PUNJABMAILUSA.COM

ਆਧਾਰ ਕਾਰਡ ਜਮ੍ਹਾ ਨਾ ਕਰਵਾਉਣ ਵਾਲਿਆਂ ਦੀ ਗੈਸ ਏਜੰਸੀਆਂ ਨੇ ਐੱਲ.ਪੀ.ਜੀ. ਦੀ ਸਪਲਾਈ ਕੀਤੀ ਬੰਦ

ਆਧਾਰ ਕਾਰਡ ਜਮ੍ਹਾ ਨਾ ਕਰਵਾਉਣ ਵਾਲਿਆਂ ਦੀ ਗੈਸ ਏਜੰਸੀਆਂ ਨੇ ਐੱਲ.ਪੀ.ਜੀ. ਦੀ ਸਪਲਾਈ ਕੀਤੀ ਬੰਦ

ਆਧਾਰ ਕਾਰਡ ਜਮ੍ਹਾ ਨਾ ਕਰਵਾਉਣ ਵਾਲਿਆਂ ਦੀ ਗੈਸ ਏਜੰਸੀਆਂ ਨੇ ਐੱਲ.ਪੀ.ਜੀ. ਦੀ ਸਪਲਾਈ ਕੀਤੀ ਬੰਦ
January 11
14:27 2018

ਜਲੰਧਰ, 11 ਜਨਵਰੀ (ਪੰਜਾਬ ਮੇਲ)- ਇਕ ਪਾਸੇ ਜਿੱਥੇ ਸਰਕਾਰ ਵੱਲੋਂ ਹਰ ਘਰ ‘ਚ ਐੱਲ.ਪੀ.ਜੀ. ਦੀ ਵਰਤੋਂ ਕਰਨ ਲਈ ਉਤਸ਼ਾਹਤ ਕੀਤਾ ਹੈ, ਉਥੇ ਹੀ ਕੰਪਨੀਆਂ ਦੀ ਆਈ ਨਵੀਂ ਹਦਾਇਤ ਤੋਂ ਬਾਅਦ ਗੈਸ ਏਜੰਸੀਆਂ ਨੇ ਉਨ੍ਹਾਂ ਗਾਹਕਾਂ ਦੀ ਸਪਲਾਈ ਬੰਦ ਕਰ ਦਿੱਤੀ ਹੈ, ਜਿਨ੍ਹਾਂ ਨੇ ਅਜੇ ਤੱਕ ਆਧਾਰ ਕਾਰਡ ਜਮ੍ਹਾ ਨਹੀਂ ਕਰਵਾਇਆ ਹੈ।
ਉਨ੍ਹਾਂ ‘ਚ ਕਈ ਗਾਹਕ ਤਾਂ ਮਹਿੰਗੀ ਸਪਲਾਈ ਲੈ ਰਹੇ ਹਨ ਅਤੇ ਉਹ ਸਬਸਿਡੀ ਵੀ ਨਹੀਂ ਲੈ ਰਹੇ ਹਨ ਪਰ ਉਨ੍ਹਾਂ ਦੀ ਸਪਲਾਈ ਆਧਾਰ ਨਾ ਦੇਣ ਕਰਕੇ ਬੰਦ ਕਰ ਦਿੱਤੀ ਗਈ ਹੈ। ਜਿਸ ਦੇ ਕਾਰਨ ਗਾਹਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐੱਲ.ਪੀ.ਜੀ. ਏਜੰਸੀ ਦੇ ਇਕ ਪ੍ਰਬੰਧਕ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਕੰਪਨੀਆਂ ਵੱਲੋਂ ਕੀਤੇ ਜਾਂਦੇ ਹਨ ਕਿਉਂਕਿ ਸਾਰੀ ਸਪਲਾਈ ਹੁਣ ਕੰਪਨੀਆਂ ਦੇ ਹੱਥਾਂ ਵਿਚ ਹੈ। ਕਈ ਗਾਹਕਾਂ ਨੂੰ ਆਪਣੇ ਆਧਾਰ ਦੇਣ ਲਈ ਕਿਹਾ ਗਿਆ ਸੀ ਪਰ ਗਾਹਕਾਂ ਨੇ ਆਪਣੇ ਆਧਾਰ ਜਮ੍ਹਾ ਨਹੀਂ ਕਰਵਾਏ, ਜਿਸ ਕਾਰਨ ਕੰਪਨੀ ਨੇ ਗਾਹਕਾਂ ਦੀ ਸਪਲਾਈ ਪਿੱਛੇ ਤੋਂ ਰੋਕ ਦਿੱਤੀ ਹੈ। ਇਹ ਫੈਸਲਾ ਬੀਤੇ ਦਿਨੀਂ ਹੀ ਲਿਆ ਗਿਆ ਸੀ।
ਐੱਲ. ਪੀ. ਜੀ. ਦੀ ਸਪਲਾਈ ਕਈ ਲੋਕ ਬਿਨਾਂ ਸਬਸਿਡੀ ਦੇ ਵੀ ਲੈ ਰਹੇ ਹਨ, ਜਿਨ੍ਹਾਂ ‘ਚ ਪਤੀ-ਪਤਨੀ ‘ਚੋਂ ਜੇਕਰ ਕੋਈ ਇਕ ਦੂਜੇ ਸ਼ਹਿਰ ‘ਚ ਰਹਿੰਦਾ ਹੈ ਤਾਂ ਉਸ ਨੇ ਆਪਣਾ ਆਧਾਰ ਉਥੇ ਗੈਸ ਏਜੰਸੀ ਨੂੰ ਦਿੱਤਾ ਹੈ ਜਦਕਿ ਪਤੀ ਜਾਂ ਪਤਨੀ ਵੱਖ ਰਹਿੰਦੇ ਹਨ ਤਾਂ ਉਹ ਦੂਜੀ ਗੈਸ ਏਜੰਸੀ ਨੂੰ ਆਪਣਾ ਆਧਾਰ ਦੂਜੀ ਵਾਰ ਨਹੀਂ ਦੇ ਸਕਦੇ। ਕਈ ਲੋਕਾਂ ਨੇ ਇਕ ਵਾਰ ਨਹੀਂ ਸਗੋਂ ਕਈ ਵਾਰ ਆਪਣੇ ਆਧਾਰ ਬਣਾਉਣ ਲਈ ਕਾਰਵਾਈ ਪੂਰੀ ਕੀਤੀ ਹੋਈ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਦੇ ਆਧਾਰ ਅਜੇ ਤੱਕ ਨਹੀਂ ਆਏ ਹਨ। ਕੇਂਦਰ ਵੱਲੋਂ ਪਿੰਡ ਹਲਕਿਆਂ ‘ਚ ਵੱਡੀ ਗਿਣਤੀ ‘ਚ ਉੱਜਵਲਤਾ ਯੋਜਨਾ ਦੇ ਤਹਿਤ ਲੋਕਾਂ ਨੂੰ ਐੱਲ. ਪੀ. ਜੀ. ਕੁਨੈਕਸ਼ਨ ਵੰਡੇ ਗਏ ਹਨ ਪਰ ਇਸ ਤਰ੍ਹਾਂ ਦੇ ਲੋਕਾਂ ‘ਚ ਕਈਆਂ ਦੇ ਆਧਾਰ ਨਹੀਂ ਬਣੇ ਹਨ ਤਾਂ ਉਹਲੋਕ ਐੱਲ. ਪੀ. ਜੀ. ਤੋਂ ਵਾਂਝੇ ਹੋ ਜਾਓਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article