PUNJABMAILUSA.COM

ਆਈ.ਪੀ.ਐਲ. :ਚੇਨੱਈ ਨੇ ਹੈਦਰਾਬਾਦ ਨੂੰ ਹਰਾ ਪਲੇਆਫ ’ਚ ਥਾਂ ਕੀਤੀ ਪੱਕੀ

ਆਈ.ਪੀ.ਐਲ. :ਚੇਨੱਈ ਨੇ ਹੈਦਰਾਬਾਦ ਨੂੰ ਹਰਾ ਪਲੇਆਫ ’ਚ ਥਾਂ ਕੀਤੀ ਪੱਕੀ

ਆਈ.ਪੀ.ਐਲ. :ਚੇਨੱਈ ਨੇ ਹੈਦਰਾਬਾਦ ਨੂੰ ਹਰਾ ਪਲੇਆਫ ’ਚ ਥਾਂ ਕੀਤੀ ਪੱਕੀ
May 13
21:51 2018

ਪੁਣੇ, 13 ਮਈ (ਪੰਜਾਬ ਮੇਲ)- ਸਲਾਮੀ ਬੱਲੇਬਾਜ਼ ਅੰਬਾਤੀ ਰਾਇਡੂ ਦੇ ਨਾਬਾਦ ਸੈਂਕੜੇ ਤੇ ਸ਼ੇਨ ਵਾਟਸਨ (57) ਦੇ ਨੀਮ ਸੈਂਕੜੇ ਅਤੇ ਦੋਵਾਂ ਵਿਚਾਲੇ ਪਹਿਲੇ ਵਿਕਟ ਲਈ 134 ਦੌੜਾਂ ਦੀ ਭਾਈਵਾਲੀ ਦੀ ਬਦੌਲਤ ਚੇਨੱਈ ਸੁਪਰਕਿੰਗਜ਼ ਨੇ ਅੱਜ ਇਥੇ ਸਨਰਾਈਜ਼ਰਜ਼ ਹੈਦਰਾਬਾਦ ਖ਼ਿਲਾਫ਼ ਆਈਪੀਐਲ ਦੇ ਇਕ ਮੈਚ ਵਿੱਚ ਅੱਠ ਵਿਕਟਾਂ ਦੀ ਜਿੱਤ ਦਰਜ ਕਰਦਿਆਂ ਪਲੇਆਫ਼ ਵਿੱਚ ਆਪਣੀ ਥਾਂ ਲਗਪਗ ਪੱਕੀ ਕਰ ਲਈ ਹੈ। ਪਹਿਲਾਂ ਹੀ ਪਲੇਆਫ਼ ਵਿੱਚ ਥਾਂ ਪੱਕੀ ਕਰ ਚੁੱਕੀ ਸਨਰਾਈਜ਼ਰਜ਼ ਹੈਦਰਾਬਾਦ 12 ਮੈਚਾਂ ਵਿੱਚ 18 ਅੰਕਾਂ ਨਾਲ ਸਿਖਰ ’ਤੇ ਬਰਕਰਾਰ ਹੈ ਜਦਕਿ ਚੇਨੱਈ ਦੀ ਟੀਮ ਇੰਨੇ ਹੀ ਮੈਚਾਂ ਵਿੱਚ ਸੱਤ ਜਿੱਤਾਂ ਨਾਲ 16 ਅੰਕ ਲੈ ਕੇ ਦੂਜੇ ਸਥਾਨ ’ਤੇ ਕਾਬਜ਼ ਹੈ। ਨਾਬਾਦ ਸੈਂਕੜੇ ਲਈ ਅੰਬਾਤੀ ਰਾਇਡੂ ਨੂੰ ‘ਮੈਨ ਆਫ਼ ਦਿ ਮੈਚ ਐਲਾਨਿਆ ਗਿਆ।
ਹੈਦਰਾਬਾਦ ਨੇ ਧੀਮੀ ਸ਼ੁਰੂਆਤ ਤੋਂ ਉਭਰਨ ਮਗਰੋਂ ਸਲਾਮੀ ਬੱਲੇਬਾਜ਼ ਸ਼ਿਖਰ ਧਵਨ (79) ਤੇ ਕਪਤਾਨ ਕੇਨ ਵਿਲੀਅਮਸਨ (51) ਦੇ ਨੀਮ ਸੈਂਕੜਿਆਂ ਤੇ ਦੋਵਾਂ ਦਰਮਿਆਨ ਦੂਜੇ ਵਿਕਟ ਲਈ 123 ਦੌੜਾਂ ਦੀ ਭਾਈਵਾਲੀ ਦੀ ਮਦਦ ਨਾਲ ਚਾਰ ਵਿਕਟਾਂ ਦੇ ਨੁਕਸਾਨ ਨਾਲ 179 ਦੌੜਾਂ ਬਣਾ ਕੇ ਚੁਣੌਤੀਪੂਰਨ ਸਕੋਰ ਬਣਾਇਆ ਸੀ। ਰਾਇਡੂ ਦੇ 62 ਗੇਂਦਾਂ ਵਿੱਚ ਸੱਤ ਚੌਕਿਆਂ ਤੇ ਇੰਨੇ ਹੀ ਛੱਕੇ ਜੜ ਕੇ ਬਣਾਏ ਸੈਂਕੜੇ ਤੇ ਵਾਟਸਨ (35 ਗੇਂਦਾਂ ਵਿੱਚ ਪੰਜ ਚੌਕੇ ਤੇ ਤਿੰਨ ਛੱਕੇ) ਦੇ ਨੀਮ ਸੈਂਕੜੇ ਦੀ ਬਦੌਲਤ ਚੇਨੱਈ ਸੁਪਰਕਿੰਗਜ਼ ਨੇ ਇਸ ਟੀਚੇ ਨੂੰ 19 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ਨਾਲ 180 ਦੌੜਾਂ ਬਣਾ ਕੇ ਪੂਰਾ ਕਰ ਲਿਆ। ਪਾਵਰ ਪਲੇਅ ਦੇ 6 ਓਵਰਾਂ ’ਚ ਟੀਮ ਨੇ ਬਿਨਾਂ ਕੋਈ ਵਿਕਟ ਗੁਆਇਆਂ 53 ਦੌੜਾਂ ਜੋੜੀਆਂ। ਕਪਤਾਨ ਮਹਿੰਦਰ ਸਿੰਘ ਧੋਨੀ 20 ਦੌੜਾਂ ਨਾਲ ਨਾਬਾਦ ਰਿਹਾ। ਇਸ ਤੋਂ ਪਹਿਲਾਂ ਧੋਨੀ ਨੇ ਟਾਸ ਜਿੱਤ ਕੇ ਫਿਲਡਿੰਗ ਦਾ ਫ਼ੈਸਲਾ ਕੀਤਾ ਤੇ ਦੀਪਕ ਚਹਿਰ ਨੇ ਗੇਂਦਬਾਜ਼ੀ ਦੀ ਸ਼ੁਰੂਆਤ ਕੀਤੀ। ਚਹਿਰ ਨੂੰ ਇਕ ਜਦੋਂਕਿ ਸ਼ਰਦੁਲ ਠਾਕੁਰ ਨੇ 32 ਦੌੜਾਂ ਬਦਲੇ ਦੋ ਵਿਕਟ ਲਏ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article