PUNJABMAILUSA.COM

ਆਨੰਦ ਮੈਰਿਜ ਐਕਟ ਦਿੱਲੀ ‘ਚ ਹੋਇਆ ਲਾਗੂ

 Breaking News

ਆਨੰਦ ਮੈਰਿਜ ਐਕਟ ਦਿੱਲੀ ‘ਚ ਹੋਇਆ ਲਾਗੂ

ਆਨੰਦ ਮੈਰਿਜ ਐਕਟ ਦਿੱਲੀ ‘ਚ ਹੋਇਆ ਲਾਗੂ
February 04
08:56 2018

ਨਵੀਂ ਦਿੱਲੀ, 4 ਫਰਵਰੀ (ਪੰਜਾਬ ਮੇਲ)- 110 ਵਰ੍ਹਿਆਂ ਦੇ ਸੰਘਰਸ਼ ਤੋਂ ਬਾਅਦ ਆਖ਼ਰਕਾਰ ਕੌਮੀ ਰਾਜਧਾਨੀ ਦਿੱਲੀ ਵਿੱਚ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਇਹ ਐਕਟ ਲਾਗੂ ਕਰਨ ਦੀ ਮੰਗ 1909 ਵਿੱਚ ਪਹਿਲੀ ਵਾਰ ਉੱਠੀ ਸੀ। ਉਪ ਰਾਜਪਾਲ ਅਨਿਲ ਬੈਜਲ ਨੇ ਇਸ ਐਕਟ ਨੂੰ ਕੌਮੀ ਰਾਜਧਾਨੀ ਦਿੱਲੀ ਵਿੱਚ ਲਾਗੂ ਕਰਨ ਲਈ ਫਾਈਲ ਪ੍ਰਵਾਨਗੀ ਦੇ ਦਿੱਤੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਰਾਜਧਾਨੀ ਵਿੱਚ ਐਕਟ ਲਾਗੂ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਉਪ ਰਾਜਪਾਲ ਅਨਿਲ ਬੈਜਲ ਦੇ ਧੰਨਵਾਦੀ ਹਨ ਕਿਉਂਕਿ ਇਹ ਸਿੱਖ ਭਾਈਚਾਰੇ ਦੀ ਚਿਰੋਕਣੀ ਮੰਗ ਸੀ। ਉਨ੍ਹਾਂ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਤਹਿਤ ਕਰਵਾਉਣ ਤੇ ਇਸ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਕੋਈ ਵੀ ਇਸ ਐਕਟ ਤਹਿਤ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਕਰਵਾ ਸਕਦਾ ਹੈ, ਭਾਵੇਂ ਕਿ ਵਿਆਹ ਐਕਟ ਲਾਗੂ ਹੋਣ ਦੀ ਮਿਤੀ ਤੋਂ ਪਹਿਲਾਂ ਹੋਇਆ ਹੋਵੇ। ਆਨੰਦ ਮੈਰਿਜ ਐਕਟ ਤਹਿਤ ਰਜਿਸਟਰੇਸ਼ਨ ਕਰਵਾਉਣ ਨਾਲ ਸਿੱਖ ਭਾਈਚਾਰੇ ਨੂੰ ਵੱਖਰੀ ਪਛਾਣ ਮਿਲਦੀ ਹੈ। ਸਿਰਸਾ ਨੇ ਦੱਸਿਆ ਕਿ ਉਹ ਉਨ੍ਹਾਂ ਰਾਜਾਂ ਦੇ ਸੰਪਰਕ ਵਿੱਚ ਹਨ ਜਿੱਥੇ ਇਹ ਐਕਟ ਹਾਲੇ ਲਾਗੂ ਨਹੀਂ ਹੋਇਆ। ਬਿਹਾਰ ਤੇ ਆਸਾਮ ਵਿੱਚ ਐਕਟ ਲਾਗੂ ਕਰਨ ਦੀ ਪ੍ਰਕਿਰਿਆ ਮੁਕੰਮਲ ਹੋਣ ਨੇੜੇ ਪਹੁੰਚ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਛੇਤੀ ਹੀ ਦੇਸ਼ ਦੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਐਕਟ ਲਾਗੂ ਹੋ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article