PUNJABMAILUSA.COM

ਆਧਾਰ ਕਾਰਡ ਤੋਂ ਖੁਲਾਸਾ, ਭਿਖਾਰੀ ਨਿਕਲਿਆ ਕਰੋੜਪਤੀ

ਆਧਾਰ ਕਾਰਡ ਤੋਂ ਖੁਲਾਸਾ, ਭਿਖਾਰੀ ਨਿਕਲਿਆ ਕਰੋੜਪਤੀ

ਆਧਾਰ ਕਾਰਡ ਤੋਂ ਖੁਲਾਸਾ, ਭਿਖਾਰੀ ਨਿਕਲਿਆ ਕਰੋੜਪਤੀ
December 23
09:35 2017

ਰਾਏਬਰੇਲੀ, 23 ਦਸੰਬਰ (ਪੰਜਾਬ ਮੇਲ)- ਆਧਾਰ ਕਾਰਡ ਨੂੰ ਬੈਂਕ ਤੇ ਮੋਬਾਈਲ ਨਾਲ ਲਿੰਕ ਕਰਾਉਣ ਦੀ ਬਹਿਸ ਦੇ ਵਿਚਾਲੇ ਰਾਏ ਬਰੇਲੀ ਵਿੱਚ ਅਜੀਬ ਜਿਹਾ ਮਾਮਲਾ ਸਾਹਮਣੇ ਆਇਆ ਹੈ।
ਰਾਏਬਰੇਲੀ ਦੇ ਸਰੇਨੀ ਥਾਣਾ ਖੇਤਰ ਦੇ ਰਾਲਪੁਰ ਵਿੱਚ ਸਵਾਮੀ ਸੂਰੀਆ ਪ੍ਰਬੋਧ ਪਰਮਹੰਸ ਇੰਟਰ ਕਾਲਜ ਨੇੜੇ ਇਕ ਬਜ਼ੁਰਗ ਭਿਖਾਰੀ ਪੁੱਜਾ, ਜਿਹੜਾ ਕਈ ਦਿਨਾਂ ਤੋਂ ਭੁੱਖਾ ਲੱਗ ਰਿਹਾ ਸੀ। ਸਕੂਲ ਦੇ ਮਾਲਕ ਸਵਾਮੀ ਭਾਸਕਰ ਸਵਰੂਪ ਨੇ ਬਜ਼ੁਰਗ ਨੂੰ ਆਪਣੇ ਕੋਲ ਬੁਲਾਇਆ। ਬਜ਼ੁਰਗ ਨੇ ਇਸ਼ਾਰਿਆਂ ਵਿੱਚ ਭੁੱਖੇ ਹੋਣ ਦੀ ਗੱਲ ਦੱਸੀ, ਜਿਸ ਪਿੱਛੋਂ ਸਵਾਮੀ ਨੇ ਉਸ ਨੂੰ ਭੋਜਨ ਕਰਵਾਇਆ।
ਇਸ ਦੇ ਬਾਅਦ ਸਵਾਮੀ ਜੀ ਨੇ ਬਜ਼ੁਰਗ ਦੇ ਵਾਲ ਕਟਵਾਏ ਤੇ ਦਾੜੀ ਬਣਵਾਈ। ਜਦ ਉਸ ਦੇ ਗੰਦੇ ਕੱਪੜੇ ਧੋਣ ਲਈ ਕਢਵਾਏ ਗਏ ਤਾਂ ਉਸ ਵਿੱਚੋਂ ਆਧਾਰ ਕਾਰਡ, ਇਕ ਐਫ ਡੀ ਅਤੇ ਤਿਜੌਰੀ ਦੀ ਚਾਬੀ ਮਿਲੀ। ਉਸ ਐਫ ਡੀ (ਫਿਕਸਡ ਡਿਪਾਜਿ਼ਟ) ਦੀ ਕੀਮਤ ਦੇਖ ਕੇ ਸਾਰਿਆਂ ਦੇ ਹੋਸ਼ ਉਡ ਗਏ।
ਐਫ ਡੀ ਦੀ ਕੀਮਤ ਇਕ ਕਰੋੜ ਛੇ ਲੱਖ 92 ਹਜ਼ਾਰ ਰੁਪਏ ਸੀ। ਇਸ ਦੇ ਆਧਾਰ ਕਾਰਡ ਤੋਂ ਉਸ ਦਾ ਪਤਾ ਕਰਵਾਇਆ ਗਿਆ ਤਾਂ ਉਹ ਮੁਥੈਯਾ ਨਾਦਰ ਨਿਕਲਿਆ, ਜਿਹੜਾ ਥਿਰੂਵਨਾਵਲੀ ਤਾਮਿਲ ਨਾਡੂ ਦਾ ਵਸਨੀਕ ਸੀ। ਆਧਾਰ ਕਾਰਡ ਵਿੱਚ ਦਰਜ ਫੋਨ ਨੰਬਰ ਤੋਂ ਉਸ ਦੇ ਪਰਵਾਰ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਥੈਯਾ ਦੇ ਇਥੇ ਹੋਣ ਬਾਰੇ ਦੱਸਿਆ ਗਿਆ। ਇਹ ਜਾਣਕਾਰੀ ਮਿਲਦੇ ਹੀ ਪਰਵਾਰਕ ਮੈਂਬਰ ਰਾਏਬਰੇਲੀ ਪਹੁੰਚੇ ਅਤੇ ਉਸ ਨੂੰ ਪਲੇਨ ਰਾਹੀਂ ਵਾਪਸ ਲੈ ਗਏ। ਪਰਿਵਾਰ ਨੇ ਦੱਸਿਆ ਕਿ ਉਹ ਲੋਕ ਜੁਲਾਈ ਵਿੱਚ ਟਰੇਨ ਰਾਹੀਂ ਤੀਰਥ ਯਾਤਰਾ ਲਈ ਗਏ ਸਨ ਤੇ ਮੁਥੈਯਾ ਰਸਤੇ ਵਿੱਚ ਗੁਆਚ ਗਏ ਸਨ। ਉਨ੍ਹਾਂ ਨੂੰ ਸ਼ੱਕ ਸੀ ਕਿ ਉਹ ਕਿਤੇ ਕਿਸੇ ਗਰੋਹ ਦੇ ਸ਼ਿਕਾਰ ਹੋ ਗਏ ਹਨ। ਪਰਵਾਰ ਵਾਲੇ ਉਸ ਦੀ ਭਾਲ ਕਰ ਰਹੇ ਸਨ। ਉਨ੍ਹਾਂ ਨੇ ਬਜ਼ੁਰਗ ਨੂੰ ਪਰਵਾਰ ਨਾਲ ਮਿਲਾਉਣ ‘ਤੇ ਸਵਾਮੀ ਜੀ ਦਾ ਬਹੁਤ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article