PUNJABMAILUSA.COM

ਆਪਣੇ ਆਪ ਨੂੰ ਕੈਂਸਰ ਮਰੀਜ਼ ਦਸ ਕੇ ਠੱਗੀ ਕਰ ਰਹੀ ਭਾਰਤੀ ਮੂਲ ਦੀ ਅਮਰੀਕਨ ਔਰਤ ਕਾਬੂ

ਆਪਣੇ ਆਪ ਨੂੰ ਕੈਂਸਰ ਮਰੀਜ਼ ਦਸ ਕੇ ਠੱਗੀ ਕਰ ਰਹੀ ਭਾਰਤੀ ਮੂਲ ਦੀ ਅਮਰੀਕਨ ਔਰਤ ਕਾਬੂ

ਆਪਣੇ ਆਪ ਨੂੰ ਕੈਂਸਰ ਮਰੀਜ਼ ਦਸ ਕੇ ਠੱਗੀ ਕਰ ਰਹੀ ਭਾਰਤੀ ਮੂਲ ਦੀ ਅਮਰੀਕਨ ਔਰਤ ਕਾਬੂ
March 04
21:26 2016

11
ਸੈਨ ਫ਼ਰਾਂਸਿਸਕੋ, ਕਾਲਿਫ਼, 4 ਮਾਰਚ (ਪੰਜਾਬ ਮੇਲ)- ਇੱਥੇ ਆਪਣੇ ਆਪ ਨੂੰ ਬਲੱਡ ਕੈਂਸਰ ਦੀ ਮਰੀਜ਼ ਦੱਸਣ ਵਾਲੀ ਭਾਰਤੀ ਮੂਲ ਦੀ ਇਕ ਅਮਰੀਕਨ ਔਰਤ ਨੂੰ ਪੁਲੀਸ ਵੱਲੋਂ 26 ਫ਼ਰਵਰੀ ਦੇ ਦਿਨ ਫ਼ੈਲੋਨੀ ਫ਼੍ਰੌਡ ਦੇ ਮਾਮਲੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ। ਖਬਰ ਮਿਲੀ ਹੈ ਕਿ ਇਸ ਔਰਤ ਵੱਲੋਂ ਆਪਣੇ ਆਪ ਨੂੰ ਬਲੱਡ ਕੈਂਸਰ ਦੀ ਇਕ ਰੇਅਰ ਬਿਮਾਰੀ ਨਾਲ ਪੀੜ੍ਹਤ ਦੱਸ ਕੇ ਆਨਲਾਈਨ ਮਾਧਿਅਮ ਰਾਹੀਂ ਕਈ ਹਜ਼ਾਰ ਡਾਲਰ ਇਕੱਠੇ ਕੀਤੇ ਗਏ ਹਨ।
40 ਸਾਲ ਦੀ ਇਸ ਔਰਤ ਦਾਨਾਂ ਪੁਲੀਸ ਵੱਲੋਂ ਮਨੀਸ਼ਾ ਨਾਗਰਾਨੀ ਦੱਸਿਆ ਗਿਆ ਹੈ , ਜੌ ਇਸ ਸਮੇਂ ਸੈਨ ਫ਼੍ਰਾਂਸਿਸਕੋ ਕਾਉਂਟੀ ਜੇਲ੍ਹ ਵਿਚ ਨੋ ਬੇਲ ਅਰੈਸਟ ਅਧੀਨ ਬੰਦ ਹੈ। ਸੈਨ ਫ਼੍ਰਾਂਸਿਸਕੋ ਡਿਸਟ੍ਰਿਕਟ ਅਟੌਰਨੀ ਆਫ਼ਿਸ ਦੇ ਬੁਲਾਰੇ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਨੀਸ਼ਾ ਨੂੰ ਵਾਰੰਟ ਜਾਰੀ ਹੋਣ ਤੋਂ ਬਾਅਦ ਸੈਂਟਾ ਕਲਾਰਾ ਕਾਉਂਟੀ ਵਿਖੇ ਭੇਜ ਦਿੱਤਾ ਜਾਵੇਗਾ।
ਬੁਕਿੰਗ ਰਿਕਾਰਡਾਂ ਅਨੁਸਾਰ ਮਨੀਸ਼ਾ ‘ਤੇ ਗਲਤ ਜਾਣਕਾਰੀ ਦੇਣ, ਚੋਰੀ ਦਾ ਸਮਾਨ ਖਰੀਦਣ ਅਤੇ ਵੇਚਣ, ਸੈਕਿੰਡ ਡਿਗਰੀ ਕਮਰਸ਼ੀਅਲ ਬਰਗਲਰੀ, ਅਤੇ ਕਾਰਡ ਹੋਲਡਰ ਦੀ ਜਾਣਕਾਰੀ ਤੋਂ ਬਗੈਰ ਉਸਦੇ ਕਾਰਡ ਦੀ ਗਲਤ ਵਰਤੋਂ ਕਰਨ ਦੇ ਦੋਸ਼ ਦਰਜ ਕੀਤੇ ਗਏ ਹਨ।
