PUNJABMAILUSA.COM

ਆਈ. ਐੱਮ. ਐੱਫ. ਦੀ ਟਰੰਪ ਨੂੰ ਚਿਤਾਵਨੀ

 Breaking News

ਆਈ. ਐੱਮ. ਐੱਫ. ਦੀ ਟਰੰਪ ਨੂੰ ਚਿਤਾਵਨੀ

ਆਈ. ਐੱਮ. ਐੱਫ. ਦੀ ਟਰੰਪ ਨੂੰ ਚਿਤਾਵਨੀ
March 03
21:30 2018

ਕਿਹਾ ਟੈਕਸ ਲਾਉਣ ਸਬੰਧੀ ਨਵੀਂ ਨੀਤੀ ਨਾਲ ਅਮਰੀਕਾ ਨੂੰ ਹੋਵੇਗਾ ਨੁਕਸਾਨ
ਵਾਸ਼ਿੰਗਟਨ, 3 ਮਾਰਚ (ਪੰਜਾਬ ਮੇਲ)- ਅੰਤਰ-ਰਾਸ਼ਟਰੀ ਮੁਦਰਾ ਫੰਡ (ਆਈ. ਐੱਮ. ਐੱਫ.) ਨੇ ਵੀ ਸਟੀਲ ਅਤੇ ਐਲੂਮੀਨੀਅਮ ‘ਤੇ ਬਰਾਮਦ ਟੈਕਸ ਲਾਉਣ ਸਬੰਧੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਯੋਜਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੂਜੇ ਦੇਸ਼ਾਂ ਦੇ ਨਾਲ ਹੀ ਅਮਰੀਕਾ ਨੂੰ ਵੀ ਇਸ ਦਾ ਨੁਕਸਾਨ ਹੋਵੇਗਾ। ਟਰੰਪ ਨੇ ਅਮਰੀਕਾ ‘ਚ ਸਟੀਲ ਦੀ ਬਰਾਮਦ ‘ਤੇ 10 ਫੀਸਦੀ ਟੈਕਸ ਲਾਉਣ ਦੀ ਯੋਜਨਾ ਬਣਾਈ ਹੈ।
ਇਕ ਅੰਗ੍ਰੇਜ਼ੀ ਅਖਬਾਰ ਮੁਤਾਬਕ, ਆਈ. ਐੱਮ. ਐੱਫ. ਨੇ ਇਸ ਗੱਲ ਦੀ ਚਿਤਾਵਨੀ ਦਿੱਤੀ ਹੈ ਕਿ ਇਸ ਕਦਮ ਨਾਲ ਅਮਰੀਕਾ ਸਮੇਤ ਕਈ ਦੇਸ਼ਾਂ ਨੂੰ ਨੁਕਸਾਨ ਪਹੁੰਚੇਗਾ। ਅੰਤਰ-ਰਾਸ਼ਟਰੀ ਸੰਸਥਾ ਨੇ ਸ਼ੱਕ ਜ਼ਾਹਰ ਕਰਦੇ ਹੋਏ ਕਿਹਾ ਕਿ ਹੋਰ ਦੇਸ਼ ਵੀ ਟਰੰਪ ਦੀ ਇਸ ਨੀਤੀ ਦੀ ਨਕਲ ਕਰਨਗੇ ਅਤੇ ਇਸ ਗੱਲ ਦਾ ਦਾਅਵਾ ਕਰਨਗੇ ਕਿ ਰਾਸ਼ਟਰ ਦੀ ਸੁਰੱਖਿਆ ਲਈ ਸਖਤ ਵਪਾਰ ਪਾਬੰਦੀ ਦੀ ਜ਼ਰੂਰਤ ਹੈ।
ਇਕ ਰਿਪੋਰਟ ਮੁਤਾਬਕ, ਅਮਰੀਕਾ ਨੂੰ ਸਭ ਤੋਂ ਜ਼ਿਆਦਾ ਸਟੀਲ ਦਾ ਸਪਲਾਈਰ ਕੈਨੇਡਾ ਨੇ ਕਿਹਾ ਕਿ ਬਰਾਮਦ ਟੈਕਸ ਨਾਲ ਸਰਹੱਦ ਦੇ ਦੋਹਾਂ ਪਾਸੇ ਮੁਸ਼ਕਿਲਾਂ ਪੈਦਾ ਹੋਣਗੀਆਂ। ਕੈਨੇਡਾ ਵੀ ਉਨ੍ਹਾਂ ਦੇਸ਼ਾਂ ‘ਚ ਸ਼ਾਮਲ ਹੈ, ਜਿਨ੍ਹਾਂ ਨੇ ਇਸ ਮਾਮਲੇ ‘ਤੇ ਕਿਹਾ ਹੈ ਕਿ ਜੇਕਰ ਰਾਸ਼ਟਰਪਤੀ ਅਗਲੇ ਹਫਤੇ ਬਰਾਮਦ ਟੈਕਸ ਲਾਉਣ ਦੀ ਆਪਣੀ ਯੋਜਨਾ ਨੂੰ ਪਾਸ ਕਰ ਇਸ ਨੂੰ ਅਮਲ ‘ਚ ਲਿਆਉਂਦੇ ਹਨ ਤਾਂ ਉਹ ਵੀ ਇਸ ਦੀ ਪ੍ਰਤੀਕਿਰਿਆ ‘ਚ ਸਖਤ ਚੁੱਕਣਗੇ।
ਯੂਰਪੀਅਨ ਸੰਘ ਦੇ ਦੇਸ਼ ਵੀ ਅਮਰੀਕਾ ਤੋਂ 3.5 ਅਰਬ ਡਾਲਰ ਦੀ ਬਰਾਮਦ ‘ਤੇ 25 ਫੀਸਦੀ ਬਰਾਮਦ ਟੈਕਸ ਲਾਉਣ ‘ਤੇ ਵਿਚਾਰ ਕਰ ਰਹੇ ਹਨ। ਵਿਸ਼ਵ ਵਪਾਰ ਸੰਗਠਨ (ਡਬਲਯੂ. ਟੀ. ਓ.) ਦੇ ਜਨਰਲ ਸਕੱਤਰ ਰਾਬਟਰੇ ਅਜ਼ਵੀਡੋ ਨੇ ਕਿਹਾ, ‘ਵਪਾਰ ਨੂੰ ਲੈ ਕੇ ਤਣਾਤਣੀ ਕਿਸੇ ਦੇ ਹਿੱਤ ‘ਚ ਨਹੀਂ ਹੈ।’ ਪਰ ਟਰੰਪ ਨੇ ਆਪਣੇ ਟਵੀਟ ‘ਚ ਕਿਹਾ ਹੈ ਕਿ ‘ਵਪਾਰਕ ਜੰਗ ਲਾਭਕਾਰੀ ਹੈ।’

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article