PUNJABMAILUSA.COM

ਆਨੰਦਪੁਰ ਸਾਹਿਬ ਤੇ ਰੂਪਨਗਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਖਰਚ ਕੀਤੇ ਜਾਣਗੇ 32 ਕਰੋੜ ਰੁਪਏ : ਸਿੱਧੂ

ਆਨੰਦਪੁਰ ਸਾਹਿਬ ਤੇ ਰੂਪਨਗਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਖਰਚ ਕੀਤੇ ਜਾਣਗੇ 32 ਕਰੋੜ ਰੁਪਏ : ਸਿੱਧੂ

ਆਨੰਦਪੁਰ ਸਾਹਿਬ ਤੇ ਰੂਪਨਗਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਖਰਚ ਕੀਤੇ ਜਾਣਗੇ 32 ਕਰੋੜ ਰੁਪਏ : ਸਿੱਧੂ
March 03
21:39 2018

ਨੂਰਪੁਰ ਬੇਦੀ, 3 ਮਾਰਚ (ਪੰਜਾਬ ਮੇਲ)- ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਅਤੇ ਰੂਪਨਗਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ 32 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਨਾਲ ਇਸ ਖੇਤਰ ਵਿੱਚ ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਾਧਨ ਮਿਲਣਗੇ ਉੱਥੇ ਹੀ ਪੰਜਾਬ ਸਰਕਾਰ ਦਾ ਸੈਰ-ਸਪਾਟਾ ਵਿਕਸਤ ਕਰਨ ਦਾ ਵਾਅਦਾ ਵੀ ਪੂਰਾ ਹੋਵੇਗਾ। ਉਹ ਅੱਜ ਨੂਰਪੁਰ ਬੇਦੀ ਨੇੜਲੇ ਪਿੰਡ ਸ਼ਾਹਪੁਰ ਬੇਲਾ ਸਰਾਏ ਪੱਤਣ ’ਤੇ ਬਣੇ ਪੁਲ ਦੇ ਉਦਘਾਟਨ ਸਬੰਧੀ ਸਮਾਰੋਹ ਵਿਚ ਸ਼ਾਮਲ ਹੋਣ ਪੁਹੰਚੇ ਸਨ।
ਸ੍ਰੀ ਸਿੱਧੂ ਨੇ ਕਿਹਾ ਕਿ ਸੰਤ ਲਾਭ ਸਿੰਘ ਨੇ ਸਮੂੱਚੇ ਪੰਜਾਬ ਵਿੱਚ ਕਈ ਵੱਡੇ ਪੁਲਾਂ ਦਾ ਨਿਰਮਾਣ ਕਰ ਕੇ ਮਾਨਵਤਾ ਦੀ ਭਲਾਈ ਦੀ ਦਿਸ਼ਾ ਵਿੱਚ ਵੱਡਾ ਉਪਰਾਲਾ ਕੀਤਾ ਹੈ। ਇਨ੍ਹਾਂ ਪੁਲਾਂ ਦੇ ਨਿਰਮਾਣ ਉੱਤੇ ਕਰੋੜਾਂ ਰੁਪਏ ਖਰਚ ਹੋਏ ਹਨ ਅਤੇ ਇਹ ਪੁਲ ਅਜਿਹੇ ਦਰਿਆਵਾਂ ਅਤੇ ਨਦੀਆਂ ਉੱਤੇ ਉਸਾਰੇ ਗਏ ਹਨ ਜਿਨ੍ਹਾਂ ਨਾਲ ਲੋਕਾਂ ਦਾ ਜੀਵਨ ਪੱਧਰ ਕਾਫੀ ਬਦਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਲਈ ਬਾਬਾ ਲਾਭ ਸਿੰਘ ਦੇ ਉਪਰਾਲਿਆਂ ਦੀ ਜਿੰਨੀ ਪ੍ਰਸੰਸਾ ਕੀਤੀ ਜਾਵੇ ਓਨੀ ਘੱਟ ਹੈ। ਸ਼ਾਹਪੁਰ ਬੇਲਾ ਵਿੱਚ ਲਗਪਗ 10 ਕਰੋੜ ਰੁਪਏ ਦੀ ਲਾਗਤ ਨਾਲ ਕਾਰ ਸੇਵਾ ਰਾਹੀਂ ਉਸਾਰੇ ਗਏ ਪੁਲ ਦਾ ਉਦਘਾਟਨ ਸੰਤ ਲਾਭ ਸਿੰਘ ਨੇ ਗੁੂਰ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਪੁਲ ਪਾਰ ਕਰਵਾ ਕੇ ਕੀਤਾ। ਇਸ ਮੌਕੇ ਵਿਸ਼ਾਲ ਨਗਰ ਕੀਰਤਨ ਵੀ ਕੱਢਿਆ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article