PUNJABMAILUSA.COM

ਆਪਣੇ ਦੇਸ਼ ਦਾ ਰਾਸ਼ਟਰੀ ਗੀਤ ਗਾਉਂਦੇ ਸਮੇਂ ਟਰੰਪ ਦੀ ਜ਼ੁਬਾਨ ਲੜਖੜਾਈ

January 12
06:44 2018

ਵਾਸ਼ਿੰਗਟਨ, 12 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਆਏ ਦਿਨ ਕਿਸੇ ਨਾ ਕਿਸੇ ਵਜ੍ਹਾ ਕਾਰਨ ਸੁਰਖੀਆਂ ਵਿਚ ਬਣੇ ਰਹਿੰਦੇ ਹਨ। ਕਦੇ ਆਪਣੇ ਫੈਸਲਿਆਂ ਜਾਂ ਫਿਰ ਹਰਕਤਾਂ ਨੂੰ ਲੈ ਕੇ ਟਰੰਪ ਨਾਲ ਅਕਸਰ ਵਿਵਾਦ ਜੁੜ ਜਾਂਦੇ ਹਨ। ਹੁਣ ਇਕ ਵਾਰ ਫਿਰ ਡੋਨਲਡ ਟਰੰਪ ਨਾਲ ਕੁਝ ਅਜਿਹਾ ਹੋਇਆ ਹੈ, ਜਿਸ ਕਾਰਨ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਕਾਫੀ ਮਜ਼ਾਕ ਉਡਾਇਆ ਜਾ ਰਿਹਾ ਹੈ।
ਦਰਅਸਲ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਦੀ ਜ਼ੁਬਾਨ ਆਪਣੇ ਹੀ ਦੇਸ਼ ਦੇ ਰਾਸ਼ਟਰੀ ਗੀਤ ਨੂੰ ਗਾਉਂਦੇ ਸਮੇਂ ਲੜਖੜਾਉਂਦੀ ਦਿਸੀ। ਟਰੰਪ ਅਟਲਾਂਟਾ ਵਿਚ ਕਾਲਜ ਫੁੱਟਬਾਲ ਪਲੇਅਆਫ ਨੈਸ਼ਨਲ ਚੈਂਪੀਅਨਸ਼ਿਪ ਦੇ ਇਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਗਏ ਸਨ। ਗੇਮ ਦੀ ਸ਼ੁਰੂਆਤ ਵਿਚ ਜਦੋਂ ਰਾਸ਼ਟਰੀ ਗੀਤ ਵੱਜਿਆ ਤਾਂ ਟਰੰਪ ਵੀ ਇਸ ਨੂੰ ਗੁਣਗੁਣਾਉਂਦੇ ਦਿਸੇ ਪਰ ਇਸ ਦੌਰਾਨ ਟਰੰਪ ਰਾਸ਼ਟਰੀ ਗੀਤ ਦੇ ਬੋਲ ਭੁੱਲ ਗਏ। ਰਾਸ਼ਟਰੀ ਗੀਤ ਦੌਰਾਨ ਟਰੰਪ ਨਾਲ ਹੋਈ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।

************************************

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