PUNJABMAILUSA.COM

ਆਪਣੇ ਜ਼ਮੀਰ ਦੀ ਆਵਾਜ਼ ਸੁਣ ਕੇ ਦਿੱਤਾ ਅਸਤੀਫਾ; ਐੱਚ.ਐੱਸ. ਫੂਲਕਾ

ਆਪਣੇ ਜ਼ਮੀਰ ਦੀ ਆਵਾਜ਼ ਸੁਣ ਕੇ ਦਿੱਤਾ ਅਸਤੀਫਾ; ਐੱਚ.ਐੱਸ. ਫੂਲਕਾ

ਆਪਣੇ ਜ਼ਮੀਰ ਦੀ ਆਵਾਜ਼ ਸੁਣ ਕੇ ਦਿੱਤਾ ਅਸਤੀਫਾ; ਐੱਚ.ਐੱਸ. ਫੂਲਕਾ
October 13
17:33 2018

ਨਵੀਂ ਦਿੱਲੀ/ਚੰਡੀਗੜ੍ਹ, 13 ਅਕਤੂਬਰ (ਪੰਜਾਬ ਮੇਲ)- ਵਿਧਾਨ ਸਭਾ ‘ਚੋਂ ਅਸਤੀਫਾ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ.ਐੱਸ. ਫੂਲਕਾ ਨੇ ਕਿਹਾ ਹੈ ਕਿ ਇਹ ਅਸਤੀਫਾ ਉਨ੍ਹਾਂ ਨੇ ਆਪਣੇ ਜ਼ਮੀਰ ਦੀ ਆਵਾਜ਼ ਸੁਣ ਕੇ ਦਿੱਤਾ ਹੈ। ਦਿੱਲੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਫੂਲਕਾ ਨੇ ਕਿਹਾ ਕਿ ਕੁਝ ਆਗੂਆਂ ਵਲੋਂ ਉਨ੍ਹਾਂ ਦੇ ਅਸਤੀਫੇ ਨੂੰ ਗਲਤ ਕਰਾਰ ਦਿੱਤਾ ਜਾ ਰਿਹਾ ਹੈ ਪਰ ਉਨ੍ਹਾਂ ਨੇ ਇਹ ਕਦਮ ਆਪਣੇ ਜ਼ਮੀਰ ਦੀ ਆਵਾਜ਼ ਸੁਣਦੇ ਹੋਏ ਚੁੱਕਿਆ ਹੈ। ਫੂਲਕਾ ਮੁਤਾਬਕ ਉਨ੍ਹਾਂ ਨੇ ਸਰਕਾਰ ਨੂੰ ਪਹਿਲਾਂ ਹੀ ਅਲਟੀਮੇਟਮ ਦੇ ਦਿੱਤਾ ਸੀ ਪਰ ਬਾਵਜੂਦ ਇਸ ਦੇ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਜਦਕਿ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਵਿਧਾਨ ਸਭਾ ਵਿਚ ਲੰਬਾ ਚੌੜਾ ਭਾਸ਼ਣ ਦੇਣ ਵਾਲੇ ਕਾਂਗਰਸ ਦੇ ਮੰਤਰੀ ਅਤੇ ਵਿਧਾਇਕ ਵੀ ਆਪਣੇ ਸਟੈਂਡ ਤੋਂ ਮੁੱਕਰ ਗਏ ਹਨ।
ਅੱਗੇ ਬੋਲਦੇ ਹੋਏ ਫੂਲਕਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਖੁਲਾਸਾ ਕੀਤਾ ਸੀ ਕਿ ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ‘ਤੇ ਕਾਂਗਰਸ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਫੂਲਕਾ ਨੇ ਕਿਹਾ ਕਿ ਸਰਕਾਰ ਵਲੋਂ ਜਾਂਚ ਲਈ ਐੱਸ.ਐੱਸ.ਟੀ. ਦਾ ਗਠਨ ਕਰਨ ਮਹਿਜ਼ ਖਾਨਾ ਪੂਰਤੀ ਹੈ।
ਅਸਤੀਫੇ ਦੇਣ ਦੇ ਫੈਸਲੇ ‘ਤੇ ਕੋਈ ਸਲਾਹ ਮਸ਼ਵਰਾ ਨਾ ਕੀਤੇ ਜਾਣ ਦੇ ਸੁਖਪਾਲ ਖਹਿਰਾ ਵਲੋਂ ਦਿੱਤੇ ਬਿਆਨ ‘ਤੇ ਫੂਲਕਾ ਨੇ ਕਿਹਾ ਕਿ ਉਨ੍ਹਾਂ ਦੀ 9 ਅਕਤੂਬਰ ਨੂੰ ਸੁਖਪਾਲ ਖਹਿਰਾ ਨਾਲ ਗੱਲਬਾਤ ਹੋਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article