PUNJABMAILUSA.COM

ਆਦਮਪੁਰ ਹਵਾਈ ਅੱਡੇ ਤੋਂ ਦਿੱਲੀ ਲਈ ਪਹਿਲੀ ਫਲਾਈਟ ਨੇ ਭਰੀ ਉਡਾਣ

ਆਦਮਪੁਰ ਹਵਾਈ ਅੱਡੇ ਤੋਂ ਦਿੱਲੀ ਲਈ ਪਹਿਲੀ ਫਲਾਈਟ ਨੇ ਭਰੀ ਉਡਾਣ

ਆਦਮਪੁਰ ਹਵਾਈ ਅੱਡੇ ਤੋਂ ਦਿੱਲੀ ਲਈ ਪਹਿਲੀ ਫਲਾਈਟ ਨੇ ਭਰੀ ਉਡਾਣ
May 01
17:28 2018

ਆਦਮਪੁਰ, 1 ਮਈ (ਪੰਜਾਬ ਮੇਲ)- ਆਦਮਪੁਰ ‘ਚ ਬਣਾਏ ਗਏ ਹਵਾਈ ਅੱਡੇ ਤੋਂ ਦਿੱਲੀ ਦੇ ਲਈ ਅੱਜ ਸ਼ਾਮ 5:05 ‘ਤੇ ਪਹਿਲੀ ਫਲਾਈਟ ਨੇ ਉਡਾਣ ਭਰੀ। ਦੱਸਣਯੋਗ ਹੈ ਕਿ ਅੱਜ ਦੁਪਹਿਰ ਕਰੀਬ 3.30 ਵਜੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-2 ਤੋਂ ਉੱਡਣ ਵਾਲੀ ਫਲਾਈਟ ਸ਼ਾਮ 4:45 ‘ਤੇ ਆਦਮਪੁਰ ਸਿਵਲ ਹਵਾਈ ਅੱਡੇ ‘ਤੇ ਲੈਂਡ ਕੀਤੀ ਸੀ। ਇਥੇ 20 ਮਿੰਟ ਰੁਕਣ ਦੇ ਬਾਅਦ 5:05 ਵਜੇ ਫਲਾਈਟ ਵਾਪਸ ਦਿੱਲੀ ਲਈ ਉੱਡੀ। ਫਿਲਹਾਲ ਰੋਜ਼ਾਨਾ ਇਕ ਫਲਾਈਟ ਤੋਂ ਸ਼ੁਰੂਆਤ ਹੋਵੇਗੀ। ਇਸ ਮੌਕੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਦੋਆਬਾ ਏਅਰਪੋਰਟ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰ ਫਾਲਈਟ ‘ਚ ਦਿੱਲੀ ਤੋਂ ਪਹੁੰਚੇ।
ਜ਼ਿਕਰਯੋਗ ਹੈ ਕਿ ਦਿੱਲੀ ਤੋਂ ਆਦਮਪੁਰ ਪਹਿਲੇ ਦਿਨ ਦੀ ਪੂਰੀ ਫਲਾਈਟ ਬੁੱਕ ਹੋ ਚੁੱਕੀ ਸੀ। ਆਦਮਪੁਰ ਤੋਂ ਦਿੱਲੀ ਦੀ ਇਕ ਮਈ ਦੀਆਂ ਕੁਝ ਸੀਟਾਂ ਬਚੀਆਂ ਸਨ ਜਦਕਿ ਦੂਜੇ ਦਿਨ ਦੀਆਂ ਵੀ ਅਜੇ ਕੁਝ ਸੀਟਾਂ ਬਾਕੀ ਹਨ।
ਏਅਰਪੋਰਟ ਲਈ ਲੰਬੇ ਸਮੇਂ ਤੋਂ ਦੋਆਬਾ ਏਅਰਪੋਰਟ ਵੈੱਲਫੇਅਰ ਐਸੋਸੀਏਸ਼ਨ ਆਵਾਜ਼ ਉਠਾਉਂਦੀ ਰਹੀ ਹੈ ਪਰ ਉਨ੍ਹਾਂ ਦੀ ਮੰਗ ਨੂੰ ਬਲ ਮੋਦੀ ਦੀ ਉਡਾਣ ਰੀਜ਼ਨਲ ਕਨੈਕਟੀਵਿਟੀ ਸਕੀਮ (ਆਰ. ਸੀ. ਐੱਸ.) ਦੇ ਤਹਿਤ ਹੀ ਮਿਲਿਆ। ਜਲੰਧਰ ਤੋਂ ਵੀ ਹੁਣ ਮਰੀਜ਼ ਏਅਰ ਲਿਫਟ ਹੋ ਜਾਣਗੇ। ਏਅਰ ਕਨੈਕਟੀਵਿਟੀ ਨਾਲ ਸ਼ਹਿਰ ਦਾ ਮੈਡੀਕਲ ਟੂਰਿਜ਼ਮ ਵਧੇਗਾ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article