PUNJABMAILUSA.COM

ਆਤਮ ਚਿੰਤਨ ਮੰਚ, ਸੈਕਰਾਮੈਂਟੋ ਵੱਲੋਂ ਮੁਫਤ ਕਿਤਾਬਚੇ ਵੰਡੇ ਗਏ

ਆਤਮ ਚਿੰਤਨ ਮੰਚ, ਸੈਕਰਾਮੈਂਟੋ ਵੱਲੋਂ ਮੁਫਤ ਕਿਤਾਬਚੇ ਵੰਡੇ ਗਏ

ਆਤਮ ਚਿੰਤਨ ਮੰਚ, ਸੈਕਰਾਮੈਂਟੋ ਵੱਲੋਂ ਮੁਫਤ ਕਿਤਾਬਚੇ ਵੰਡੇ ਗਏ
June 27
10:23 2018

ਸੈਕਰਾਮੈਂਟੋ, 27 ਜੂਨ (ਪੰਜਾਬ ਮੇਲ)- ਆਤਮ ਚਿੰਤਨ ਮੰਚ ਦੇ ਸੰਚਾਲਕਾਂ ਨੇ ਪੰਜਾਬੀ ਸਮਾਜ ਅਤੇ ਸੱਭਿਆਚਾਰ ਵਿਚ ਆਏ ਨਿਘਾਰ, ਰਸਾਤਲ, ਖੜੋਤ ਅਤੇ ਫਜ਼ੂਲ ਕਿਸਮ ਦੇ ਰਸਮਾਂ-ਰਿਵਾਜ਼ਾਂ ਵਿਰੁੱਧ ਆਪਣੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਸਮਾਜ ਦੇ ਲੋਕਾਂ ਵਿਚ ਜਾ ਕੇ ਆਪਣੀ ਆਵਾਜ਼ ਪਹੁੰਚਾਉਣ ਲਈ ਕਿਤਾਬਚੇ, ਜਿਸ ਦਾ ਸਿਰਲੇਖ ‘ਸਾਦੇ ਵਿਆਹ ਸਾਦੇ ਭੋਗ, ਨਾ ਕਰਜ਼ਾ ਨਾ ਚਿੰਤਾ ਰੋਗ’ ਹੈ, ਮੁਫਤ ਵੰਡਣ ਦਾ ਕਾਰਜ ਜਾਰੀ ਰੱਖਿਆ ਹੋਇਆ ਹੈ, ਤਾਂ ਜੋ ਲੋਕ ਜਾਗਰੂਕ ਸਾਡੇ ਸਮਾਜ ਨੂੰ ਤੰਦੂਏ ਵਾਂਗ ਜਕੜਿਆ ਹੋਇਆ ਹੈ, ਜਿਸ ਨਾਲ ਸਾਡੇ ਅਮੀਰ ਸੱਭਿਆਚਾਰ ਵਿਰਸੇ ਨੂੰ ਢਾਹ ਲੱਗ ਰਹੀ ਹੈ। ਸਿੱਟੇ ਵਜੋਂ ਸਮਾਜ ਦਾ ਗਰੀਬ ਵਰਗ ਵੀ ‘ਨੱਕ ਰੱਖਣ’ ਲਈ ਬੇਲੋੜਾ ਕਰਜ਼ਾ ਲੈਣ ਵਾਸਤੇ ਮਜਬੂਰ ਹੋ ਰਿਹਾ ਹੈ। ਇਸ ਕਿਤਾਬਚੇ ਵਿਚ ਇਕ-ਇਕ ਲੇਖ ਬੇਸ਼ਕੀਮਤੀ ਹੈ। ਇਸ ਆਰੰਭੀ ਮੁਹਿੰਮ ਦੇ ਸਬੰਧ ਵਿਚ ਮੰਚ ਸੰਚਾਲਕਾਂ ਨੇ ਬੀਤੇ ਐਤਵਾਰ ਵੈਸਟ ਸੈਕਰਾਮੈਂਟੋ ਦੇ ਗੁਰੂ ਘਰ ਵਿਖੇ ਆਪਣਾ ਸਟਾਲ ਲਾਇਆ, ਜਿਸ ਦਾ ਆਈ ਸੰਗਤ ਨੇ ਭਰਪੂਰ ਹੁੰਗਾਰਾ ਦਿੱਤਾ ਅਤੇ ਮੰਚ ਸੰਚਾਲਕਾਂ ਵੱਲੋਂ ਲੈ ਕੇ ਗਏ ਸਾਰੇ ਕਿਤਾਬਚੇ ਹੀ ਸੰਗਤ ਨੇ ਬੜੇ ਉਤਸ਼ਾਹ ਨਾਲ ਪ੍ਰਾਪਤ ਕੀਤੇ ਉਥੇ ਪਹੁੰਚੇ ਹੋਰ ਗੁਰੂ ਘਰਾਂ ਦੇ ਪ੍ਰਬੰਧਕਾਂ ਨੇ ਵੀ ਮੰਚ ਸੰਚਾਲਕਾਂ ਨੂੰ ਉਨ੍ਹਾਂ ਗੁਰੂ ਘਰਾਂ ਵਿਚ ਆਉਣ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਵੀ ਮੰਚ ਸੰਚਾਲਕ ਸੈਕਰਾਮੈਂਟੋ ਦੇ ਵੱਖ-ਵੱਖ ਗੁਰੂ ਘਰਾਂ ਵਿਚ ਜਾ ਕੇ ਇਹ ਕਿਤਾਬਚੇ ਮੁਫਤ ਵੰਡ ਚੁੱਕੇ ਹਨ ਅਤੇ ਅੱਗੋਂ ਹੋਰ ਵੀ ਗੁਰੂ ਘਰਾਂ ਵਿਚ ਜਾ ਕੇ ਵੰਡਣ ਦਾ ਪ੍ਰੋਗਰਾਮ ਹੈ। ਮੰਚ ਦੇ ਮੈਂਬਰਾਂ ਵਿਚ ਪ੍ਰੋ. ਹਰਪਾਲ ਸਿੰਘ, ਦਲਜੀਤ ਸਿੰਘ ਅਟਵਾਲ, ਗੁਰਚਰਨ ਸਿੰਘ ਗਿੱਲ, ਦਰਸ਼ਨ ਸਿੰਘ ਭਗਤ, ਹਰਚਰਨ ਸਿੰਘ ਆਦਿ ਸ਼ਾਮਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article