PUNJABMAILUSA.COM

ਆਈ. ਐੱਸ. ਨੂੰ ਨਹੀਂ ਛੱਡੇਗਾ ਅਮਰੀਕਾ : ਓਬਾਮਾ

ਆਈ. ਐੱਸ. ਨੂੰ ਨਹੀਂ ਛੱਡੇਗਾ ਅਮਰੀਕਾ : ਓਬਾਮਾ

ਆਈ. ਐੱਸ. ਨੂੰ ਨਹੀਂ ਛੱਡੇਗਾ ਅਮਰੀਕਾ : ਓਬਾਮਾ
January 29
21:28 2016

obama
ਵਾਸ਼ਿੰਗਟਨ, 29 ਜਨਵਰੀ (ਪੰਜਾਬ ਮੇਲ) – ਅਮਰੀਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਆਪਣੀ ਰਾਸ਼ਟਰੀ ਸੁਰੱਖਿਆ ਟੀਮ ਨੂੰ ਆਈ. ਐੱਸ. ਆਈ. ਐੱਸ. ਨੂੰ ਤਬਾਹ ਕਰਨ ਦੇ ਹੁਕਮ ਦੇਣ ਦੇ ਨਾਲ ਹੀ ਕਿਹਾ ਕਿ ਇਸ ਅੱਤਵਾਦੀ ਸਮੂਹ ਦੇ ਸਾਜ਼ਿਸ਼ਕਰਤਾ ਭਾਵੇਂ ਕਿਸੇ ਵੀ ਦੇਸ਼ ਵਿਚ ਹੋਣ, ਅਮਰੀਕਾ ਉਨ੍ਹਾਂ ਨੂੰ ਛੱਡੇਗਾ ਨਹੀਂ। ਆਪਣੀ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੀ ਬੈਠਕ ‘ਚ ਓਬਾਮਾ ਨੇ ਇਸਲਾਮਿਕ ਸਟੇਟ ਨੂੰ ਕਮਜ਼ੋਰ ਕਰਨ ਅਤੇ ਤਬਾਹ ਕਰਨ ਲਈ ਅਮਰੀਕੀ ਮੁਹਿੰਮ ਤੇਜ਼ ਕਰਨ ‘ਤੇ ਚਰਚਾ ਕੀਤੀ।
ਇਹ ਵਰਣਨ ਕਰਦੇ ਹੋਏ ਕਿ ਆਈ. ਐੱਸ. ਆਈ. ਐੱਲ. ਨਾਲ ਜੁੜੇ ਸੰਗਠਨ ਅਤੇ ਹੋਰ ਵੱਖਵਾਦੀ ਸਮੂਹ ਉਨ੍ਹਾਂ ਇਲਾਕਿਆਂ ‘ਚ ਪਨਾਹ ਲੈਣ ਦੀ ਕੋਸ਼ਿਸ਼ ਕਰਦੇ ਹਨ ਜਿਥੇ ਸ਼ਾਸਨ ਕਮਜ਼ੋਰ ਹੁੰਦਾ ਹੈ। ਉਨ੍ਹਾਂ ਨੇ ਆਪਣੀ ਰਾਸ਼ਟਰੀ ਸੁਰੱਖਿਆ ਟੀਮ ਨੂੰ ਲੀਬੀਆ ਅਤੇ ਹੋਰ ਦੇਸ਼ਾਂ ‘ਚ ਅੱਤਵਾਦ ਰੋਕੂ ਕੋਸ਼ਿਸ਼ਾਂ ਨੂੰ ਮਜ਼ਬੂਤ ਕਰਨ ਦੇ ਹੁਕਮ ਦਿੱਤੇ ਜਿਥੇ ਆਈ. ਐੱਸ. ਆਈ. ਐੱਲ. ਆਪਣੀਆਂ ਜੜ੍ਹਾਂ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ‘ਚ ਲੱਗਿਆ ਹੈ।
ਵ੍ਹਾਈਟ ਹਾਊਸ ਨੇ ਕਿਹਾ ਕਿ ਇਸ ਅੱਤਵਾਦੀ ਸੰਗਠਨ ਨੂੰ ਕਮਜ਼ੋਰ ਕਰਨ ਅਤੇ ਤਬਾਹ ਕਰਨ ਲਈ ਵਿਸ਼ਵ ਪੱਧਰੀ ਭਾਈਵਾਲਾਂ ਦਰਮਿਆਨ ਲਗਾਤਾਰ ਤਾਲਮੇਲ ਅਤੇ ਸਹਿਯੋਗ ਦੀ ਲੋੜ ਹੋਵੇਗੀ ਅਤੇ ਅਮਰੀਕਾ ਆਈ. ਐੱਸ. ਆਈ. ਐੱਲ. ਨਾਲ ਲੜਨ ਲਈ ਵਿਸ਼ਵ ਪੱਧਰੀ ਗਠਜੋੜ ਦੀਆਂ ਕੋਸ਼ਿਸ਼ਾਂ ਦੀ ਲਗਾਤਾਰ ਅਗਵਾਈ ਕਰਨ ਲਈ ਪ੍ਰਤੀਬੱਧ ਹੈ। ਓਬਾਮਾ ਨੇ ਰਿਪਬਲਿਕਨ ਪਾਰਟੀ ਵਲੋਂ ਰਾਸ਼ਟਰਪਤੀ ਅਹੁਦੇ ਦੀ ਹੋੜ ‘ਚ ਸਭ ਤੋਂ ਅੱਗੇ ਚਲ ਰਹੇ ਡੋਨਾਲਡ ਟ੍ਰੰਪ ਦੀ ਲੁਕਵੀਂ ਆਲੋਚਨਾ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਹੈ ਕਿ ਬੜਬੋਲੇਪਣ ਨਾਲ ਜਾਂ ਸਿਆਸੀ ਆਗੂਆਂ ਨੂੰ ਮੁਸਲਮਾਨਾਂ ਦਾ ਨਿਰਾਦਰ ਕਰਨ ਦੀ ਇਜਾਜ਼ਤ ਦੇ ਕੇ ਅਮਰੀਕਾ ਤਰੱਕੀ ਨਹੀਂ ਕਰ ਸਕਦਾ ਅਤੇ ਨਾ ਹੀ ਇਸ ਨਾਲ ਇਸ ਦੀ ਵਿਸ਼ਵ ਪੱਧਰੀ ਲੀਡਰਸ਼ਿਪ ਮਜ਼ਬੂਤ ਹੋਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article