PUNJABMAILUSA.COM

ਆਖਿਰ ਲੱਭ ਹੀ ਗਈ ਡੇਰਾ ਸੱਚਾ ਸੌਦਾ ਵਾਲੀ ਹਨੀਪ੍ਰੀਤ!

ਆਖਿਰ ਲੱਭ ਹੀ ਗਈ ਡੇਰਾ ਸੱਚਾ ਸੌਦਾ ਵਾਲੀ ਹਨੀਪ੍ਰੀਤ!

ਆਖਿਰ ਲੱਭ ਹੀ ਗਈ ਡੇਰਾ ਸੱਚਾ ਸੌਦਾ ਵਾਲੀ ਹਨੀਪ੍ਰੀਤ!
October 03
04:30 2017

* ਹਾਈਕੋਰਟ ਹੋਵੇਗੀ ਪੇਸ਼, ਆਪਣੇ ਆਪ ਨੂੰ ਦੱਸਿਆ ਬੇਕਸੂਰ
ਨਵੀਂ ਦਿੱਲੀ, 3 ਅਕਤੂਬਰ (ਪੰਜਾਬ ਮੇਲ)- ਡੇਰਾ ਸੱਚਾ ਸੌਦਾ ਪ੍ਰਮੁੱਖ ਅਤੇ ਜੇਲ੍ਹ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਆਖ਼ਿਰਕਾਰ ਲੰਬੇ ਸਮੇਂ ਬਾਅਦ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਫ਼ਰਾਰ ਚੱਲ ਰਹੀ ਹਨੀਪ੍ਰੀਤ ਨੇ ਨਿਊਜ਼ ਚੈਨਲ ਅੱਜ ਤੱਕ ਨੂੰ ਦਿੱਤੇ ਇੰਟਰਵਿਊ ਵਿੱਚ ਖ਼ੁਦ ਨੂੰ ਅਤੇ ਰਾਮ ਰਹੀਮ ਨੂੰ ਪੂਰੀ ਤਰ੍ਹਾਂ ਨਿਰਦੋਸ਼ ਦੱਸਿਆ ਹੈ। ਇਸ ਦੌਰਾਨ ਹਨੀਪ੍ਰੀਤ ਨੇ ਕਿਹਾ ਕਿ ਮੇਰੇ ਅਤੇ ਮੇਰੇ ਪਾਪਾ ਦੇ ਵਿੱਚ ਪਵਿੱਤਰ ਰਿਸ਼ਤਾ ਹੈ।
ਆਖ਼ਿਰ ਉਹ ਇੰਨੇ ਦਿਨਾਂ ਤੱਕ ਕਿੱਥੇ ਗ਼ਾਇਬ ਰਹੀ? ਇਸ ਉੱਤੇ ਹਨੀਪ੍ਰੀਤ ਨੇ ਕਿਹਾ ਕਿ ਉਸ ਨੂੰ ਕੁੱਝ ਸਮਝ ਨਹੀਂ ਆ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਮੈਂ ਹਰਿਆਣਾ ਤੋਂ ਕਿਸੇ ਤਰ੍ਹਾਂ ਦਿੱਲੀ ਗਈ। ਹੁਣ ਹਰਿਆਣਾ-ਪੰਜਾਬ ਕੋਰਟ ਵਿੱਚ ਜਾਏਗੀ। ਆਤਮ ਸਮਰਪਣ ਦੇ ਸੁਆਲ ਉੱਤੇ ਹਨੀਪ੍ਰੀਤ ਨੇ ਕਿਹਾ ਕਿ ਉਹ ਕਾਨੂੰਨੀ ਸਲਾਹ ਲਵੇਗੀ।
ਜਦੋਂ ਉਸ ਨੂੰ ਪੁੱਛਿਆ ਗਿਆ ਕਿ ਉਹ ਇੰਨੇ ਦਿਨ ਤੱਕ ਕਿੱਥੇ ਸੀ ਤਾਂ ਹਨੀਪ੍ਰੀਤ ਨੇ ਕਿਹਾ ਕਿ ਮੈਂ ਇੰਨਾ ਡਰੀ ਹੋਈ ਸੀ ਕਿ ਆਪਣੀ ਮਾਨਸਿਕ ਸਥਿਤੀ ਦੱਸ ਬਿਆਨ ਨਹੀਂ ਕਰ ਸਕਦੀ। ਮੈਨੂੰ ਤਾਂ ਕਿਸੇ ਤਰ੍ਹਾਂ ਦੀ ਪ੍ਰਕਿਰਿਆ ਵੀ ਨਹੀਂ ਪਤਾ ਸੀ। ਕੁੱਝ ਲੋਕ ਕਹਿ ਰਹੇ ਹਨ ਕਿ ਮੈਂ ਆਪਣੇ ਪਾਪਾ ਦੇ ਨਾਲ ਹੈਲੀਕਾਪਟਰ ਵਿੱਚ ਕਿੰਜ ਗਈ ਤਾਂ ਮੈਂ ਤੁਹਾਨੂੰ ਦੱਸ ਦੇਵਾਂ ਕਿ ਉਹ ਕੋਰਟ ਦੀ ਇਜਾਜ਼ਤ ਦੇ ਬਾਅਦ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਨਫ਼ਰਤ ਦੇ ਮਾਮਲਿਆਂ ‘ਚ ਹੋਇਆ ਵਾਧਾ : ਐੱਫ.ਬੀ.ਆਈ.