ਸੈਨ ਫ਼੍ਰਾਂਸਿਸਕੋ ਪੁਲੀਸ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 26 ਫ਼ਰਵਰੀ ਨੂੰ ਜਦੋਂ ਮਨੀਸ਼ਾ ਨੂੰ ਡਾਊਨਟਾਊਨ ਸੈਨ ਫ਼੍ਰਾਂਸਿਸਕੋ ਵਿਖੇ ਗ੍ਰਿਫ਼ਤਾਰ ਕੀਤਾ ਗਿਆ ਸੀ, ਉਦੋਂ ਪਹਿਲਾਂ ਮਨੀਸ਼ਾ ਨੂੰ ਜਨਰ ਹਸਪਤਾਲ ਲਿਜਾਇਆ ਗਿਆ, ਜਿਸ ਤੋਂ ਬਾਅਦ ਉਸਨੂੰ ਜੇਲ੍ਹ ਲਿਜਾਇਆ ਗਿਆ।
ਇਸ ਤੋਂ ਪਹਿਲਾਂ ਵੀ ਮਨੀਸ਼ਾ 2006 ਵਿਚ ਇਕ ਵਾਰ ਗ੍ਰਿਫ਼ਤਾਰ ਹੋ ਚੁੱਕੀ ਹੈ ਅਤੇ ਪੈਰੋਲ ‘ਤੇ ਬਾਹਰ ਆਉਣ ਤੋਂ ਪਹਿਲਾਂ ਕੁੱਝ ਸਮਾਂ ਜੇਲ੍ਹ ਵਿਚ ਵੀ ਰਹਿ ਚੁੱਕੀ ਹੈ। 2009 ਵਿਚ ਮਨੀਸ਼ਾ ਮੈਚਮੇਕਿੰਗ ਦੇ ਬਿਜ਼ਨਸ ਵਿਚ ਆਈ, ਜਿੱਥੇ ਉਸ ਵੱਲੋਂ ਚਾਲੀ ਜੋੜਿਆਂ ਦੀ ਆਪਸ ਵਿਚ ਮੁਲਾਕਾਤ ਕਰਵਾਈ ਗਈ। 2014 ਵਿਚ ਮਨੀਸ਼ਾ ਵੱਲੋਂ ਆਪਣੇ ਫ਼ੇਸਬੁੱਕ ਪੇਜ ‘ਤੇ ਇਹ ਪੋਸਟ ਸ਼ੇਅਰ ਕੀਤੀ ਗਈ ਕਿ ਉਸ ਨੂੰ ਕੂਨ ਦੀ ਇਕ ਬਿਮਾਰੀ ਮੀਲੋਡਿਸਪਲਾਸਟਿਕ ਸਿੰਡ੍ਰੋਮ ਹੈ, ਜਿਸ ਵਿਚ ਉਸਦੇ ਬੋਨ ਮੈਰੋ ਵਿਚ ਸਟੈਮ ਸੈੱਲ ਵੀ ਖਰਾਬ ਹੋ ਗਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਪ੍ਰੋਫ਼ਾਈਲ ਦੇ ਨਾਲ ਨਾਲ ਮਨੀਸ਼ਾ ਵੱਲੋਂ ਕਈ ਹੋਰ ਝੂਠੀਆਂ ਪ੍ਰੌਫ਼ਾਈਲਾਂ ਦੀ ਵੀ ਵਰਤੋਂ ਕੀਤੀ ਜਾਂਦੀ ਸੀ। ਆਪਣੇ ਕੈਂਸਰ ਅਤੇ ਇਲਾਜ ਬਾਰੇ ਕੀਤੀ ਗਈ ਪੋਸਟ ਤੋਂ ਬਾਅਦ ਮਨੀਸ਼ਾ ਵੱਲੋਂ ਤੁਰੰਤ ਹੀ ਇਸ ਅਧਾਰ ‘ਤੇ ਫ਼ੰਡ ਇਕੱਠਾ ਕੀਤਾ ਜਾਣ ਲੱਗਾ। ਹਾਲਾਂਕਿ ਮਨੀਸ਼ਾ ਦੇ ਫ਼ੰਡ ਰੇਜ਼ਿੰਗ ਪੇਜ ਹੁਣ ਉਪਲੱਬਧ ਨਹੀਂ ਹਨ, ਪਰ ਉਸਦੇ ਪੇਜ ਦੀ ਜਾਣਕਾਰੀ ਰਾਹੀਂ ਇਹ ਪਤਾ ਲੱਗਿਆ ਹੈ ਕਿ ਹੁਣ ਤੱਕ 17,552 ਡਾਲਰ ਦੀ ਡੋਨੇਸ਼ਨ ਉਸ ਨੂੰ ਮਿਲ ਚੁੱਕੀ ਹੈ, ਜਿਨ੍ਹਾਂ ਵਿਚੋਂ ਕਈ ਅਜਿਹੀਆਂ ਡੋਨੇਸ਼ਨਸ ਹਨ ਜੋ ਹਜ਼ਾਰ ਡਾਲਰ ਤੋਂ ਵੱਧ ਦੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਮੂਲ ਦੇ ਅਮਰੀਕੀ ਦੇ ਵੋਟ ਨੇ ਅਮਰੀਕਾ ਦਾ ਨੈੱਟ ਨਿਰਪੱਖਤਾ ਕਾਨੂੰਨ ਕੀਤਾ ਖਤਮ

