PUNJABMAILUSA.COM

‘ਆਪ’ ਖਿਲਾਫ ਦਿੱਤਾ ਬਿਆਨ ਵਲੋਟਹਾ ਨੂੰ ਪੈ ਸਕਦੈ ਮਹਿੰਗਾ!

‘ਆਪ’ ਖਿਲਾਫ ਦਿੱਤਾ ਬਿਆਨ ਵਲੋਟਹਾ ਨੂੰ ਪੈ ਸਕਦੈ ਮਹਿੰਗਾ!

‘ਆਪ’ ਖਿਲਾਫ ਦਿੱਤਾ ਬਿਆਨ ਵਲੋਟਹਾ ਨੂੰ ਪੈ ਸਕਦੈ ਮਹਿੰਗਾ!
August 10
10:00 2016

virsa singh valtohaਅੰਮ੍ਰਿਤਸਰ, 10 ਅਗਸਤ (ਪੰਜਾਬ ਮੇਲ)- ਬੀਤੇ ਦਿਨੀਂ ਆਪਣੇ ਹਲਕੇ ‘ਚ ਅਕਾਲੀ ਵਰਕਰਾਂ ਨੂੰ ਸੰਬੋਧਨ ਕਾਰਦੀਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਛਿੱਤਰ ਫੇਰਨ ਦਾ ਦਿੱਤਾ ਗਿਆ ਬਿਆਨ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦਾ ਹੈ। ਵਲਟੋਹਾ ਦੇ ਇਸ ਬਿਆਨ ਖਿਲਾਫ ਸਾਬਕਾ ਪੁਲਿਸ ਮੁਲਾਜ਼ਮ ਜਸਵੰਤ ਸਿੰਘ ਆਜ਼ਾਦ ਨੇ ਉਨ੍ਹਾਂ ਖਿਲਾਫ ਪੁਲਿਸ ਨੂੰ ਸ਼ਿਕਾਇਤ ਕਰਨ ਦਾ ਫੈਸਲਾ ਕੀਤਾ ਹੈ। ਆਜ਼ਾਦ ਦਾ ਕਹਿਣਾ ਹੈ ਕੇ ਜੇਕਰ ਪੁਲਿਸ ਨੇ ਵਲਟੋਹਾ ਖਿਲਾਫ ਕੇਸ ਨਾ ਦਰਜ ਕੀਤਾ ਤਾਂ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।
ਜਸਵੰਤ ਸਿੰਘ ਆਜ਼ਾਦ ਪੰਜਾਬ ਪੁਲਿਸ ਵਿਚ ਹੌਲਦਾਰ ਦੇ ਅਹੁਦੇ ‘ਤੇ ਤਾਇਨਾਤ ਤੇ ਉਸ ਨੇ 2007 ਵਿਚ ਉਸ ਵੇਲੇ ਅਸਤੀਫਾ ਦਿੱਤਾ ਸੀ, ਜਦੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਿਧਾਨ ਸਭਾ ਵਿਚ ਖਾਲਿਸਤਾਨੀ ਜਗਜੀਤ ਸਿੰਘ ਚੌਹਾਨ ਨੂੰ ਸ਼ਰਧਾਂਜਲੀ ਦਿੱਤੀ ਸੀ। ਆਜ਼ਾਦ ਫਿਲਹਾਲ ਆਮ ਆਦਮੀ ਪਾਰਟੀ ਵਿਚ ਹੈ ਤੇ ਪਿਛਲੇ ਕਰੀਬ 8 ਸਾਲਾਂ ਤੋਂ ਅਕਾਲੀ-ਭਾਜਪਾ ਸਰਕਾਰ ਖਿਲਾਫ ਕੰਮ ਕਰ ਰਿਹਾ ਹੈ।
ਆਜ਼ਾਦ ਦਾ ਇਲਜ਼ਾਮ ਹੈ ਕਿ ਵਲਟੋਹਾ ਨੇ ਆਮ ਆਦਮੀ ਪਾਰਟੀ ਵਰਕਰਾਂ ਦੀ ਕੁੱਟਮਾਰ ਕਰਨ ਵਰਗਾ ਬਿਆਨ ਦੇ ਕੇ ਸਾਬਤ ਕਰ ਦਿੱਤਾ ਹੈ ਕੇ ਅਕਾਲੀ ਲੀਡਰ ਆਪਣੀ ਕੁਰਸੀ ਨੂੰ ਬਚਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਆਜ਼ਾਦ ਨੇ ਕਿਹਾ ਕਿ ਵਲਟੋਹਾ ਵੱਲੋਂ ਦਿੱਤਾ ਗਿਆ ਬਿਆਨ ਗ਼ੈਰ ਜ਼ਿੰਮੇਵਾਰਾਨਾ ਹੈ ਤੇ ਇਸ ਲਈ ਪੁਲਿਸ ਨੂੰ ਉਸ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਆਜ਼ਾਦ ਨੇ ਡੀ.ਆਈ.ਜੀ. ਬਾਰਡਰ ਰੇਂਜ ਨੂੰ ਲਿਖਤੀ ਸ਼ਿਕਾਇਤ ਦੇਣ ਦੀ ਤਿਆਰੀ ਕਰ ਲਈ ਹੈ।
ਡੀ.ਆਈ.ਜੀ. ਆਪਣੇ ਦਫਤਰ ‘ਚ ਮੌਜੂਦ ਨਾ ਹੋਣ ਕਾਰਨ ਉਨ੍ਹਾਂ ਵੱਲੋਂ ਸ਼ਿਕਾਇਤ ਦਰਜ ਨਹੀਂ ਕਰਵਾਈ ਜਾ ਸਕ। ਇਸ ਤੋਂ ਬਾਅਦ ਉਨ੍ਹਾਂ ਨੂੰ ਈ-ਮੇਲ ਕਰ ਦਿੱਤੀ ਗਈ। ਆਜ਼ਾਦ ਜਲਦ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਸ਼ਿਕਾਇਤ ਦਰਜ ਕਰਵਾਉਣਗੇ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਵਿਚ ਕਿਸੇ ਵੀ ਆਮ ਆਦਮੀ ਪਾਰਟੀ ਵਰਕਰ ਨਾਲ ਕੋਈ ਵਧੀਕੀ ਹੁੰਦੀ ਹੈ, ਤਾਂ ਇਸ ਲਈ ਵਿਰਸਾ ਸਿੰਘ ਵਲਟੋਹਾ ਜ਼ਿੰਮੇਵਾਰ ਹੋਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article