PUNJABMAILUSA.COM

‘ਆਪਣਾ ਪੰਜਾਬ’ ਨੇ ਦੂਜੀ ਲਿਸਟ ਵਿੱਚ ਐਲਾਨੇ 15 ਉਮੀਦਵਾਰ

‘ਆਪਣਾ ਪੰਜਾਬ’ ਨੇ ਦੂਜੀ ਲਿਸਟ ਵਿੱਚ ਐਲਾਨੇ 15 ਉਮੀਦਵਾਰ

‘ਆਪਣਾ ਪੰਜਾਬ’ ਨੇ ਦੂਜੀ ਲਿਸਟ ਵਿੱਚ ਐਲਾਨੇ 15 ਉਮੀਦਵਾਰ
December 01
09:24 2016

12
ਚੰਡੀਗੜ੍ਹ, 1 ਦਸੰਬਰ (ਪੰਜਾਬ ਮੇਲ)- ਆਪਣਾ ਪੰਜਾਬ ਪਾਰਟੀ ਨੇ ਅਪਣੇ 15 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਚੰਡੀਗੜ੍ਹ ਪ੍ਰੈਸ ਕਲੱਬ ਵਿਚ ਸੂਚੀ ਜਾਰੀ ਕਰਦੇ ਹੋਏ ਪਾਰਟੀ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਬਾਕੀ ਉਮੀਦਵਾਰਾਂ ਦੀ ਸੂਚੀ ਵੀ ਛੇਤੀ ਹੀ ਜਾਰੀ ਕਰ ਦਿੱਤੀ ਜਾਵੇਗੀ। ਉਧਰ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਵੀ ਅਪਣਾ ਪੰਜਾਬ ਪੰਜਾਬ ਨੂੰ ਸਮਰਥਨ ਦਾ ਐਲਾਨ ਕਰ ਦਿੱਤਾ। ਜਾਰੀ ਕੀਤੀ ਗਈ ਸੂਚੀ ਵਿਚ 5 ਰਾਖਵੀਂ ਸੀਟਾਂ ‘ਤੇ ਅਤੇ 9 ਜਨਰਲ ਸੀਟਾਂ ‘ਤੇ ਉਮੀਦਵਾਰ ਉਤਾਰੇ ਗਏ ਹਨ। ਚਮਕੌਰ ਸਾਹਿਬ ਸੀਟ ‘ਤੇ ਮਹਿਲਾ ਉਮੀਦਵਾਰ ਹੋਵੇਗੀ। ਇਸ ਮੌਕੇ ‘ਤੇ ਰਵੀਇੰਦਰ ਸਿੰਘ ਨੇ ਅਪਣਾ ਪੰਜਾਬ ਪਾਰਟੀ ਨੂੰ ਸਮਰਥਨ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਖਤਮ ਕਰਨ ਲਈ ਉਹ ਪੰਜਾਬ ਹਿਤੈਸ਼ੀ ਪਾਰਟੀਆਂ ਨੂੰ ਨਾਲ ਲੈ ਕੇ ਚੱਲਣਗੇ। ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਇਸ ਸਬੰਧੀ ਸਾਂਸਦ ਡਾ. ਧਰਵੀਰ ਗਾਂਧੀ ਨਾਲ ਵੀ ਗੱਲਬਾਤ ਚਲ ਰਹੀ ਹੈ। ਛੋਟੇਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਦੋ ਸੌ ਕਰੋੜ ਰੁਪਏ ਟਿਕਟਾਂ ਦੇਣ ਦੇ ਬਹਾਨੇ ਨਾਲ ਇਕੱਠੇ ਕਰ ਲਏ ਹਨ। ਜਿਸ ਕਾਰਨ ਲੋਕਾਂ ਦਾ ਇਨ੍ਹਾਂ ਤੋਂ ਮੋਹ ਭੰਗ ਹੋ ਗਿਆ। ਕਾਂਗਰਸ ਪੰਜਾਬ ਵਿਚ ਗੁੱਟਬਾਜ਼ੀ ਦਾ ਸ਼ਿਕਾਰ ਹੈ। ਇਸ ਲਈ ਲੋਕਾਂ ਦੇ ਕੋਲ ਆਪਣਾ ਪੰਜਾਬ ਪਾਰਟੀ ਦਾ ਇਕ ਸਭ ਤੋਂ ਵਧੀਆ ਵਿਕਲਪ ਦੇ ਰੂਪ ਵਿਚ ਮੌਜੂਦ ਹੈ।
ਉਮੀਦਵਾਰਾਂ ਦੀ ਦੂਜੀ ਸੂਚੀ ਇਸ ਪ੍ਰਕਾਰ ਹੈ। ਪਠਾਨਕੋਟ ਤੋਂ ਕਰਨਲ ਅਸ਼ੋਕ ਡੋਗਰਾ, ਜੰਡਿਆਲਾ ਤੋਂ ਦਲੀਪ ਸਿੰਘ, ਅੰਮ੍ਰਿਤਸਰ ਈਸਟ ਤੋਂ ਨਰਿੰਦਰ ਵਾਲੀਆ, ਨਕੋਦਰ ਤੋਂ ਗੁਰਮੇਲ ਸਿੰਘ ਕਲੇਰ, ਸ਼ਾਹਕੋਟ ਤੋਂ ਹਰਸ਼ਦੀਪ ਸਿੰਘ, ਜਲੰਧਰ ਨਾਰਥ ਤੋਂ ਨਰੇਸ਼ ਗੁਪਤਾ, ਉੜਮੁੜ ਤੋਂ ਕਰਨਲ ਵਰਿੰਦਰ ਸ਼ਰਮਾ, ਗੜ੍ਹਸ਼ੰਕਰ ਤੋਂ ਸੁਖਜੀਤ ਰੰਧਾਵਾ, ਚਮਕੌਰ ਸਾਹਿਬ ਤੋਂ ਪਰਮਿੰਦਰ ਕੌਰ, ਲੁਧਿਆਣਾ ਵੈਸਟ ਤੋਂ ਬਲਕੌਰ ਸਿੰਘ ਗਿੱਲ, ਗਿੱਲ ਤੋਂ ਸੁਖਪ੍ਰੀਤ ਸਿੰਘ, ਪਾਇਲ ਤੋਂ ਕੈਪਟਨ ਰਾਮਪਾਲ ਸਿੰਘ, ਬਠਿੰਡਾ ਅਰਬਨ ਤੋਂ ਜਤਿੰਦਰ ਰਾਏ, ਮਹਿਲ ਕਲਾਂ ਤੋਂ ਗੁਰਜੀਤ ਸਿੰਘ, ਸ਼ੁਤਰਾਣਾ ਤੋਂ ਸੁਖਦੇਵ ਵਾਰਿਤਯ ਸ਼ਾਮਲ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article