PUNJABMAILUSA.COM

ਆਪਣੇ ਸੰਬੰਧਾਂ ਨੂੰ ਨਵੀਂਆਂ ਉੱਚਾਈਆਂ ਤੱਕ ਲਿਜਾ ਸਕਦੇ ਨੇ ਟਰੰਪ ਤੇ ਮੋਦੀ

ਆਪਣੇ ਸੰਬੰਧਾਂ ਨੂੰ ਨਵੀਂਆਂ ਉੱਚਾਈਆਂ ਤੱਕ ਲਿਜਾ ਸਕਦੇ ਨੇ ਟਰੰਪ ਤੇ ਮੋਦੀ

ਆਪਣੇ ਸੰਬੰਧਾਂ ਨੂੰ ਨਵੀਂਆਂ ਉੱਚਾਈਆਂ ਤੱਕ ਲਿਜਾ ਸਕਦੇ ਨੇ ਟਰੰਪ ਤੇ ਮੋਦੀ
June 24
13:47 2017

ਨਿਊਯਾਰਕ, 24 ਜੂਨ (ਪੰਜਾਬ ਮੇਲ)– ਅਮਰੀਕਾ ਵਿਚ ਮਾਹਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਅਜਿਹੇ ਨੇਤਾ ਹਨ, ਜਿਨ੍ਹਾਂ ਨਾਲ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕੰਮ ਕਰ ਸਕਦੇ ਹਨ। ਇਨ੍ਹਾਂ ਦੋਹਾਂ ਨੂੰ ਆਪਣੀ ਪਹਿਲੀ ਬੈਠਕ ‘ਚ ਐੱਚ-1ਬੀ ਵੀਜ਼ਾ ਨਾਲ ਜੁੜੀਆਂ ਚਿੰਤਾਵਾਂ ਤੋਂ ਇਲਾਵਾ ਦੋ-ਪੱਖੀ ਸੰਬੰਧਾਂ ਨੂੰ ਅੱਗੇ ਵਧਾਉਣ ਦੀ ਇੱਛਾ ਵੀ ਜ਼ਾਹਰ ਕਰਨੀ ਚਾਹੀਦੀ ਹੈ। ਏਸ਼ੀਆ ਸੋਸਾਇਟੀ ਪਾਲਿਸੀ ਇੰਸਟੀਚਿਊਟ ਦੇ ਸਹਾਇਕ ਡਾਇਰੈਕਟਰ ਅਨੁਭਵ ਗੁਪਤਾ ਨੇ ਮੋਦੀ ਦੀ ਅਮਰੀਕਾ ਯਾਤਰਾ ਤੋਂ ਪਹਿਲਾਂ ਕਿਹਾ, ”ਪ੍ਰਧਾਨ ਮੰਤਰੀ ਮੋਦੀ ਦੀ ਯਾਤਰਾ ਲਈ ਇਸ ਤੋਂ ਜ਼ਿਆਦਾ ਸਹੀ ਸਮਾਂ ਨਹੀਂ ਹੋ ਸਕਦਾ ਸੀ। ਮੋਦੀ ਇਕ ਅਜਿਹੇ ਨੇਤਾ ਹਨ, ਜਿਨ੍ਹਾਂ ਨਾਲ ਟਰੰਪ ਅਸਲ ‘ਚ ਕੰਮ ਕਰ ਸਕਦੇ ਹਨ।”
ਗੁਪਤਾ ਨੇ ਕਿਹਾ ਕਿ ਟਰੰਪ ਅਤੇ ਮੋਦੀ ਆਪਣੇ ਸੰਬੰਧਾਂ ਨੂੰ ਨਵੀਂਆਂ ਉੱਚਾਈਆਂ ਤੱਕ ਲੈ ਜਾਣ ਦੀ ਇੱਛਾ ਜ਼ਾਹਰ ਕਰ ਕੇ ਸਹੀ ਕਦਮ ਨਾਲ ਸ਼ੁਰੂਆਤ ਕਰ ਸਕਦੇ ਹਨ। ਭਾਰਤ ਦੀ ਤੇਜ਼ੀ ਨਾਲ ਵਧਦੀ ਅਤੇ ਲਗਾਤਾਰ ਖੁੱਲ੍ਹਦੀ ਅਰਥਵਿਵਸਥਾ ‘ਚ ਅਮਰੀਕਾ ਦੇ ਲਈ ਵੱਡਾ ਮੌਕਾ ਹੈ। ਏਸ਼ੀਆ-ਪ੍ਰਸ਼ਾਂਤ ਖੇਤਰ ‘ਚ ਭਾਰਤ, ਅਮਰੀਕਾ ਲਈ ਇਕ ਅਹਿਮ ਸਹਿਯੋਗੀ ਸਾਬਤ ਹੋ ਸਕਦਾ ਹੈ। ਇਨ੍ਹਾਂ ਸਾਰੇ ਕਾਰਨਾਂ ਤੋਂ ਭਾਰਤ ਨਾਲ ਮਜ਼ਬੂਤ ਸੰਬੰਧਾਂ ‘ਤੇ ਜ਼ੋਰ ਦੇਣਾ ਟਰੰਪ ਪ੍ਰਸ਼ਾਸਨ ਲਈ ਇਕ ਸਪੱਸ਼ਟ ਜਿੱਤ ਸਾਬਤ ਹੋਵੇਗੀ। ਦੱਸਣਯੋਗ ਹੈ ਕਿ ਮੋਦੀ ਤਿੰਨ ਦਿਨਾਂ ਦੀ ਯਾਤਰਾ ‘ਤੇ ਪੁਰਤਗਾਲ, ਨੀਦਰਲੈਂਡ ਅਤੇ ਅਮਰੀਕਾ ਦੇ ਤਿੰਨ ਦਿਨਾਂ ਦੌਰੇ ‘ਤੇ ਰਵਾਨਾ ਹੋ ਗਏ ਹਨ। ਮੋਦੀ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article