ਭਾਰਤੀ ਮੂਲ ਦੇ ਅਮਰੀਕੀ ਦੇ ਵੋਟ ਨੇ ਅਮਰੀਕਾ ਦਾ ਨੈੱਟ ਨਿਰਪੱਖਤਾ ਕਾਨੂੰਨ ਕੀਤਾ ਖਤਮ

Read Full Article
    ਟਰੰਪ ਪ੍ਰਸ਼ਾਸਨ 2018 ਤੋਂ ਐੱਚ.-4 ਵੀਜ਼ਾ ਧਾਰਕਾਂ ਦਾ ਵਰਕ ਪਰਮਿਟ ਬੰਦ ਕਰਨ ‘ਤੇ ਕਰ ਰਿਹੈ ਵਿਚਾਰ

ਟਰੰਪ ਪ੍ਰਸ਼ਾਸਨ 2018 ਤੋਂ ਐੱਚ.-4 ਵੀਜ਼ਾ ਧਾਰਕਾਂ ਦਾ ਵਰਕ ਪਰਮਿਟ ਬੰਦ ਕਰਨ ‘ਤੇ ਕਰ ਰਿਹੈ ਵਿਚਾਰ

Read Full Article
    ਕਮਲਾ ਹੈਰਿਸ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਦੇ ਅਸਤੀਫ਼ੇ ਦੀ ਮੰਗ

