PUNJABMAILUSA.COM

ਆਪਣਾ ਹੱਕ ਜਤਾਓ, ਆਪਣਾ ਉਮੀਦਵਾਰ ਜਿਤਾਓ

 Breaking News

ਆਪਣਾ ਹੱਕ ਜਤਾਓ, ਆਪਣਾ ਉਮੀਦਵਾਰ ਜਿਤਾਓ

ਆਪਣਾ ਹੱਕ ਜਤਾਓ, ਆਪਣਾ ਉਮੀਦਵਾਰ ਜਿਤਾਓ
October 31
11:20 2018

ਯੂਨੀਅਨ ਸਿਟੀ, 31 ਅਕਤੂਬਰ (ਪ੍ਰਮਿੰਦਰ ਸਿੰਘ ਪ੍ਰਵਾਨਾ/ਪੰਜਾਬ ਮੇਲ)- ਨਿਊ ਸਕੂਲ ਬੋਰਡ ਦੀ ਚੋਣ ਵਿਚ ਪੰਜਾਬੀ ਭਾਈਚਾਰੇ ਦੀ ਸਰਬਜੀਤ ਕੌਰ ਚੀਮਾ ਸਕੂਲ ਬੋਰਡ ਪ੍ਰੈਜ਼ੀਡੈਂਟ ਦੀ ਉਮੀਦਵਾਰ ਹੈ। ਉਨ੍ਹਾਂ ਨੂੰ ਸਫਲ ਬਣਾਉਣਾ ਸਮੇਂ ਦੀ ਲੋੜ ਹੈ, ਕਿਉਂਕਿ ਸਮੂਹ ਅਮਰੀਕਨ ਭਾਈਚਾਰੇ ਦੀ ਪ੍ਰਬੰਧ ਪ੍ਰਣਾਲੀ ਵਿਚ ਆਪਣੇ ਭਾਈਚਾਰੇ ਦਾ ਪੱਖ ਰੱਖਣ ਲਈ ਆਪਣਾ ਅਹੁਦੇਦਾਰ ਹੋਣਾ ਜ਼ਰੂਰੀ ਹੈ।
ਮੌਜੂਦਾ ਸਕੂਲ ਬੋਰਡ ਪ੍ਰੈਜ਼ੀਡੈਂਟ ਹੋਣ ਦੇ ਨਾਤੇ ਲੋੜੀਂਦਾ ਢੇਰ ਸਾਰਾ ਤਜ਼ਰਬਾ ਹੈ। ਅਮਰੀਕਾ 1991 ਵਿਚ ਆਉਣ ਤੇ ਕਿੱਤੇ ਵਜੋਂ ਸਿਵਲ ਇੰਜੀਨੀਅਰ ਹੈ। ਹਿਸਾਬ ਅਤੇ ਵਿਗਿਆਨ ਦੀ ਅਧਿਆਪਕਾ ਦਾ ਤਜ਼ਰਬਾ ਹੈ। ਆਪਣੇ ਤਿੰਨ ਪੁੱਤਰਾਂ ਦੀ ਪੜ੍ਹਾਈ ਦੀ ਨੇੜਿਓਂ ਨਿਗਰਾਨੀ ਅਤੇ ਸਮੱਸਿਆਵਾਂ ਦੇਖਦੇ ਹੋਏ ਬੱਚਿਆਂ ਦੀ ਮਦਦ ਬੜੀ ਗਰਮਜੋਸ਼ੀ ਨਾਲ ਕਰਨ ਲਈ ਹਮੇਸ਼ਾ ਤੱਤਪਰ ਹੈ। ਪਿਛਲੇ ਕਈ ਸਾਲਾਂ ਵਿਚ ਸਕੂਲ ਪ੍ਰਬੰਧ ਵਿਚ ਸਰਕਾਰੀ ਧੰਨ ਰਾਸ਼ੀ ਦੀ ਅਹਿਮ ਸਮੱਸਿਆ ਰਹੀ ਹੈ। ਉਸ ਵਿਚ ਧੰਨ ਜੁਟਾਉਣ ਵਿਚ ਵੱਡਾ ਯੋਗਦਾਨ ਪਾਉਂਦੀਆਂ 29.4 ਮਿਲੀਅਨ ਦੀ ਸਹਾਇਤਾ ਪ੍ਰਾਪਤ ਹੋਈ ਹੈ। ਆਪਣੇ ਸਹਿ-ਕਰਮੀਆਂ ਨਾਲ ਸਾਂਝੇ ਕੰਮਾਂ ਨੂੰ ਸਿਰੇ ਚੜ੍ਹਾਉਣ ਤੋਂ ਇਲਾਵਾ ਅਧਿਆਪਕ ਮਾਪਿਆਂ ਅਤੇ ਭਾਈਚਾਰੇ ਨਾਲ ਮਿਲ ਕੇ ਫਰਜ਼ ਨਿਭਾਏ ਹਨ। ਪੰਜਾਬੀ ਭਾਈਚਾਰੇ ਦੇ ਬੱਚਿਆਂ ਦੀ ਉਸੇ ਗਰਮਜੋਸ਼ੀ ਨਾਲ ਮਦਦ ਕਰਨ ਦੀ ਚਾਹਵਾਨ ਹੈ।
ਇਸ ਲਈ ਦੁਬਾਰਾ ਚੁਣ ਕੇ ਆਪਣੇ ਪੰਜਾਬੀ ਭਾਈਚਾਰੇ ਦਾ ਮਾਣ ਵਧਾਉ। ਉਨ੍ਹਾਂ ਦੀ ਚੱਲ ਰਹੀਆਂ ਸੇਵਾਵਾਂ ਦਾ ਲਾਭ ਉਠਾਉ। ਭਾਵੇਂ ਬਹੁਤ ਸਾਰੇ ਮੌਜੂਦਾ ਅਤੇ ਸਾਬਕਾ ਅਧਿਕਾਰੀਆਂ, ਪਤਵੰਤਿਆਂ ਅਤੇ ਸੰਸਥਾਵਾਂ ਦਾ ਸਮਰਥਨ ਪ੍ਰਾਪਤ ਹੈ। ਪਰ ਆਪ ਜੀ ਦਾ ਇਕ-ਇਕ ਵੋਟ ਕਾਮਯਾਬੀ ਵਿਚ ਅਹਿਮ ਯੋਗਦਾਨ ਪਾ ਸਕਦਾ ਹੈ। ਇਸ ਲਈ 6 ਨਵੰਬਰ, 2018 ਨੂੰ ਹੋਣ ਵਾਲੀ ਚੋਣ ਵਿਚ ਆਪਣੇ ਕੀਮਤੀ ਵੋਟ ਦੀ ਵਰਤੋਂ ਕਰਦਿਆਂ ਸਰਬਜੀਤ ਕੌਰ ਚੀਮਾ ਨੂੰ ਕਾਮਯਾਬ ਬਣਾਉ, ਜੋ ਪੰਜਾਬੀ ਭਾਈਚਾਰੇ ਦੀ ਕਾਮਯਾਬ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article