PUNJABMAILUSA.COM

ਆਉਣ ਵਾਲੇ ਸਾਲ ਤੱਕ ਰਹਿ ਸਕਦੈ ਸ਼ਟਡਾਊਨ : ਵਾਈਟ ਹਾਊਸ

 Breaking News

ਆਉਣ ਵਾਲੇ ਸਾਲ ਤੱਕ ਰਹਿ ਸਕਦੈ ਸ਼ਟਡਾਊਨ : ਵਾਈਟ ਹਾਊਸ

ਆਉਣ ਵਾਲੇ ਸਾਲ ਤੱਕ ਰਹਿ ਸਕਦੈ ਸ਼ਟਡਾਊਨ : ਵਾਈਟ ਹਾਊਸ
December 24
10:43 2018

ਵਾਸ਼ਿੰਗਟਨ, 24 ਦਸੰਬਰ (ਪੰਜਾਬ ਮੇਲ)- ਅਮਰੀਕਾ ਵਿਚ ਕਰੀਬ ਅੱਠ ਲੱਖ ਸਰਕਾਰੀ ਮੁਲਾਜ਼ਮਾਂ ਨੂੰ ਕ੍ਰਿਸਮਸ ਤੋਂ ਬਾਅਦ ਨਵੇਂ ਸਾਲ ਦਾ ਸਵਾਗਤ ਵੀ ਬਗੈਰ ਤਨਖਾਹ ਦੇ ਹੀ ਕਰਨ ਲਈ ਮਜਬੂਰ ਹੋਣ ਦੀ ਸੰਭਾਵਨਾ ਬਣ ਗਈ ਹੈ। ਅਰਥ ਵਿਵਸਥਾ ਦੇ ਸ਼ਟਡਾਊਨ ਦੇ ਦੂਜੇ ਦਿਨ ਵੀ ਰਾਸ਼ਟਰਪਤੀ ਟਰੰਪ ਅਤੇ ਸਾਂਸਦਾਂ ਦੇ ਵਿਚ ਸਮਝੌਤਾ ਨਹੀਂ ਹੋਣ ਕਾਰਨ ਵਾਈਟ ਹਾਊਸ ਵਲੋਂ ਇਸ ਦੇ ਆਸਾਰ ਜ਼ਾਹਰ ਕੀਤੇ ਗਏ।
ਵਾਈਟ ਹਾਊਸ ਦੇ ਬਜਟ ਡਾਇਰੈਕਟਰ ਮਾਈਕ ਮੁਲਵਾਨੇ ਨੇ ਕਿਹਾ ਕਿ ਸ਼ਟਡਾਊਨ ਨੂੰ ਨਵੇਂ ਸਾਲ ਯਾਨੀ ਕਿ 3 ਜਨਵਰੀ ਤੱਕ ਵਧਾਇਆ ਜਾ ਸਕਦਾ ਹੈ। ਮੁਲਵਾਨੇ ਨੇ ਫਾਕਸ ਨਿਊਜ਼ ਸੰਡੇ ਨਾਲ ਗੱਲ ਕਰਦੇ ਹੋਏ ਕਿਹਾ, ਇਹ ਪੂਰੀ ਤਰ੍ਹਾਂ ਸੰਭਵ ਹੈ ਕਿ ਸ਼ਟਡਾਊਨ 28 ਦਸੰਬਰ ਜਾਂ ਉਸ ਤੋਂ ਬਾਅਦ ਅਗਲੀ ਕਾਂਗਰਸ (ਅਮਰੀਕੀ ਸੰਸਦ) ਤੱਕ ਖਿੱਚ ਜਾਵੇ। ਮੁਲਵਾਨੇ ਨੇ ਸ਼ਟਡਾਊਨ ‘ਤੇ ਟਿੱਪਣੀ ਕਰਦੇ ਹੋਏ ਇਹ ਵੀ ਕਿਹਾ, ਜਦੋਂ ਆਪ ਰਾਸ਼ਟਰਪਤੀ ਦਾ ਸਾਥ ਦੇਣ ਤੋਂ ਇਨਕਾਰ ਕਰਦੇ ਹਨ ਤਾਂ ਵਾਸ਼ਿੰਗਟਨ ਅਜਿਹਾ ਹੀ ਦਿਖਦਾ ਹੈ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਟਰੰਪ ਪ੍ਰਸ਼ਾਸਨ ਅਤੇ ਵਿਰੋਧੀ ਡੈਮੋਕਰੇਟ ਪਾਰਟੀ ਦੇ ਵਿਚ ਅਮਰੀਕਾ-ਮੈਕਸਿਕੋ ਸਰਹੱਦ ‘ਤੇ ਕੰਧ ਖੜ੍ਹੀ ਕਰਨ ਦੇ ਲਈ 5 ਅਰਬ ਡਾਲਰ ਦਾ ਫੰਡ ਜਾਰੀ ਕਰਨ ‘ਤੇ ਸਹਿਮਤੀ ਨਹੀਂ ਬਣਨ ਕਰਨ ਫੰਡਿੰਗ ਬਿਲ ਪਾਸ ਨਹੀਂ ਹੋ ਸਕਿਆ ਸੀ। ਇਸ ਤੋਂ ਬਾਅਦ ਕ੍ਰਿਸਮਸ ਛੁੱਟੀ ਦੇ ਕਾਰਨ ਸੰਸਦ ਮੁਅੱਤਲ ਹੋ ਜਾਣ ਕਾਰਨ ਸਰਕਾਰ ਨੂੰ ਸ਼ਟਡਾਊਨ ਐਲਾਨ ਕਰਨਾ ਪਿਆ ਸੀ। ਇਸ ਦੇ ਚਲਦੇ 4 ਲੱਖ ਮੁਲਾਜ਼ਮਾਂ ਨੂੰ ਘਰ ਬੈਠਣਾ ਪਿਆ ਹੈ ਜਦ ਕਿ ਜ਼ਰੂਰੀ ਸੇਵਾਵਾਂ ਵਾਲੇ ਕਰੀਬ 4.20 ਲੱਖ ਮੁਲਾਜਮਾਂ ਨੂੰ ਬਗੈਰ ਤਨਖਾਹ ਦੇ ਹੀ ਕੰਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਵੀ ਬਜਟ ਸਮੱਸਿਆ ਦੇ ਚਲਦਿਆਂ ਅਪਣੀ ਕ੍ਰਿਸਮਸ ਛੁੱਟੀ ਰੱਦ ਕਰ ਦਿੱਤੀ ਹੈ। ਉਨ੍ਹਾਂ ਨੇ ਸ਼ਟਡਾਊਨ ਦਾ ਠੀਕਰਾ ਵਿਰੋਧੀ ਧਿਰ ਦੇ ਡੈਮੋਕਰੇਟ ਸਾਂਸਦਾਂ ‘ਤੇ ਫੋੜਦੇ ਹੋਏ ਟਵੀਟ ਕੀਤਾ, ਮੈਂ ਵਾਈਟ ਹਾਊਸ ਵਿਚ ਹਾਂ ਅਤੇ ਸਖ਼ਤ ਮਿਹਨਤ ਕਰ ਰਿਹਾ ਹੈ। ਮੈਂ ਫਲੋਰਿਡਾ ਜਾਣ ਦੀ ਬਜਾਏ ਇਸ ਵਾਰ ਕ੍ਰਿਸਮਸ ‘ਤੇ ਵਾਸ਼ਿੰਗਟਨ ਵਿਚ ਹੀ ਰਹਾਂਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article