹੁੰਦਾ ਹੈ। ਸ਼ਿਵਮ ਨੇ ਸਥਾਨਕ ਪੁਲਿਸ, ਅੱਗ ਬੁਝਾਊ ਦਸਤੇ ਅਤੇ ਅਮਰੀਕੀ ਫੌਜ ‘ਚ ਭਰਤੀ ਲਈ ਅਰਜ਼ੀ ਦਿੱਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article