PUNJABMAILUSA.COM

ਆਈ. ਪੀ. ਐੱਲ. ‘ਚ ਅਸ਼ਵਿਨ ਨੂੰ ਚੁਣਿਆ ਗਿਆ ਕਿੰਗਸ ਇਲੈਵਨ ਪੰਜਾਬ ਦਾ ਕਪਤਾਨ

ਆਈ. ਪੀ. ਐੱਲ. ‘ਚ ਅਸ਼ਵਿਨ ਨੂੰ ਚੁਣਿਆ ਗਿਆ ਕਿੰਗਸ ਇਲੈਵਨ ਪੰਜਾਬ ਦਾ ਕਪਤਾਨ

ਆਈ. ਪੀ. ਐੱਲ. ‘ਚ ਅਸ਼ਵਿਨ ਨੂੰ ਚੁਣਿਆ ਗਿਆ ਕਿੰਗਸ ਇਲੈਵਨ ਪੰਜਾਬ ਦਾ ਕਪਤਾਨ
February 26
17:29 2018

ਨਵੀਂ ਦਿੱਲੀ, 26 ਫਰਵਰੀ (ਪੰਜਾਬ ਮੇਲ)- ਭਾਰਤ ਦੇ ਸੀਨੀਅਰ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਨੂੰ ਅੱਜ ਇੰਡੀਅਨ ਪ੍ਰੀਮੀਅਰ ਲੀਗ ਦਾ ਕਿੰਗਸ ਇਲੈਵਨ ਪੰਜਾਬ ਦਾ ਕਪਤਾਨ ਚੁਣਿਆ ਗਿਆ ਹੈ। ਟੀਮ ‘ਚ ਯੁਵਰਾਜ ਸਿੰਘ ਤੇ ਕ੍ਰਿਸ ਗੇਲ ਵਰਗੇ ਤਜਰਬੇਕਾਰ ਖਿਡਾਰੀ ਵੀ ਸ਼ਾਮਲ ਹਨ। ਚੇਨਈ ਸੁਪਰ ਕਿੰਗਸ ਦੇ ਨਾਲ 8 ਸਾਲ ਦੇ ਦੌਰੇ ਦੇ ਦੌਰਾਨ ਆਈ. ਪੀ. ਐੱਲ. ਖਿਤਾਬ ਜਿੱਤਣ ਵਾਲੇ ਅਸ਼ਵਿਨ ਪੁਣੇ ਵਲੋਂ ਵੀ ਖੇਡ ਚੁੱਕੇ ਹਨ। ਭਾਰਤ ਦੀ ਵਨ ਡੇ ਟੀਮ ਤੇ ਟੀ-20 ਕੌਮਾਂਤਰੀ ਟੀਮਾਂ ਤੋਂ ਬਾਹਰ ਚੱਲ ਰਹੇ ਅਸ਼ਵਿਨ ਨੇ ਕਿਹਾ ਕਿ ਕ੍ਰਿਕਟਰਾਂ ਦੇ ਇਸ ਪਰੀਭਾਸ਼ਾਲੀ ਸਮੂਹ ਦੀ ਅਗਵਾਈ ਕਰਨ ਦੀ ਜ਼ਿਮੇਵਾਰੀ ਮਿਲਣ ਤੋਂ ਮੈਂ ਮਾਣ ਮਹਿਸੂਸ ਕਰ ਰਿਹਾ ਹਾਂ। ਮੈਨੂੰ ਭਰੋਸਾ ਹੈ ਕਿ ਮੈਂ ਟੀਮ ਦੇ ਖਿਡਾਰੀਆਂ ਨਾਲ ਸਰਵਸ਼੍ਰੇਸਠ ਪ੍ਰਦਰਸ਼ਨ ਕਰ ਸਕਾਂਗਾ। ਇਹ ਮੇਰੇ ਲਈ ਮਾਣ ਦਾ ਪਲ ਹੈ। ਇਸ ਆਫ ਸਪਿਨਰ ਨੇ ਕਿਹਾ ਕਿ ਕਪਤਾਨੀ ਦੇ ਦਬਾਅ ਨਾਲ ਉਸਦਾ ਪ੍ਰਦਰਸ਼ਨ ਪ੍ਰਭਾਵਿਤ ਨਹੀਂ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਮੇਰੇ ‘ਤੇ ਕਈ ਵਾਧੂ ਦਬਾਅ ਨਹੀਂ ਹੈ। ਮੈਂ ਪਹਿਲੀ ਵਾਰ ਪਹਿਲੀ ਸ਼੍ਰੇਣੀ ਕ੍ਰਿਕਟ ‘ਚ ਜਦੋਂ ਆਪਣੇ ਸੂਬੇ ਦੀ ਅਗਵਾਈ ਕੀਤੀ ਜਦੋਂ ਮੈਂ 21 ਸਾਲ ਦਾ ਸੀ। ਮੈਨੂੰ ਯਕੀਨ ਹੈ ਕਿ ਇਸ ਚੁਣੌਤੀ ਦਾ ਅਨੰਦ ਮਾਣੋਗਾ। ਅਸ਼ਵਿਨ ਨੇ ਭਾਰਤ ਵਲੋਂ ਪਿਛਲੇ ਟੀ-20 ਮੈਚ 7 ਮਹੀਨੇ ਪਹਿਲੇ ਜੁਲਾਈ 2017 ‘ਚ ਵੈਸਟਇੰਡੀਜ਼ ਖਿਲਾਫ ਖੇਡਿਆ ਸੀ ਤੇ ਆਪਣਾ ਆਖਰੀ ਵਨ ਡੇ ਵੀ ਇਸ ਟੀਮ ਦੇ ਖਿਲਾਫ ਪਿਛਲੇ ਸਾਲ ਜੂਨ ‘ਚ ਖੇਡੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article