PUNJABMAILUSA.COM

‘ਆਪ’ ‘ਚੋਂ ਮੁਅੱਤਲ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵੱਲੋਂ ‘ਪੰਜਾਬ ਮੰਚ’ ਦੇ ਮੁੱਖ ਏਜੰਡੇ ਦਾ ਐਲਾਨ

‘ਆਪ’ ‘ਚੋਂ ਮੁਅੱਤਲ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵੱਲੋਂ ‘ਪੰਜਾਬ ਮੰਚ’ ਦੇ ਮੁੱਖ ਏਜੰਡੇ ਦਾ ਐਲਾਨ

‘ਆਪ’ ‘ਚੋਂ ਮੁਅੱਤਲ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵੱਲੋਂ ‘ਪੰਜਾਬ ਮੰਚ’ ਦੇ ਮੁੱਖ ਏਜੰਡੇ ਦਾ ਐਲਾਨ
July 31
13:48 2018

ਚੰਡੀਗੜ੍ਹ, 31 ਜੁਲਾਈ (ਪੰਜਾਬ ਮੇਲ)- ਆਮ ਆਦਮੀ ਪਾਰਟੀ ‘ਚੋਂ ਮੁਅੱਤਲ ਕੀਤੇ ਗਏ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਮੰਗਲਵਾਰ ਨੂੰ ‘ਪੰਜਾਬ ਮੰਚ’ ਦੇ ਮੁੱਖ ਏਜੰਡੇ ਦਾ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦੇਸ਼ ਅੰਦਰ ਪੰਜਾਬ ਦੀ ਖੁਦਮੁਖਤਿਆਰੀ ਚਾਹੀਦੀ ਹੈ। ਉਨ੍ਹਾਂ ਕੇਂਦਰ ਸਰਕਾਰ ‘ਤੇ ਖੂਬ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਹੱਕ ਕੇਂਦਰ ਨੇ ਖੋਹ ਲਏ ਹਨ, ਜਿਸ ਕਾਰਨ ਪੰਜਾਬ ਅੱਜ ਪੂਰੀ ਤਰ੍ਹਾਂ ਕੰਗਾਲ ਹੋ ਕੇ ਰਹਿ ਗਿਆ ਹੈ ਅਤੇ ਪੰਜਾਬ ਦੀਆਂ ਸਰਕਾਰਾਂ ਹਰ ਵਾਰ ਦਿੱਲੀ ਦਰਬਾਰ ਜਾ ਕੇ ਪੰਜਾਬ ਦੀ ਤਰਸਯੋਗ ਹਾਲਤ ਲਈ ਭੀਖ ਮੰਗ ਰਹੀਆਂ ਹਨ। ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਇਸ ਸਮੇਂ 2 ਲੱਖ ਕਰੋੜ ਦਾ ਕਰਜ਼ਾਈ ਹੈ ਅਤੇ ਕੋਈ ਵੀ ਸਰਕਾਰ ਆ ਜਾਵੇ, ਉਹ ਪੰਜਾਬ ਨੂੰ ਖੁਸ਼ਹਾਲ ਉਸ ਸਮੇਂ ਤੱਕ ਨਹੀਂ ਬਣਾ ਸਕਦੀ, ਜਦੋਂ ਤੱਕ ਪੰਜਾਬ ਨੂੰ ਕੇਂਦਰ ਵਲੋਂ ਖੋਹੇ ਗਏ ਹੱਕ ਨਹੀਂ ਮਿਲ ਜਾਂਦੇ।
ਡਾ. ਗਾਂਧੀ ਨੇ ਕਿਹਾ ਕਿ ਉਹ ਦੁਨੀਆ ਭਰ ਦੇ ਫੈਡਰਲ ਢਾਂਚੇ ਪੜ੍ਹ ਚੁੱਕੇ ਹਨ ਅਤੇ ਪੰਜਾਬ ਨੂੰ ਕਿਸ ਤਰ੍ਹਾਂ ਦਾ ਫੈਡਰਲ ਸਿਸਟਮ ਚਾਹੀਦਾ ਹੈ, ਇਸ ਦਾ ਐਲਾਨ ਉਹ ਜਲਦ ਹੀ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਨੇ ਸਾਰੇ ਟੈਕਸਾਂ ਦੀ ਕੁਲੈਕਸ਼ਨ ਆਪਣੇ ਕੋਲ ਰੱਖੀ ਹੋਈ ਹੈ ਅਤੇ ਪੰਜਾਬ ਦਾ ਸਾਰਾ ਪੈਸਾ ਕੇਂਦਰ ਕੋਲ ਜਾ ਰਿਹਾ ਹੈ, ਇਸ ਲਈ ਜਦੋਂ ਤੱਕ ਪੰਜਾਬ ਨੂੰ ਖੁਦਮੁਖਤਿਆਰੀ ਨਹੀਂ ਮਿਲਦੀ, ਉਸ ਸਮੇਂ ਤੱਕ ਪੰਜਾਬ ‘ਚ ਕਲਿਆਣਕਾਰੀ ਯੋਜਨਾਵਾਂ ਨੂੰ ਲਾਗੂ ਨਹੀਂ ਕੀਤਾ ਜਾ ਸਕਦਾ।

About Author

Punjab Mail USA

Punjab Mail USA

Related Articles

ads

Latest Category Posts

    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article