PUNJABMAILUSA.COM

ਆਈ ਵਰਲਡ ਜਿੰਮ ਦੁੱਗਰੀ ਲੁਧਿਆਣਾ ‘ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਦਾ ਗ੍ਰੇਟ ਖਲੀ

ਆਈ ਵਰਲਡ ਜਿੰਮ ਦੁੱਗਰੀ ਲੁਧਿਆਣਾ ‘ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਦਾ ਗ੍ਰੇਟ ਖਲੀ

ਆਈ ਵਰਲਡ ਜਿੰਮ ਦੁੱਗਰੀ ਲੁਧਿਆਣਾ ‘ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਦਾ ਗ੍ਰੇਟ ਖਲੀ
May 23
18:45 2018

* ਨੌਜਵਾਨਾਂ ਨੂੰ ਨਸ਼ਿਆਂ ਤੋਂ ਪ੍ਰਹੇਜ ਕਰਕੇ ਖੇਡਾਂ ‘ਚ ਹਿੱਸਾ ਲੈਣਾ ਚਾਹੀਦੈ
ਲੁਧਿਆਣਾ, 23 ਮਈ (ਪੰਜਾਬ ਮੇਲ)- ਦੁੱਗਰੀ ਫੇਸ-1 ‘ਚ ਸਥਿਤ ਆਈ ਵਰਲਡ ਜਿੰਮ ‘ਚ ਪਹੁੰਚੇ ਡਬਲਯੂ ਡਬਲਯੂ ਈ ਰੈਸਲਰ ਦਾ ਗ੍ਰੇਟ ਖਲੀ ਉਰਫ਼ ਦਲੀਪ ਸਿੰਘ ਰਾਣਾ ਨੇ, ਜਿੱਥੇ ਆਪਣੇ ਪ੍ਰਸੰਸਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ, ਉਥੇ ਖੇਡਾਂ, ਬਾਡੀ ਬਿਲਡਿੰਗ ਅਤੇ ਰੈਸਲਿੰਗ ‘ਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਹਾਜ਼ਰੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਨਸ਼ਾ ਨੌਜਵਾਨਾਂ ਦੇ ਸਰੀਰ ਵਿਚ ਪ੍ਰਵੇਸ਼ ਕਰ ਰਿਹਾ ਹੈ, ਉਸਦਾ ਇਲਾਜ ਸਿਰਫ਼ ਜਿੰਮ ਹੀ ਹੈ। ਉਨ੍ਹਾਂ ਕਿਹਾ ਕਿ ਹਰ ਗਲੀ ਮੁਹੱਲਿਆਂ ਵਿਚ ਅਜਿਹੇ ਜਿੰਮ ਖੁੱਲ੍ਹਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਨਸ਼ਿਆਂ ਨੂੰ ਛੱਡ ਕੇ ਆਪਣੀ ਸਿਹਤ ਵੱਲ ਧਿਆਨ ਦੇਣ। ਗ੍ਰੇਟ ਖਲੀ ਨੇ ਕਿਹਾ ਕਿ ਜੋ ਲੋਕ ਨਸ਼ਾ ਕਰਦੇ ਹਨ, ਉਹ ਆਪਣੀ ਜਿੰਦਗੀ ਨਾਲ ਖਿਲਵਾੜ ਤਾਂ ਕਰਦੇ ਹੀ ਹਨ, ਨਾਲ ਨਾਲ ਆਪਣੇ ਪਰਿਵਾਰ ਦੀ ਜ਼ਿੰਦਗੀ ਦਾ ਵੀ ਧਿਆਨ ਨਹੀਂ ਰੱਖਦੇ ਅਤੇ ਉਨ੍ਹਾਂ ਦੀ ਜਿੰਦਗੀ ਨੂੰ ਵੀ ਬਰਬਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਲੁਧਿਆਣਾ ‘ਚ ਵੀ ਇਕ ਕੋਚਿੰਗ ਕਲੱਬ ਬਣਾਇਆ ਜਾ ਰਿਹਾ ਹੈ, ਜਿਸਦਾ ਲੁਧਿਆਣਾ ਨਿਵਾਸੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੇ ਉਨ੍ਹਾਂ ਨੂੰ ਆਪਣਾ ਬ੍ਰਾਂਡ ਅੰਬੈਸਡਰ ਬਣਾਇਆ ਹੈ, ਜਿਸ ਨਾਲ ਉਹ ਥੋੜਾ ਧਿਆਨ ਹਿਮਾਚਲ ਪ੍ਰਦੇਸ਼ ‘ਚ ਵੀ ਦੇਣਗੇ। ਹਿਮਾਚਲ ‘ਚ ਵੀ ਨੌਜਵਾਨਾਂ ਨੂੰ ਰੈਸਲਿੰਗ ਦੇ ਨਾਲ ਜੋੜਣਗੇ ਅਤੇ ਉਨ੍ਹਾਂ ਸਿਹਤ ਪ੍ਰਤੀ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਹਿਮਾਚਲ ਵਿਚ ਖਲੀ ਕਲਾਸਿਕ ਦੇ ਨਾਮ ਹੇਠ ਚੈਂਪੀਅਨਸ਼ਿਪ ਵੀ ਕਰਵਾਈ ਜਾ ਰਹੀ ਹੈ, ਜੋ ਕਿ ਮੱਧ ਪ੍ਰਦੇਸ਼ ਤੋਂ ਇਲਾਵਾ ਲੁਧਿਆਣਾ ‘ਚ ਵੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਖਲੀ ਕਲਾਸਿਕ ਪੂਰੇ ਭਾਰਤ ਵਿਚ ਸ਼ੁਰੂ ਹੋਵੇਗੀ, ਜਿਸਦਾ ਕਾਰਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਰਹਿਤ ਹੋ ਕੇ ਤੰਦਰੁਸਤ ਜੀਵਨ ਜਿਉਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਕਾਂਗਰਸੀ ਆਗੂ ਕੁਲਵੰਤ ਸਿੰਘ ਸਿੱਧੂ, ਐਕਟਿਵ ਐਂਟੀ ਕੁਰੱਪਸ਼ਨ ਦੇ ਪ੍ਰਧਾਨ ਰਮੇਸ਼ ਬਾਂਗੜ ਅਤੇ ਜਿੰਮ ਦੇ ਐਮ.ਡੀ ਸੰਦੀਪ ਸੋਨੀ ਨੇ ਗ੍ਰੇਟ ਖਲੀ ਨੂੰ ਜਿੰਮ ਵਿਚ ਆਉਣ ਤੇ ‘ਜੀ ਆਇਆਂ’ ਕਹਿੰਦਿਆਂ ਉਨ੍ਹਾਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਰਦੀਪ ਸਿੰਘ ਢੀਂਡਸਾ, ਧਰਮਿੰਦਰ ਕੁਮਾਰ, ਪਰਮਿੰਦਰ ਸਿੰਘ, ਮਨਦੀਪ ਸਿੰਘ ਸਿੱਧੂ, ਬਿੱਟੂ ਪਾਲ, ਹਰਮਿੰਦਰ ਸਿੰਘ, ਗੌਰਵ ਕੁਮਾਰ, ਅਮਨਦੀਪ ਸਿੰਘ, ਸੋਨੀਆ ਸੋਨੀ, ਡੋਲੀ ਸੋਨੀ, ਨੀਸ਼ਾ ਮਹਿਰਾ, ਪੂਜਾ ਵਿਦਲਾਕ, ਇਸ਼ਪ੍ਰੀਤ ਕੌਰ, ਸੁਨੀਤਾ, ਸਤੀਸ਼ ਪੱਪੂ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article