PUNJABMAILUSA.COM

ਆਤਮ ਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਕਾਨਪੁਰ ਦੇ ਐਸ.ਪੀ. ਸੁਰੇਂਦਰ ਦਾਸ ਨੇ ਦਮ ਤੋੜਿਆ

ਆਤਮ ਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਕਾਨਪੁਰ ਦੇ ਐਸ.ਪੀ. ਸੁਰੇਂਦਰ ਦਾਸ ਨੇ ਦਮ ਤੋੜਿਆ

ਆਤਮ ਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਕਾਨਪੁਰ ਦੇ ਐਸ.ਪੀ. ਸੁਰੇਂਦਰ ਦਾਸ ਨੇ ਦਮ ਤੋੜਿਆ
September 09
16:44 2018

ਨਵੀਂ ਦਿੱਲੀ, 9 ਸਤੰਬਰ (ਪੰਜਾਬ ਮੇਲ)- ਜ਼ਹਿਰ ਖਾ ਕੇ ਆਤਮ-ਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਕਾਨਪੁਰ ਦੇ ਐਸ.ਪੀ. ਸੁਰੇਂਦਰ ਦਾਸ ਨੇ ਕਈ ਦਿਨ ਤੱਕ ਹਸਪਤਾਲ ‘ਚ ਭਰਤੀ ਹੋਣ ਦੇ ਬਾਅਦ ਐਤਵਾਰ ਨੂੰ ਦਮ ਤੌੜ ਦਿੱਤਾ। ਉਨ੍ਹਾਂ ਦੀ ਹਾਲਤ ਸ਼ਨੀਵਾਰ ਨੂੰ ਵਿਗੜ ਗਈ ਸੀ, ਜਿਸ ਦੇ ਬਾਅਦ ਡਾਕਟਰਾਂ ਨੇ ਉਨ੍ਹਾਂ ਦਾ ਐਮਰਜੈਂਸੀ ਆਪਰੇਸ਼ਨ ਕੀਤਾ ਸੀ। ਆਪਰੇਸ਼ਨ ਸਫਲ ਰਿਹਾ ਸੀ ਪਰ ਐਤਵਾਰ ਨੂੰ ਉਨ੍ਹਾਂ ਨੇ ਅੰਤਿਮ ਸਾਹ ਲਿਆ। ਅਗਸਤ ‘ਚ ਉਨ੍ਹਾਂ ਕਾਨਪੁਰ ‘ਚ ਐਸ.ਪੀ.ਈਸਟ ਦੇ ਅਹੁਦੇ ‘ਤੇ ਨੋਟਿਸ ਮਿਲਿਆ ਸੀ। ਰਾਜ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਦਾਸ ਨੇ ਕਾਨਪੁਰ ਦੇ ਇਕ ਹਸਪਤਾਲ ‘ਚ ਸ਼ਨੀਵਾਰ/ਐਤਵਾਰ ਦੇ ਦਰਮਿਆਨ ਰਾਤੀ 12.20 ਮਿੰਟ ‘ਤੇ ਆਖ਼ਰੀ ਸਾਹ ਲਿਆ। ਸਾਲ 2014 ਬੈਚ ਦੇ ਪੁਲਿਸ ਸੇਵਾ ਦੇ ਅਧਿਕਾਰੀ ਰਹੇ ਦਾਸ ਨੇ ਪੰਜ ਸਤੰਬਰ ਨੂੰ ਸ਼ੱਕੀ ਹਾਲਾਤਾਂ ‘ਚ ਜ਼ਹਿਰ ਖਾ ਲਿਆ ਸੀ।
ਮੁੱਖਮੰਤਰੀ ਯੋਗੀ ਆਦਿਤਿਆਨਾਥ ਅਤੇ ਪ੍ਰਦੇਸ਼ ਦੇ ਪੁਲਿਸ ਮਹਾਨਿਰਦੇਸ਼ਕ ਓਮ ਪ੍ਰਕਾਸ਼ ਸਿੰਘ ਨੇ ਦਾਸ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।
ਡੀ.ਜੀ.ਪੀ.ਓਪੀ ਸਿੰਘ ਨੇ ਟਵੀਟ ਕਰਕੇ ਸੁਰੇਂਦਰ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਨੌਜਵਾਨ ਅਤੇ ਆਈ.ਪੀ.ਐਸ. ਆਫਿਸਰ ਸੁਰੇਂਦਰ ਦਾਸ ਦੀ ਅਚਾਨਕ ਮੌਤ ਨਾਲ ਬਹੁਤ ਦੁੱਖੀ ਹਨ। ਉਨ੍ਹਾਂ ਨੇ ਪਰਿਵਾਰ ਦੇ ਨਾਲ ਵੀ ਸੰਵੇਦਨਾ ਪ੍ਰਗਟ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article