PUNJABMAILUSA.COM

ਆਨੰਦ ਮੈਰਿਜ ਐਕਟ 3 ਹੋਰ ਸੂਬਿਆਂ ‘ਚ ਹੋਇਆ ਲਾਗੂ

ਆਨੰਦ ਮੈਰਿਜ ਐਕਟ 3 ਹੋਰ ਸੂਬਿਆਂ ‘ਚ ਹੋਇਆ ਲਾਗੂ

ਆਨੰਦ ਮੈਰਿਜ ਐਕਟ 3 ਹੋਰ ਸੂਬਿਆਂ ‘ਚ ਹੋਇਆ ਲਾਗੂ
October 11
10:06 2017

ਨਵੀਂ ਦਿੱਲੀ, 11 ਅਕਤੂਬਰ (ਪੰਜਾਬ ਮੇਲ)- 7 ਸੂਬਿਆਂ ‘ਚ ਲਾਗੂ ਕੀਤੇ ਜਾਣ ਉਪਰੰਤ ਹੁਣ ਆਨੰਦ ਮੈਰਿਜ ਐਕਟ ਤਿੰਨ ਹੋਰ ਸੂਬਿਆਂ ‘ਚ ਵੀ ਲਾਗੂ ਹੋ ਗਿਆ ਹੈ। ਕੇਰਲ, ਮੱਧ ਪ੍ਰਦੇਸ਼ ਤੇ ਮਿਜ਼ੋਰਮ ‘ਚ ਲਾਗੂ ਹੋਣ ਉਪਰੰਤ ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲਿਆਂ ਸੂਬਿਆਂ ਦੀ ਗਿਣਤੀ 10 ਹੋ ਗਈ ਹੈ ਅਤੇ ਛੇਤੀ ਹੀ ਦਿੱਲੀ ‘ਚ ਵੀ ਲਾਗੂ ਕੀਤੇ ਜਾਣ ਦੀ ਪੂਰੀ ਸੰਭਾਵਨਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਐਕਟ ਦੇਸ਼ ਭਰ ‘ਚ ਲਾਗੂ ਕਰਨ ਦੀ ਮੁਹਿੰਮ ਸਿਖ਼ਰਾਂ ਵੱਲ ਵੱਧ ਰਹੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਛੇਤੀ ਹੀ ਇਹ ਦੇਸ਼ ਦੇ ਸਾਰੇ ਰਾਜਾਂ ‘ਚ ਲਾਗੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਬਿਹਾਰ, ਉੱਤਰਾਖੰਡ ਤੇ ਦਿੱਲੀ ਸਮੇਤ ਵੱਖ-ਵੱਖ ਰਾਜਾਂ ‘ਚ ਐਕਟ ਲਾਗੂ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਸਿਰਸਾ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਦਿੱਲੀ ਦੇ ਉਪ ਰਾਜਪਾਲ ਸ਼੍ਰੀ ਅਨਿਲ ਬੈਜਲ ਨਾਲ ਮੁਲਾਕਾਤ ਕੀਤੀ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਦਿੱਲੀ ‘ਚ ਐਕਟ ਜਲਦ ਲਾਗੂ ਹੋਵੇਗਾ ਅਤੇ ਇਸ ਦੀ ਪ੍ਰਕਿਰਿਆ ਪੂਰੀ ਹੋਣ ਨੇੜੇ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article