PUNJABMAILUSA.COM

ਆਦਮਪੁਰ-ਦਿੱਲੀ ਉਡਾਣ ਦਾ ਪਰਵਾਸੀਆਂ ਭਾਰਤੀਆਂ ਨੂੰ ਮਿਲੇਗਾ ਫਾਇਦਾ

ਆਦਮਪੁਰ-ਦਿੱਲੀ ਉਡਾਣ ਦਾ ਪਰਵਾਸੀਆਂ ਭਾਰਤੀਆਂ ਨੂੰ ਮਿਲੇਗਾ ਫਾਇਦਾ

ਆਦਮਪੁਰ-ਦਿੱਲੀ ਉਡਾਣ ਦਾ ਪਰਵਾਸੀਆਂ ਭਾਰਤੀਆਂ ਨੂੰ ਮਿਲੇਗਾ ਫਾਇਦਾ
April 16
09:58 2018

ਜਲੰਧਰ, 16 ਅਪ੍ਰੈਲ (ਪੰਜਾਬ ਮੇਲ)- 1 ਮਈ ਨੂੰ ਸ਼ਾਮ 5.05 ਵਜੇ ਆਦਮਪੁਰ ਏਅਪੋਰਟ ਤੋਂ ਪਹਿਲੀ ਸਵਾਰੀ ਫਲਾਈਟ ਉਡਾਣ ਭਰੇਗੀ। ਪ੍ਰੈਜ਼ੀਡੈਂਟ ਹੋਟਲ ਵਿਚ ਸਪਾਈਸ ਜੈੱਟ ਨੇ ਬੁਕਿੰਗ ਸ਼ੁਰੂ ਕਰਦੇ ਹੋਏ ਟਿਕਟ ਦਾ ਰੇਟ 1953 ਰੁਪਏ ਰੱਖਿਆ। ਦਿੱਲੀ ਤੋਂ 78 ਸੀਟਰ ਜਹਾਜ਼ ਦੁਪਹਿਰ 3.30 ਵਜੇ ਉਡਾਣ ਭਰੇਗਾ ਅਤੇ ਆਦਮਪੁਰ ਪੌਣੇ ਪੰਜ ਵਜੇ ਪੁੱਜੇਗਾ। ਇੱਥੇ 20 ਮਿੰਟ ਬਾਅਦ ਦਿੱਲੀ ਦੇ ਲਈ ਉਡਾਣ ਭਰੇਗਾ। ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਆਦਮਪੁਰ ਏਅਰਪੋਰਟ ਦੁਪਹਿਰ 3 ਤੋਂ ਸਾਢੇ 3 ਵਜੇ ਤੱਕ ਪੁੱਜਣ ਹੋਵੇਗਾ।
ਪੰਜਾਬ ਟਰੈਵਲ ਏਜੰਟਸ ਐਸੋਸੀਏਸ਼ਨ ਦੇ ਪ੍ਰਧਾਨ ਕੁਲਜੀਤ ਸਿੰਘ ਹੇਅਰ ਨੇ ਦੱਸਿਆ ਕਿ ਦੋਆਬਾ ਦੇ ਸੈਂਕੜੇ ਐਨਆਰਆਈਜ਼ ਰੋਜ਼ਾਨਾ ਦਿੱਲੀ ਏਅਰਪੋਰਟ ਤੋਂ ਕੈਨੇਡਾ, ਅਮਰੀਕਾ ਤੇ ਹੋਰਨਾਂ ਦੇਸ਼ਾਂ ਲਈ ਫਲਾਈਟ ਫੜਦੇ ਹਨ। ਜ਼ਿਆਦਾਤਰ ਉਡਾਣਾਂ ਰਾਤ ਨੂੰ ਹੁੰਦੀਆਂ ਹਨ। Îਇੰਟਰਨੈਸ਼ਨਲ ਫਲਾਈਟ ਫੜਨ ਤੋਂ ਤਿੰਨ ਘੰਟੇ ਪਹਿਲਾਂ ਏਅਰਪੋਰਟ ਪੁੱਜਣਾ ਹੁੰਦਾ ਹੈ। ਅਜਿਹੇ ਵਿਚ ਦਿੱਲੀ ਵਿਚ ਇਹ ਫਲਾਈਟ ਸਵਾ ਛੇ ਵਜੇ ਪੁੱਜੇਗੀ।
ਸਪਾਈਸ ਜੈੱਟ ਮੈਨੇਜਰ ਨੇ ਕਿਹਾ ਕਿ ਉਡਾਣ ਪ੍ਰੋਜੈਕਟ ਤਹਿਤ ਆਦਮਪੁਰ ਸਪਾਈਸ ਜੈਟ ਦਾ ਛੇਵਾਂ ਸਟੇਸ਼ਨ ਹੈ। ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਜਦ ਮੈਂ ਫਲਾਈਟ ਦਾ ਬੀੜਾ ਚੁੱਕਿਆ ਸੀ ਤਾਂ ਦੋਸ਼ ਲੱਗੇ ਕਿ ਸੁਰਖੀਆਂ ਵਿਚ ਆਉਣ ਦੇ ਲਈ ਮੈਂ ਏਅਰਪੋਰਟ ਦੇ ਪੁਲਾਵ ਬਣਾ ਰਿਹਾ ਹਾਂ। ਦੋਆਬਾ ਏਅਰਪੋਰਟ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਨੇ ਦੱਸਿਆ ਕਿ 25 ਸਾਲ ਪਹਿਲਾਂ ਏਅਰਪੋਰਟ ਦਾ ਸਪਨਾ ਦੇਖਿਆ ਸੀ ਹੁਣ ਜਾ ਕੇ ਪੂਰਾ ਹੋਇਆ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article