PUNJABMAILUSA.COM

ਆਪਣੇ ਵਿਰੋਧੀ ਤੋਂ ਅੱਗੇ ਨਿਕਲੀ ਹਿਲੇਰੀ ਕਲਿੰਟਨ

ਆਪਣੇ ਵਿਰੋਧੀ ਤੋਂ ਅੱਗੇ ਨਿਕਲੀ ਹਿਲੇਰੀ ਕਲਿੰਟਨ

ਆਪਣੇ ਵਿਰੋਧੀ ਤੋਂ ਅੱਗੇ ਨਿਕਲੀ ਹਿਲੇਰੀ ਕਲਿੰਟਨ
February 21
20:11 2016

hilary
ਵਾਸ਼ਿੰਗਟਨ, 21 ਫਰਵਰੀ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕ੍ਰੇਟਿਕ ਪਾਰਟੀ ਵੱਲੋਂ ਉਮੀਦਵਾਰ ਬਣਨ ਲਈ ਹਿਲੇਰੀ ਕਲਿੰਟਨ ਨੇ ਨੇਵਾਦਾ ਪ੍ਰਾਂਤ ਵਿੱਚ ਜਿੱਤ ਦਰਜ ਕਰ ਲਈ ਹੈ। ਹਿਲੇਰੀ ਨੇ ਆਪਣੀ ਜਿੱਤ ਤੋਂ ਬਾਅਦ ਟਵ੍ਹੀਟ ਕਰ ਕੇ ਲਿਖਿਆ, ‘ਨੇਵਾਦਾ ਦੇ ਵੱਖ-ਵੱਖ ਹਿੱਸਿਆਂ ਤੋਂ ਪੂਰੇ ਦਿਲ ਤੋਂ ਮੇਰੇ ਲਈ ਸਾਹਮਣੇ ਆਏ ਲੋਕਾਂ ਦਾ ਧੰਨਵਾਦ, ਇਹ ਤੁਹਾਡੀ ਹੀ ਜਿੱਤ ਹੈ।’ ਇਸ ਤੋਂ ਪਹਿਲਾਂ ਵੋਟਾਂ ਦੀ ਗਿਣਤੀ ਦੇ ਆਖਰੀ ਪੜਾਅ ਵਿੱਚ ਪਹੁੰਚਦੇ ਸਾਰ ਆਪਣੇ ਸਮਰਥਕਾਂ ਲਈ ਮੇਲ ਉੱਤੇ ਉਨ੍ਹਾਂ ਨੇ ਲਿਖਿਆ ਕਿ ਨੇਵਾਦਾ ਫਾਕਸ ਵਿੱਚ ਅਸੀਂ ਜਿੱਤ ਗਏ ਹਾਂ। ਹਿਲੇਰੀ ਨੇ ਦੱਸਿਆ ਕਿ ਸ਼ੁਰੂ ਵਿੱਚ ਇਹ ਚੋਣ ਕੁਝ ਲੋਕਾਂ ਲਈ ਮੁਸ਼ਕਿਲ ਹੋ ਸਕਦੀ ਹੈ। ਸੱਚ ਹੈ ਕਿ ਸੈਨੇਟਰ ਸੈਂਡਰਸ ਅਤੇ ਮੈਂ ਇਕ ਮੂਲ ਆਧਾਰ ਉੱਤੇ ਸਹਿਮਤ ਸੀ। ਇਹ ਆਧਾਰ ਵਾਲ ਸਟ੍ਰੀਟ, ਵੱਡੇ ਬੈਂਕ, ਦਵਾਈ ਕੰਪਨੀਆਂ ਤੇ ਦੇਸ਼ ਲਈ ਹੋਰ ਵੀ ਬਹੁਤ ਮਹੱਤਵ ਪੂਰਨ ਗੱਲਾਂ ਸਨ। ਕਰੀਬ 80 ਫੀਸਦੀ ਵੋਟਾਂ ਦੀ ਗਿਣਤੀ ਹੋਣ ਤੱਕ ਹਿਲੇਰੀ ਨੂੰ 52.2 ਫੀਸਦੀ ਵੋਟ ਮਿਲੇ, ਜਦੋਂ ਕਿ ਬਰਨੀ ਸੈਂਡਰਸ ਨੂੰ 47.7 ਫੀਸਦੀ ਵੋਟ ਮਿਲੇ। ਨੇਵਾਦਾ ਕਾਕਸ ਵਿੱਚ ਹਾਰ ਤੋਂ ਬਾਅਦ ਬਰਨੀ ਸੈਂਡਰਸ ਨੇ ਹਿਲੇਰੀ ਕਲਿੰਟਨ ਨੂੰ ਫੋਨ ਕਰਕੇ ਵਧਾਈ ਦਿੱਤੀ। ਸੈਂਡਰਸ ਨੇ ਇੰਨੇ ਸਖਤ ਮੁਕਾਬਲੇ ਵਿੱਚ ਸਾਥ ਦੇਣ ਵਾਲੇ ਸਮਰਥਕਾਂ ਨੂੰ ਧੰਨਵਾਦ ਕਿਹਾ। ਉਨ੍ਹਾਂ ਨੇ ਕਿਹਾ ਕਿ ਇਹ ਸਮਰਥਨ ਉਨ੍ਹਾਂ ਨੂੰ ਅੱਗੇ ਦੇ ਪ੍ਰਚਾਰ ਅਭਿਆਨ ਵਿੱਚ ਤਾਕਤ ਦੇਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article