PUNJABMAILUSA.COM

ਆਪਣੇ ਆਖ਼ਰੀ ਭਾਸ਼ਣ ‘ਚ ਡੋਨਾਲਡ ਟਰੰਪ ‘ਤੇ ਜਮ ਕੇ ਵਰ੍ਹੇ ਓਬਾਮਾ

ਆਪਣੇ ਆਖ਼ਰੀ ਭਾਸ਼ਣ ‘ਚ ਡੋਨਾਲਡ ਟਰੰਪ ‘ਤੇ ਜਮ ਕੇ ਵਰ੍ਹੇ ਓਬਾਮਾ

ਆਪਣੇ ਆਖ਼ਰੀ ਭਾਸ਼ਣ ‘ਚ ਡੋਨਾਲਡ ਟਰੰਪ ‘ਤੇ ਜਮ ਕੇ ਵਰ੍ਹੇ ਓਬਾਮਾ
May 01
19:43 2016

obama 1
ਵਾਸ਼ਿੰਗਟਨ, 1 ਮਈ, (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਅੱਜ ਆਪਣੇ ਰਾਸ਼ਟਰਪਤੀ ਦੇ ਤੌਰ ਉੱਤੇ ਆਖ਼ਰੀ ਭਾਸ਼ਣ ਵਿਚ ਰਿਪਬਲਿਕਨ ਨੇਤਾ ਡੋਨਾਲਡ ਟਰੰਪ ਦੀ ਖੁੰਭ ਠੱਪ ਕੇ ਰੱਖੀ ਦਿੱਤੀ। ਇਸ ਮੌਕੇ ਉਨ•ਾਂ ਨਾ ਕੇਵਲ ਆਪਣਾ ਮਜ਼ਾਕ ਬਣਾਇਆ, ਸਗੋਂ ਪੱਤਰਕਾਰਾਂ, ਰਿਪਬਲਿਕਨ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਵਿਚ ਸਭ ਤੋਂ ਅੱਗੇ ਚੱਲ ਰਹੇ ਡੋਨਾਲਡ ਟਰੰਪ ਉੱਤੇ ਵੀ ਮਜ਼ਾਕੀਆ ਟਿੱਪਣੀਆਂ ਕੀਤੀਆਂ। ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਵਾਈਟ ਹਾਊਸ ਕਵਰ ਕਰਨ ਵਾਲੇ ਪੱਤਰਕਾਰਾਂ ਨਾਲ ਆਪਣੇ ਆਖਰੀ ਰਾਤਰੀ ਭੋਜਨ ਵਿਚ ਬੜੇ ਹੀ ਮਜ਼ਾਕੀਆ ਅੰਦਾਜ ਵਿਚ ਨਜ਼ਰ ਆਏ। ਇਸ ਰਾਤ ਦੇ ਖਾਣੇ ਵਿਚ ਓਬਾਮਾ ਨੇ ਡੈਮੋਕ੍ਰੇਟ ਤੋਂ ਲੈ ਕੇ ਰਿਪਬਲਿਕਨ ਤੱਕ ਅਤੇ ਮੀਡੀਆ ਤੋਂ ਲੈ ਕੇ ਆਪਣੇ ਸੰਭਾਵਿਤ ਉੱਤਰਾਧਿਕਾਰੀਆਂ ਤੱਕ ਸਭ ਉੱਤੇ ਵਿਅੰਗ ਕੱਸੇ। ਓਬਾਮਾ ਨੇ ਕਿਹਾ ਕਿ ਰਿਪਬਲਿਕਨ ਦੀ ਵਿਵਸਥਾ ਐਨੀ ਸ਼ੱਕੀ ਹੈ ਕਿ ਟਰੰਪ ਉਨ੍ਹਾਂ ਦੇ ਸੰਭਾਵਿਤ ਉਮੀਦਵਾਰ ਹਨ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਉਹ ਕਹਿੰਦੇ ਹਨ ਕਿ ਡੋਨਾਲਡ ਟਰੰਪ ਵਿਚ ਰਾਸ਼ਟਰਪਤੀ ਬਣਨ ਲਈ ਵਿਦੇਸ਼ ਨੀਤੀ ਦਾ ਅਨੁਭਵ ਨਹੀਂ ਹੈ ਪਰ ਸੱਚਾਈ ਇਹ ਹੈ ਕਿ ਉਨ੍ਹਾਂ ਦੁਨੀਆ ਭਰ ਦੇ ਕਈ ਨੇਤਾਵਾਂ ਨਾਲ ਮੁਲਾਕਾਤ ਕੀਤੀ ਹੈ। ਭਾਵੇਂ ਉਹ ਮਿਸ ਸਵੀਡਨ ਹੋਵੇ ਜਾਂ ਮਿਸ ਅਰਜਨਟੀਨਾ ਜਾਂ ਫਿਰ ਮਿਸ ਅਜਰਬੈਜਾਨ ਹੋਵੇ। ਓਬਾਮਾ ਨੇ ਆਪਣੇ ਪਹਿਲੇ ਕਾਰਜਕਾਲ ਵਿਚ ਵਿਦੇਸ਼ ਮੰਤਰੀ ਰਹੀ ਹਿਲੇਰੀ ਕਲਿੰਟਨ ਉੱਤੇ ਗੋਲਡਮਨ ਸ਼ੈਕ ਵਿਚ ਦਿੱਤੇ ਉਨ੍ਹਾਂ ਦੇ ਭਾਸ਼ਣ ਨੂੰ ਲੈ ਕੇ ਮਜ਼ਾਕ ਬਣਾਇਆ। ਇਸ ਭਾਸ਼ਣ ਲਈ ਹਿਲੇਰੀ ਨੂੰ ਕਾਫੀ ਰਾਸ਼ੀ ਮਿਲੀ ਸੀ। ਉਨ•ਾਂ ਕਿਹਾ ਕਿ ਅਸੀਂ ਸਾਰੇ ਇੱਥੇ ਮੇਰੇ ਅੱਠਵੇਂ ਅਤੇ ਆਖਰੀ ਸੰਬੋਧਨ ਲਈ ਇਕੱਠੇ ਹੋਏ ਹਾਂ ਅਤੇ ਮੈਂ ਬੇਹੱਦ ਖੁਸ਼ ਹਾਂ। ਜੇਕਰ ਇੱਥੇ ਸਭ ਕੁਝ ਚੰਗਾ ਹੋ ਜਾਂਦਾ ਹੈ ਤਾਂ ਮੇਰਾ ਇਸਤੇਮਾਲ ਗੋਲਡਮਨ ਸ਼ੈਕ ਲਈ ਹੋਵੇਗਾ। ਇਕ ਸ਼ਾਨਦਾਰ ਬੁਲਾਰੇ ਦੀ ਪਛਾਣ ਰੱਖਣ ਵਾਲੇ ਓਬਾਮਾ ਨੇ 30 ਮਿੰਟ ਤੋਂ ਵੱਧ ਦੇ ਆਪਣੇ ਭਾਸ਼ਣ ਵਿਚ ਬੜੇ ਹੀ ਖੂਬਸੂਰਤ ਅੰਦਾਜ ਵਿਚ ਆਪਣੀ ਗੱਲ ਰੱਖੀ। ਓਬਾਮਾ ਨੇ ਹਿਲੇਰੀ ਦੀ ਉਮੀਦਵਾਰੀ ਦਾ ਸਮਰਥਨ ਕਰਦੇ ਹੋਏ ਇਕ ਵਾਰ ਫਿਰ ਆਂਟੀ ਹਿਲੇਰੀ ਕਰਾਰ ਦਿੱਤਾ ਅਤੇ ਕਿਹਾ ਕਿ ਅਗਲੇ ਸਾਲ ਇੱਥੇ ਕੋਈ ਹੋਰ ਹੋਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article