PUNJABMAILUSA.COM

ਆਈ.ਐੱਸ. ਸਰਗਣਾ ਬਗਦਾਦੀ ਅਜੇ ਵੀ ਜਿਊਂਦਾ!

ਆਈ.ਐੱਸ. ਸਰਗਣਾ ਬਗਦਾਦੀ ਅਜੇ ਵੀ ਜਿਊਂਦਾ!

ਆਈ.ਐੱਸ. ਸਰਗਣਾ ਬਗਦਾਦੀ ਅਜੇ ਵੀ ਜਿਊਂਦਾ!
February 14
10:01 2018

ਦੁਬਈ, 14 ਫਰਵਰੀ (ਪੰਜਾਬ ਮੇਲ)- ਇਰਾਕ ਨੇ ਕਿਹਾ ਕਿ ਖੁੰਖਾਰ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐੱਸ.) ਦਾ ਸਰਗਣਾ ਅਬੂ ਬਕਰ ਅਲ ਬਗਦਾਦੀ ਅਜੇ ਵੀ ਜਿਊਂਦਾ ਹੈ ਪਰ ਉਹ ਜ਼ਖਮੀ ਹੈ।
ਪਾਕਿਸਤਾਨੀ ਅਖਬਾਰ ‘ਡਾਨ’ ਵਿਚ ਪ੍ਰਕਾਸ਼ਿਤ ਰਿਪੋਰਟ ਅਨੁਸਾਰ ਇਰਾਕ ਦੇ ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਸੀਰੀਆ ‘ਚ ਹਵਾਈ ਹਮਲੇ ਵਿਚ ਬਗਦਾਦੀ ਜ਼ਖਮੀ ਹੋ ਗਿਆ ਸੀ ਅਤੇ ਉਹ ਕਿਸੇ ਹਸਪਤਾਲ ਵਿਚ ਇਲਾਜ ਕਰਵਾ ਰਿਹਾ ਹੈ। ਰਿਪੋਰਟ ਵਿਚ ਖੁਫੀਆ ਅਤੇ ਅੱਤਵਾਦ ਰੋਕੂ ਵਿਭਾਗ ਦੇ ਮੁਖੀ ਅਬੂ ਅਲੀ ਅਲ ਬਸਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਬਗਦਾਦੀ ਅਜੇ ਵੀ ਜਿਊਂਦਾ ਹੈ ਅਤੇ ਉਹ ਉੱਤਰ-ਪੂਰਬੀ ਸੀਰੀਆ-ਇਰਾਕ ਸਰਹੱਦ ਦੇ ਸੀਰੀਆਈ ਇਲਾਕੇ ਦੇ ਮਾਰੂਥਲ ਵਿਚ ਲੁਕਿਆ ਹੋਇਆ ਹੈ। ਸ਼੍ਰੀ ਬਸਰੀ ਨੇ ਕਿਹਾ ਕਿ ਬਗਦਾਦੀ ਗੰਭੀਰ ਰੂਪ ‘ਚ ਜ਼ਖਮੀ ਹੈ ਅਤੇ ਡਾਇਬਟੀਜ਼ ਤੋਂ ਪੀੜਤ ਹੈ। ਉਹ ਇਰਾਕ ਵਿਚ ਆਈ.ਐੱਸ. ਦੇ ਗੜ੍ਹ ਵਿਚ ਹਵਾਈ ਹਮਲੇ ‘ਚ ਜ਼ਖਮੀ ਹੋਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