ਕਮਲਾ ਹੈਰਿਸ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਦੇ ਅਸਤੀਫ਼ੇ ਦੀ ਮੰਗ

Read Full Article
    ਨਿਊਯਾਰਕ ‘ਚ ਭਾਰਤੀ ਮੂਲ ਦੇ ਡਾਕਟਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

ਨਿਊਯਾਰਕ ‘ਚ ਭਾਰਤੀ ਮੂਲ ਦੇ ਡਾਕਟਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

Read Full Article
    ਓਹਾਿੲਓ ’ਚ ਲੁਟੇਰਿਆਂ ਵੱਲੋਂ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ

ਓਹਾਿੲਓ ’ਚ ਲੁਟੇਰਿਆਂ ਵੱਲੋਂ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ

Read Full Article
    ਐੈੱਚ-1ਬੀ ਵੀਜ਼ਾ ਧਾਰਕ ਇਕ ਤੋਂ ਜ਼ਿਆਦਾ ਕੰਪਨੀਆਂ ਲਈ ਕਰ ਸਕਦੇ ਨੇ ਕੰਮ

ਐੈੱਚ-1ਬੀ ਵੀਜ਼ਾ ਧਾਰਕ ਇਕ ਤੋਂ ਜ਼ਿਆਦਾ ਕੰਪਨੀਆਂ ਲਈ ਕਰ ਸਕਦੇ ਨੇ ਕੰਮ

Read Full Article
    ਅਮਰੀਕੀ ਫੌਜ ‘ਚ 1 ਜਨਵਰੀ ਤੋਂ ਹੋਵੇਗੀ ਟਰਾਂਸਜੈਂਡਰਾਂ ਦੀ ਭਰਤੀ

ਅਮਰੀਕੀ ਫੌਜ ‘ਚ 1 ਜਨਵਰੀ ਤੋਂ ਹੋਵੇਗੀ ਟਰਾਂਸਜੈਂਡਰਾਂ ਦੀ ਭਰਤੀ

Read Full Article
    ਅਮਰੀਕਾ ‘ਚ ਕੰਮ ਕਰਨ ਦੇ ਲਿਹਾਜ਼ ਨਾਲ ਫੇਸਬੁੱਕ ਬਿਹਤਰ ਕੰਪਨੀ

ਅਮਰੀਕਾ ‘ਚ ਕੰਮ ਕਰਨ ਦੇ ਲਿਹਾਜ਼ ਨਾਲ ਫੇਸਬੁੱਕ ਬਿਹਤਰ ਕੰਪਨੀ

Read Full Article
    ਟਰੰਪ ਦੇ ਸੱਤਾ ਸੰਭਾਲਣ ਬਾਅਦ ਅਮਰੀਕਾ ‘ਚ ਭ੍ਰਿਸ਼ਟਾਚਾਰ ਨੂੰ ਵਧਿਆ ਮਹਿਸੂਸ ਕਰਦੇ ਨੇ ਅਮਰੀਕੀ ਨਾਗਰਿਕ

ਟਰੰਪ ਦੇ ਸੱਤਾ ਸੰਭਾਲਣ ਬਾਅਦ ਅਮਰੀਕਾ ‘ਚ ਭ੍ਰਿਸ਼ਟਾਚਾਰ ਨੂੰ ਵਧਿਆ ਮਹਿਸੂਸ ਕਰਦੇ ਨੇ ਅਮਰੀਕੀ ਨਾਗਰਿਕ

Read Full Article
    ਟਰੰਪ ਵੱਲੋਂ 700 ਅਰਬ ਡਾਲਰ ਦੀ ਸਾਲਾਨਾ ਸੁਰੱਖਿਆ ਨੀਤੀ ਬਿੱਲ ‘ਤੇ ਦਸਤਖਤ