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਨਫ਼ਰਤ ਦੇ ਮਾਮਲਿਆਂ ‘ਚ ਹੋਇਆ ਵਾਧਾ : ਐੱਫ.ਬੀ.ਆਈ.

Read Full Article
    ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਦਾ ਪੁਲ ਸਾਬਤ ਹੋਵੇਗਾ ਕਰਤਾਰਪੁਰ ਸਾਹਿਬ ਦਾ ਕੋਰੀਡੋਰ

ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਦਾ ਪੁਲ ਸਾਬਤ ਹੋਵੇਗਾ ਕਰਤਾਰਪੁਰ ਸਾਹਿਬ ਦਾ ਕੋਰੀਡੋਰ

Read Full Article
    ਦੋ ਸਿੱਖਾਂ ਦੇ ਹੋਏ ਕਤਲ ਨੂੰ ਸੁਲਝਾਉਣ ਲਈ ਐਲਕ ਗਰੋਵ ਪੁਲਿਸ ਹੋਈ ਫਿਰ ਤੋਂ ਪੱਬਾਂ ਭਾਰ

ਦੋ ਸਿੱਖਾਂ ਦੇ ਹੋਏ ਕਤਲ ਨੂੰ ਸੁਲਝਾਉਣ ਲਈ ਐਲਕ ਗਰੋਵ ਪੁਲਿਸ ਹੋਈ ਫਿਰ ਤੋਂ ਪੱਬਾਂ ਭਾਰ

Read Full Article
    ਗੁਰਦੁਆਰਾ ਸਾਹਿਬ ਫੇਅਰਫੀਲਡ ਦੀ ਨਵੀਂ ਇਮਾਰਤ ਦੀ ਮਿਲੀ ਮਨਜ਼ੂਰੀ

ਗੁਰਦੁਆਰਾ ਸਾਹਿਬ ਫੇਅਰਫੀਲਡ ਦੀ ਨਵੀਂ ਇਮਾਰਤ ਦੀ ਮਿਲੀ ਮਨਜ਼ੂਰੀ

Read Full Article
    ਐਲਕ ਗਰੋਵ ਸਿਟੀ ਵੱਲੋਂ ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਮਨਾਇਆ ਗਿਆ ਬਾਬੇ ਨਾਨਕ ਦਾ ਜਨਮ ਦਿਹਾੜਾ

ਐਲਕ ਗਰੋਵ ਸਿਟੀ ਵੱਲੋਂ ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਮਨਾਇਆ ਗਿਆ ਬਾਬੇ ਨਾਨਕ ਦਾ ਜਨਮ ਦਿਹਾੜਾ

Read Full Article
    ਸਤਪਾਲ ਸਿੱਧੂ ਵਾਟਸਕਾਮ ਕਾਊਂਟੀ ਦੇ ਐਗਜ਼ੈਕਟਿਵ ਅਹੁਦੇ ਲਈ ਚੁਣੇ ਗਏ

ਸਤਪਾਲ ਸਿੱਧੂ ਵਾਟਸਕਾਮ ਕਾਊਂਟੀ ਦੇ ਐਗਜ਼ੈਕਟਿਵ ਅਹੁਦੇ ਲਈ ਚੁਣੇ ਗਏ

Read Full Article
    ਇੰਡੋ ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ’12ਵਾਂ ਪੰਜਾਬੀ ਚੇਤਨਾ ਦਿਵਸ’ ਮਨਾਇਆ ਗਿਆ

ਇੰਡੋ ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ’12ਵਾਂ ਪੰਜਾਬੀ ਚੇਤਨਾ ਦਿਵਸ’ ਮਨਾਇਆ ਗਿਆ

Read Full Article
    ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Read Full Article
    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article