PUNJABMAILUSA.COM

‘ਆਪ’ ‘ਤੇ ਮੋਦੀ ਸਰਕਾਰ ਫਿਰ ਆਹਮੋ-ਸਾਹਮਣੇ

‘ਆਪ’ ‘ਤੇ ਮੋਦੀ ਸਰਕਾਰ ਫਿਰ ਆਹਮੋ-ਸਾਹਮਣੇ

‘ਆਪ’ ‘ਤੇ ਮੋਦੀ ਸਰਕਾਰ ਫਿਰ ਆਹਮੋ-ਸਾਹਮਣੇ
September 08
10:39 2016

keju
ਨਵੀਂ ਦਿੱਲੀ, 8 ਸਤੰਬਰ (ਪੰਜਾਬ ਮੇਲ)-ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੋਦੀ ਸਰਕਾਰ ਇੱਕ ਵਾਰ ਫਿਰ ਤੋਂ ਆਹਮੋ-ਸਾਹਮਣੇ ਹੈ। ਝਗੜੇ ਦਾ ਕਾਰਨ ਕੇਜਰੀਵਾਲ ਦੀ ਸੁਰੱਖਿਆ ਹੈ। ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਕੇਜਰੀਵਾਲ ਨਵੇਂ ਰੇਲਵੇ ਸਟੇਸ਼ਨ ਤੋਂ ਲੁਧਿਆਣਾ ਲਈ ਸ਼ਤਾਬਦੀ ਰੇਲ ਰਾਹੀਂ ਰਵਾਨਾ ਹੋਣ ਲੱਗੇ ਤਾਂ ਬੀਜੇਪੀ ਦੇ ਮਹਿਲਾ ਵਿੰਗ ਨੇ ਉਨ੍ਹਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਬੀਜੇਪੀ ਦੇ ਮਹਿਲਾ ਵਿੰਗ ਨੇ ਸੁਰੱਖਿਆ ਘੇਰੇ ਨੂੰ ਤੋੜਦਿਆਂ ਇੱਕ ਤਰ੍ਹਾਂ ਨਾਲ ਕੇਜਰੀਵਾਲ ਨੂੰ ਘੇਰ ਲਿਆ ਸੀ।
ਦੂਜੇ ਪਾਸੇ ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਇਹ ਵਿਰੋਧ ਪ੍ਰਦਰਸ਼ਨ ਨਹੀਂ ਸਗੋਂ ਇਹ ਸਾਜ਼ਿਸ਼ ਤਹਿਤ ਕਰਵਾਇਆ ਗਿਆ ਹਮਲਾ ਹੈ। ਦਿੱਲੀ ਸਰਕਾਰ ਨੇ ਪੁਲਿਸ ਉੱਤੇ ਕੇਜਰੀਵਾਲ ਨੂੰ ਸੁਰੱਖਿਆ ਨਾ ਦੇਣ ਦਾ ਦੋਸ਼ ਲਾਇਆ ਹੈ। ਇਸ ਤੋਂ ਇਲਾਵਾ ਕੇਜਰੀਵਾਲ ਦਾ ਪ੍ਰੋਗਰਾਮ ਲੀਕ ਕਰਨ ਦਾ ਵੀ ਦਿੱਲੀ ਸਰਕਾਰ ਨੇ ਦੋਸ਼ ਲਾਇਆ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸੋਸਦੀਆ ਨੇ ਇਸ ਨੂੰ ਦਿੱਲੀ ਪੁਲਿਸ ਤੇ ਬੀਜੇਪੀ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਸੋਸਦੀਆ ਨੇ ਇਸ ਨੂੰ ਦਿੱਲੀ ਪੁਲਿਸ ਤੇ ਬੇਜੀਪੀ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।
ਮਨੀਸ਼ ਅਨੁਸਾਰ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਇਸ ਪ੍ਰੋਗਰਾਮ ਦਾ ਪਤਾ ਸੀ। ਇਸ ਦੇ ਬਾਵਜੂਦ ਬੀਜੇਪੀ ਦੇ ਮਹਿਲਾ ਵਿੰਗ ਨੇ ਸੁਰੱਖਿਆ ਘੇਰਾ ਤੋੜਦਿਆਂ ਮੁੱਖ ਮੰਤਰੀ ਦਾ ਘਿਰਾਓ ਕੀਤਾ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਆਖਿਆ ਕਿ ਮੋਦੀ ਦੀ ਪੁਲਿਸ ਨੇ ਪਹਿਲਾਂ ਹੀ ਬੀਜੇਪੀ ਨੂੰ ਦੱਸਿਆ ਕਿ ਸੁਰੱਖਿਆ ਨਹੀਂ ਦਿੱਤੀ ਜਾਵੇਗੀ। ਇਸ ਤੋਂ ਬਾਅਦ ਕੇਜਰੀਵਾਲ ਉੱਤੇ ਹਮਲਾ ਕੀਤਾ ਗਿਆ ਹੈ। ਇਹ ਵੱਡੀ ਸਾਜ਼ਿਸ਼ ਹੈ। ਦੂਜੇ ਪਾਸੇ ਦਿੱਲੀ ਪੁਲਿਸ ