PUNJABMAILUSA.COM

ਆਪਣੇ ਦੇਸ਼ ਵਿੱਚ ਕਾਨੂੰਨ ਵਿਵਸਥਾ ਬਣਾਏ ਮਾਲਦੀਵ : ਅਮਰੀਕਾ

 Breaking News

ਆਪਣੇ ਦੇਸ਼ ਵਿੱਚ ਕਾਨੂੰਨ ਵਿਵਸਥਾ ਬਣਾਏ ਮਾਲਦੀਵ : ਅਮਰੀਕਾ

ਆਪਣੇ ਦੇਸ਼ ਵਿੱਚ ਕਾਨੂੰਨ ਵਿਵਸਥਾ ਬਣਾਏ ਮਾਲਦੀਵ : ਅਮਰੀਕਾ
February 23
07:58 2018

ਵਾਸ਼ਿੰਗਟਨ, 23 ਫਰਵਰੀ (ਪੰਜਾਬ ਮੇਲ)- ਅਮਰੀਕਾ ਨੇ ਐਮਰਜੈਂਸੀ ਦੀ ਮਿਆਦ 30 ਦਿਨ ਵਧਾਉਣ ਦੇ ਮਾਲਦੀਵ ਸਰਕਾਰ ਦੇ ਫੈਸਲੇ ‘ਤੇ ਨਾਰਾਜ਼ਗੀ ਪ੍ਰਗਟਾਈ ਹੈ। ਉਸ ਨੇ ਰਾਸ਼ਟਰਪਤੀ ਅਬਦੁੱਲਾ ਯਾਮੀਨ ਨੂੰ ਆਪਣੇ ਦੇਸ਼ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਿਹਾ ਹੈ।ਮਾਲਦੀਵ ਦੀ ਪਾਰਲੀਮੈਂਟ ਨੇ ਰਾਸ਼ਟਰਪਤੀ ਅਬਦੁੱਲਾ ਯਾਮੀਨ ਦੀਆਂ ਸਿਫਾਰਸ਼ਾਂ ਨੂੰ ਮਨਜ਼ੂਰ ਕਰਦਿਆਂ 20 ਫਰਵਰੀ ਨੂੰ ਦੇਸ਼ ਵਿੱਚ ਐਮਰਜੈਂਸੀ ਨੂੰ ਤੀਹ ਦਿਨਾਂ ਲਈ ਵਧਾ ਦਿੱਤਾ ਸੀ।
ਅਮਰੀਕੀ ਵਿਦੇਸ਼ ਮੰਤਰਾਲਾ ਦੀ ਬੁਲਾਰਨ ਹੀਥਰ ਨੋਰਟ ਨੇ ਕਿਹਾ ਕਿ ਅਮਰੀਕਾ ਮਾਲਦੀਵ ਵਿੱਚ ਐਮਰਜੈਂਸੀ ਦੀ ਮਿਆਦ ਵਧਾਏ ਜਾਣ ਤੋਂ ਨਾਰਾਜ਼ ਹੈ। ਉਨ੍ਹਾਂ ਨੇ ਅਮਰੀਕਾ ਵੱਲੋਂ ਮਾਲਦੀਵ ਦੇ ਰਾਸ਼ਟਰਪਤੀ ਯਾਮੀਨ ਨੂੰ ਐਮਰਜੈਂਸੀ ਖਤਮ ਕਰਨ ਅਤੇ ਕਾਨੂੰਨ ਵਿਵਸਥਾ ਬਣਾਉਣ ਦੇ ਨਾਲ ਪਾਰਲੀਮੈਂਟ ਅਤੇ ਨਿਆਂ ਪਾਲਿਕਾ ਨੂੰ ਕੰਮ ਕਰਨ ਦੇਣ ਦੀ ਅਪੀਲ ਕੀਤੀ ਹੈ ਐਮਰਜੈਂਸੀ ਨੂੰ ਵਿਰੋਧੀ ਪਾਰਟੀ ਨੇ ਵੀ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ। ਇਸ ਨੂੰ ਹੋਰ ਤੀਹ ਦਿਨ ਹੋਰ ਵਧਾਉਣ ਦੇ ਮਤੇ ‘ਤੇ ਸੱਤਾਧਾਰੀ ਪ੍ਰੋਗਰੈਸਿਵ ਪਾਰਟੀ ਦੇ 38 ਪਾਰਲੀਮੈਂਟ ਮੈਂਬਰਾਂ ਨੇ ਵੋਟਿੰਗ ਕੀਤੀ, ਜਦ ਕਿ ਸੰਵਿਧਾਨ ਮੁਤਾਬਕ 43 ਪਾਰਲੀਮੈਂਟ ਮੈਂਬਰਾਂ ਦੀ ਮੌਜੂਦਗੀ ਜ਼ਰੂਰੀ ਸੀ। ਵਿਰੋਧੀ ਮੈਂਬਰਾਂ ਨੇ ਇਸ ਵੋਟਿੰਗ ਦਾ ਬਾਈਕਾਟ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article