PUNJABMAILUSA.COM

ਆਪਣੀਆਂ ਸਮੱਸਿਆਵਾਂ ਦਾ ਹੱਲ ਬਾਹਰੋਂ ਲੱਭਣ ਦੀ ਕੋਸ਼ਿਸ਼ ਨਾ ਕਰਨ ਕੇਜਰੀਵਾਲ : ਰਾਣਾ ਗੁਰਜੀਤ ਸਿੰਘ

ਆਪਣੀਆਂ ਸਮੱਸਿਆਵਾਂ ਦਾ ਹੱਲ ਬਾਹਰੋਂ ਲੱਭਣ ਦੀ ਕੋਸ਼ਿਸ਼ ਨਾ ਕਰਨ ਕੇਜਰੀਵਾਲ : ਰਾਣਾ ਗੁਰਜੀਤ ਸਿੰਘ

ਆਪਣੀਆਂ ਸਮੱਸਿਆਵਾਂ ਦਾ ਹੱਲ ਬਾਹਰੋਂ ਲੱਭਣ ਦੀ ਕੋਸ਼ਿਸ਼ ਨਾ ਕਰਨ ਕੇਜਰੀਵਾਲ : ਰਾਣਾ ਗੁਰਜੀਤ ਸਿੰਘ
November 16
17:26 2017

ਚੰਡੀਗੜ੍ਹ, 16 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਊਰਜਾ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਆਪਣੀਆਂ ਸਮੱਸਿਆਵਾਂ ਦਾ ਹੱਲ ਬਾਹਰੋਂ ਲੱਭਣ ਦੀ ਕੋਸ਼ਿਸ਼ ਨਾ ਕਰਨ। ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਅਤੇ ਹਰਿਆਣਾ ਨੂੰ ਦੋਸ਼ੀ ਠਹਿਰਾਉਣ ਲਈ ਕੇਜਰੀਵਾਲ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ‘ਤੇ ਟਿੱਪਣੀ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਦਿੱਲੀ ‘ਚ ਪ੍ਰਦੂਸ਼ਣ ਦੇ ਕਾਰਨ ਹੋਰ ਹਨ ਕਿਉਂਕਿ ਪਰਾਲੀ ਦੇ ਧੂੰਏਂ ਦਾ ਇਸ ਪ੍ਰਦੂਸ਼ਣ ‘ਚ 25 ਫੀਸਦੀ ਹਿੱਸਾ ਵੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਰਾਲੀ ਦਾ ਧੂੰਆਂ ਸਿਰਫ ਕੁਝ ਸਮੇਂ ਲਈ ਸਮੱਸਿਆ ਪੈਦਾ ਕਰਦਾ ਹੈ ਜਦੋਂਕਿ ਦਿੱਲੀ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਆਪਣੀ ਇਸ ਸਮੱਸਿਆ ਵਿਚ ਪੰਜਾਬ ਅਤੇ ਹਰਿਆਣਾ ਨੂੰ ਸ਼ਾਮਲ ਕਰਕੇ ਆਪਣੀਆਂ ਗਲਤੀਆਂ ਨੂੰ ਦੂਸਰਿਆਂ ਦੇ ਸਿਰ ਮੜ੍ਹਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਦਿੱਲੀ ਦੇ ਲੋਕਾਂ ਦਾ ਧਿਆਨ ਅਸਲ ਸਮੱਸਿਆ ਤੋਂ ਹਟਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੂੰ ਮਸ਼ਵਰਾ ਦਿੰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਦਿੱਲੀ ਦੀ ਸਮੱਸਿਆ ਦਾ ਹੱਲ ਪੰਜਾਬ ਜਾਂ ਹਰਿਆਣਾ ਵਿਚ ਨਹੀਂ, ਬਲਕਿ ਦਿੱਲੀ ਵਿਚ ਹੀ ਹੈ ਅਤੇ ਲੋੜ ਹੈ ਕਿ ਤੁਸੀਂ ਇਸ ਗੱਲ ਨੂੰ ਸਮਝੋ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article