PUNJABMAILUSA.COM

ਆਪ ਕਨਵੀਨਰ ਗੁਰਪ੍ਰੀਤ ਘੁੱਗੀ 15 ਸਤੰਬਰ ਨੂੰ ਫਰਿਜ਼ਨੋ ਪਹੁੰਚਣਗੇ

ਆਪ ਕਨਵੀਨਰ ਗੁਰਪ੍ਰੀਤ ਘੁੱਗੀ 15 ਸਤੰਬਰ ਨੂੰ ਫਰਿਜ਼ਨੋ ਪਹੁੰਚਣਗੇ

ਆਪ ਕਨਵੀਨਰ ਗੁਰਪ੍ਰੀਤ ਘੁੱਗੀ 15 ਸਤੰਬਰ ਨੂੰ ਫਰਿਜ਼ਨੋ ਪਹੁੰਚਣਗੇ
September 07
09:56 2016

14
ਫਰਿਜਨੋ, 7 ਅਗਸਤ (ਨੀਟਾ ਮਾਛੀਕੇ/ਕੁਲਵੰਤ ਧਾਲੀਆਂ/ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਨਵੇਂ ਬਣੇ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਆਪਣੀ ਪਹਿਲੀ ਸਿਆਸੀ ਫੇਰੀ ‘ਤੇ ਅਮਰੀਕਾ ਪਹੁੰਚ ਰਹੇ ਹਨ। ਇਸ ਫੇਰੀ ਦੌਰਾਨ ਉਹ ਅਮਰੀਕਾ ਦੇ ਵੱਖੋ-ਵੱਖ ਸ਼ਹਿਰਾਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾ ਕਰਨਗੇ ਅਤੇ ਕੁਝ ਸ਼ਹਿਰਾ ਵਿਚ ਰੈਲੀਆਂ ਵੀ ਕਰਨਗੇ ਅਤੇ ਪਾਰਟੀ ਏਜੰਡੇ ਤੋਂ ਪ੍ਰਵਾਸੀਆਂ ਨੂੰ ਜਾਣੂ ਕਰਵਾਉਣਗੇ। ਇਸੇ ਕੜੀ ਤਹਿਤ 15 ਸਤੰਬਰ ਦਿਨ ਵੀਰਵਾਰ, ਸ਼ਾਮ 6 ਵਜੇ ਉਹ ਇੱਕ ਵਿਸ਼ਾਲ ਰੈਲੀ ਨੂੰ ਫਰਿਜ਼ਨੋ ਸ਼ਹਿਰ ਦੇ ਐਡੀਸਨ ਸੋਸ਼ਲ ਕਲੱਬ ਵਿਖੇ ਸੰਬੋਧਨ ਕਰਨਗੇ ਅਤੇ ‘ਆਪ’ ਪਾਰਟੀ ਸਬੰਧੀ ਲੋਕਾਂ ਦੇ ਸ਼ੰਕੇ ਨਵਿੱਰਤ ਕਰਨਗੇ। ਇਸ ਰੈਲੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ‘ਆਪ’ ਇਕਾਈ ਫਰਿਜ਼ਨੋ ਵਲੰਟੀਅਰਾਂ ਦੀ ਇੱਕ ਅਹਿਮ ਮੀਟਿੰਗ ਐੱਨ.ਕੇ.ਆਰ.ਐੱਸ. ਟਰੱਕਿੰਗ ਦੇ ਦਫਤਰ ਵਿਚ ਹੋਈ, ਜਿਥੇ ਪ੍ਰਬੰਧਕਾਂ ਵਿਚੋਂ ਗੁਰਨੇਕ ਸਿੰਘ ਬਾਗੜੀ, ਸੁਖਬੀਰ ਭੰਡਾਲ, ਰਣਜੀਤ ਗਿੱਲ ਨੇ ਸਮੂਹ ਪੰਜਾਬ ਦਰਦੀ ਪ੍ਰਵਾਸੀਆਂ ਨੂੰ ਇਸ ਰੈਲੀ ਵਿਚ ਪਹੁੰਚਣ ਦੀ ਬੇਨਤੀ ਕੀਤੀ ਅਤੇ ਕਿਹਾ ਕਿ ਇਸ ਮੌਕੇ ਸਕਿਓਰਿਟੀ ਦੇ ਸਖਤ ਪ੍ਰਬੰਧ ਹੋਣਗੇ ਅਤੇ ਚਾਹ-ਪਕੌੜਿਆਂ ਤੋਂ ਬਿਨਾਂ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਤਰਲੋਚਨ ਸਿੰਘ ਦੁਪਾਲਪੁਰ ਅਤੇ ਹੋਰ ਪੰਜਾਬ ਦਰਦੀ ਵੀ ਆਪਣੇ ਵਿਚਾਰ ਰੱਖਣਗੇ। ਲੋਕਾਂ ਦੇ ਮਨੋਰੰਜਨ ਲਈ ਗਾਇਕ ਧਰਮਵੀਰ ਥਾਂਦੀ ਵੀ ਇਨਕਲਾਬੀ ਗੀਤਾਂ ਨਾਲ ਹਾਜ਼ਰੀ ਭਰਨਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

Read Full Article
    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

Read Full Article
    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

Read Full Article
    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article