PUNJABMAILUSA.COM

ਆਈ ਐਸ ਨੇ ਦਿੱਤੀ ਸਾਊਦੀ ਅਰਬ ਦੀਆਂ ਜੇਲਾਂ ਨੂੰ ਤਬਾਹ ਕਰਨ ਦੀ ਧਮਕੀ

ਆਈ ਐਸ ਨੇ ਦਿੱਤੀ ਸਾਊਦੀ ਅਰਬ ਦੀਆਂ ਜੇਲਾਂ ਨੂੰ ਤਬਾਹ ਕਰਨ ਦੀ ਧਮਕੀ

ਆਈ ਐਸ ਨੇ ਦਿੱਤੀ ਸਾਊਦੀ ਅਰਬ ਦੀਆਂ ਜੇਲਾਂ ਨੂੰ ਤਬਾਹ ਕਰਨ ਦੀ ਧਮਕੀ
January 07
21:17 2016

isis
ਰਿਆਦ, 7 ਜਨਵਰੀ (ਪੰਜਾਬ ਮੇਲ)- ਅਲ ਕਾਇਦਾ ਦੇ 43 ਸਮਰਥਕਾਂ ਨੂੰ ਮੌਤ ਦੀ ਸਜ਼ਾ ਤੋਂ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ ਐਸ) ਭੜਕ ਗਿਆ ਹੈ। ਉਸ ਨੇ ਸਾਊਦੀ ਅਰਬ ਦੀਆਂ ਉਨ੍ਹਾਂ ਜੇਲਾਂ ਨੂੰ ਤਬਾਅ ਕਰਨ ਦੀ ਧਮਕੀ ਦਿੱਤੀ ਹੈ, ਜਿਥੇ ਅੱਤਵਾਦੀ ਬੰਦ ਕੀਤੇ ਗਏ ਹਨ।
ਸ਼ੀਆ ਧਾਰਮਿਕ ਆਗੂ ਨਿਮਰ ਅਲ-ਨਿਮਰ ਸਮੇਤ ਜਿਨ੍ਹਾਂ 47 ਲੋਕਾਂ ਨੂੰ ਸਾਊਦੀ ਅਰਬ ਵਿੱਚ ਸ਼ਨੀਵਾਰ ਨੂੰ ਸਜ਼ਾ-ਏ-ਮੌਤ ਦਿੱਤੀ ਗਈ, ਉਨ੍ਹਾਂ ਵਿੱਚ ਅਲ ਕਾਇਦਾ ਦੇ ਇਹ ਅੱਤਵਾਦੀ ਵੀ ਸ਼ਾਮਲ ਸਨ। ਇਕ ਦੂਸਰੇ ਦੇ ਵਿਰੋਧੀ ਅਲ ਕਾਇਦਾ ਅਤੇ ਆਈ ਐਸ ਸਾਊਦੀ ਅਰਬ ਵਿੱਚ ਨਾਲ-ਨਾਲ ਹਨ। ਦੋਵੇਂ ਅੱਤਵਾਦੀ ਸੰਗਠਨਾਂ ਦੇ ਹਜ਼ਾਰਾਂ ਸਮਰਥਕ ਸਾਊਦੀ ਅਰਬ ਦੇ ਅਲ-ਹਰ ਅਤੇ ਤਾਰੀਫਯਾ ਜੇਲ ਵਿੱਚ ਕੈਦ ਹਨ। ਕੱਲ੍ਹ ਆਨਲਾਈਨ ਜਾਰੀ ਸੰਦੇਸ਼ ਵਿੱਚ ਅੱਤਵਾਦੀ ਸੰਗਠਨ ਨੇ ਕਿਹਾ ਕਿ ਸਮਰਥਕਾਂ ਨੂੰ ਮੁਕਤ ਕਰਾਉਣ ਲਈ ਉਹ ਜੇਲਾਂ ਨੂੰ ਨਿਸ਼ਾਨਾ ਬਣਾਏਗਾ। ਪਿਛਲੇ ਮਹੀਨੇ ਅਲ ਕਾਇਦਾ ਨੇ ਵੀ ਆਪਣੇ ਸਮਰਥਕਾਂ ਨੂੰ ਮੌਤ ਦੀ ਸਜ਼ਾ ਮਿਲਣ ਉੱਤੇ ਸਾਊਦੀ ਦੇ ਫੌਜੀਆਂ ਦੀ ਹੱਤਿਆ ਦੀ ਧਮਕੀ ਦਿੱਤੀ ਸੀ। ਸਾਮੂਹਿਕ ਮੌਤ ਦੀ ਸਜ਼ਾ ਦੇ ਫੈਸਲੇ ਨਾਲ ਖਾੜੀ ਵਿੱਚ ਪੈਦਾ ਤਣਾਅ ਦਾ ਫਾਇਦਾ ਆਈ ਐਸ ਦੇ ਚੁੱਕਣ ਦਾ ਸ਼ੱਕ ਮਾਹਰ ਪਹਿਲਾਂ ਹੀ ਲਾ ਚੁੱਕੇ ਹਨ। ਆਈ ਐਸ ਨੇ ਹਾਲ ਦੇ ਸਮੇਂ ਵਿੱਚ ਸਾਊਦੀ ਅਰਬ ਵਿੱਚ ਕਈ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article