PUNJABMAILUSA.COM

‘ਆਪ’ ‘ਚ ਵਧੇਗਾ ਸੂਬੇ ਦੇ ਆਗੂਆਂ ਦਾ ਮਹੱਤਵ

‘ਆਪ’ ‘ਚ ਵਧੇਗਾ ਸੂਬੇ ਦੇ ਆਗੂਆਂ ਦਾ ਮਹੱਤਵ

‘ਆਪ’ ‘ਚ ਵਧੇਗਾ ਸੂਬੇ ਦੇ ਆਗੂਆਂ ਦਾ ਮਹੱਤਵ
September 14
09:56 2016

d
ਚੰਡੀਗੜ੍ਹ, 14 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ‘ਚ ਹੁਣ ਪੰਜਾਬ ਦੇ ਆਗੂਆਂ ਦੀ ਭੂਮਿਕਾ ਵਧਣ ਜਾ ਰਹੀ ਹੈ। ਪਾਰਟੀ ਹੁਣ ਸਥਾਨਕ ਆਗੂਆਂ ਨੂੰ ਮਹੱਤਵ ਦੇਣ ਜਾ ਰਹੀ ਹੈ, ਜਦੋਂਕਿ ਦਿੱਲੀ ਦੇ ਸੀਨੀਅਰ ਆਗੂ ਹੁਣ ਪਿੱਛੇ ਤੋਂ ਆਪਣਾ ਯੋਗਦਾਨ ਦੇਣਗੇ। ਪਾਰਟੀ ਨਾਲ ਜੁੜੇ ਸੂਤਰਾਂ ਅਨੁਸਾਰ ਵਿਰੋਧੀ ਪਾਰਟੀ ‘ਚ ਬਾਹਰੀ ਆਗੂਆਂ ਦਾ ਕਬਜ਼ਾ ਹੋਣ ਦੇ ਦੋਸ਼ਾਂ ‘ਤੇ ਹਾਲ ਹੀ ‘ਚ ਸੁੱਚਾ ਸਿੰਘ ਛੋਟੇਪੁਰ ਨੂੰ ਕਨਵੀਨਰ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਪਾਰਟੀ ਦੀ ਲੋਕਪ੍ਰਿਅਤਾ ਗ੍ਰਾਫ਼ ‘ਚ ਆਈ ਗਿਰਾਵਟ ਨੂੰ ਸੰਭਾਲਣ ਲਈ ਉੱਚ ਪੱਧਰ ‘ਤੇ ਇਹ ਫੈਸਲਾ ਲਿਆ ਗਿਆ ਹੈ। ਹੁਣ ਪਾਰਟੀ ਪ੍ਰਚਾਰ ਤੇ ਚੋਣ ਕਮੇਟੀ ਨਾਲ ਜੁੜੇ ਮਾਮਲਿਆਂ ‘ਚ ਪੱਤਰਕਾਰ ਸੰਮੇਲਨਾਂ ਨੂੰ ਸਥਾਨਕ ਆਗੂ ਹੀ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਕੇਜਰੀਵਾਲ ਵਲੋਂ ਸੰਬੋਧਿਤ ਕੀਤੀਆਂ ਜਾਣ ਵਾਲੀਆਂ ਸਭਾਵਾਂ ‘ਚ ਵੀ ਮੰਚ ‘ਤੇ ਜ਼ਿਆਦਾਤਰ ਪੰਜਾਬ ਦੇ ਆਗੂ ਹੀ ਹਾਜ਼ਰ ਹੋਣਗੇ। ਪਾਰਟੀ ਨੇ ਇਹ ਸੰਕੇਤ ਕੇਜਰੀਵਾਲ ਵਲੋਂ ਕਿਸਾਨ ਮੈਨੀਫੈਸਟੋ ਜਾਰੀ ਕਰਨ ਮੌਕੇ ਬਾਘਾਪੁਰਾਣਾ ‘ਚ ਸੰਬੋਧਿਤ ਕੀਤੀ ਗਈ ਰੈਲੀ ‘ਚ ਵੀ ਦਿੱਤੇ ਹਨ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਅਜੇ ਆਸ਼ੀਸ਼ ਖੈਤਾਨ ਦੀ ਤਰਜ ‘ਤੇ ਸੰਜੇ ਸਿੰਘ ਜਾਂ ਦੁਰਗੇਸ਼ ਪਾਠਕ ਨੂੰ ਸੂਬੇ ਦੀ ਰਾਜਨੀਤੀ ਤੋਂ ਬਾਹਰ ਨਹੀਂ ਕੀਤਾ ਜਾਵੇਗਾ ਪਰ ਇਨ੍ਹਾਂ ਦੀ ਵਿਸ਼ੇਸ਼ ਕਰਕੇ ਦੁਰਗੇਸ਼ ਪਾਠਕ ਦਾ ਯੋਗਦਾਨ ਪਿੱਛੇ ਤੋਂ ਪਾਰਟੀ ਨੂੰ ਕੀਤੇ ਯੋਗਦਾਨ ਵਜੋਂ ਰਹਿ ਜਾਵੇਗਾ। ਪਾਰਟੀ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਵੀ ਮੰਨਿਆ ਹੈ ਕਿ ਉਨ੍ਹਾਂ ਵਲੋਂ ਹਾਲ ਹੀ ‘ਚ ਸਥਾਨਕ ਆਗੂਆਂ ਨੂੰ ਸ਼ਕਤੀਆਂ ਦਿੱਤੀਆਂ ਜਾਣ ਦੇ ਬਿਆਨ ਦੇ ਵੀ ਸਕਾਰਾਤਮਕ ਨਤੀਜੇ ਨਿਕਲੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article