ਟਰੰਪ ਵੱਲੋਂ 700 ਅਰਬ ਡਾਲਰ ਦੀ ਸਾਲਾਨਾ ਸੁਰੱਖਿਆ ਨੀਤੀ ਬਿੱਲ ‘ਤੇ ਦਸਤਖਤ

Read Full Article
    ਨਵਾਡਾ ‘ਚ ਭਾਰਤੀ ਮੂਲ ਦਾ ਡਾਕਟਰ ਹੈਲਥ ਕੇਅਰ ਧੋਖਾਧੜੀ ਦੇ ਦੋਸ਼ ‘ਚ ਗ੍ਰਿਫਤਾਰ

ਨਵਾਡਾ ‘ਚ ਭਾਰਤੀ ਮੂਲ ਦਾ ਡਾਕਟਰ ਹੈਲਥ ਕੇਅਰ ਧੋਖਾਧੜੀ ਦੇ ਦੋਸ਼ ‘ਚ ਗ੍ਰਿਫਤਾਰ

Read Full Article
    ਟਰੰਪ ਦੀ ਸੀਨੀਅਰ ਸਲਾਹਕਾਰ ਓਮਾਰੋਸਾ ਮੈਨੀਗਾਲਟ ਵੱਲੋਂ ਅਸਤੀਫਾ; 20 ਜਨਵਰੀ ਨੂੰ ਛੱਡੇਗੀ ਅਹੁਦਾ

ਟਰੰਪ ਦੀ ਸੀਨੀਅਰ ਸਲਾਹਕਾਰ ਓਮਾਰੋਸਾ ਮੈਨੀਗਾਲਟ ਵੱਲੋਂ ਅਸਤੀਫਾ; 20 ਜਨਵਰੀ ਨੂੰ ਛੱਡੇਗੀ ਅਹੁਦਾ

Read Full Article
    ਭਾਰਤੀ ਅਮਰੀਕੀ ਵਿਦਿਆਰਥੀ ਅਮਰੀਕੀ ਯੂਨੀਵਰਸਿਟੀ ‘ਚ ਸਾਈਬਰ ਅਟੈਕ ਕਰਨ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 10 ਸਾਲ ਦੀ ਸਜ਼ਾ

ਭਾਰਤੀ ਅਮਰੀਕੀ ਵਿਦਿਆਰਥੀ ਅਮਰੀਕੀ ਯੂਨੀਵਰਸਿਟੀ ‘ਚ ਸਾਈਬਰ ਅਟੈਕ ਕਰਨ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 10 ਸਾਲ ਦੀ ਸਜ਼ਾ

Read Full Article
    ਨਿਊਯਾਰਕ ਧਮਾਕਾ ਮਾਮਲਾ; ਪਰਿਵਾਰਕ ਵੀਜ਼ੇ ‘ਤੇ ਅਮਰੀਕਾ ਪਹੁੰਚਿਆ ਸੀ ਦੋਸ਼ੀ

ਨਿਊਯਾਰਕ ਧਮਾਕਾ ਮਾਮਲਾ; ਪਰਿਵਾਰਕ ਵੀਜ਼ੇ ‘ਤੇ ਅਮਰੀਕਾ ਪਹੁੰਚਿਆ ਸੀ ਦੋਸ਼ੀ

Read Full Article
    ਉਤਰ ਕੋਰੀਆ ਦੇ ਪਰਮਾਣੂ ਮਸਲੇ ‘ਤੇ ਅਮਰੀਕਾ ਬਗੈਰ ਸ਼ਰਤ ਗੱਲਬਾਤ ਲਈ ਤਿਆਰ : ਅਮਰੀਕੀ ਵਿਦੇਸ਼ ਮੰਤਰੀ

ਉਤਰ ਕੋਰੀਆ ਦੇ ਪਰਮਾਣੂ ਮਸਲੇ ‘ਤੇ ਅਮਰੀਕਾ ਬਗੈਰ ਸ਼ਰਤ ਗੱਲਬਾਤ ਲਈ ਤਿਆਰ : ਅਮਰੀਕੀ ਵਿਦੇਸ਼ ਮੰਤਰੀ

Read Full Article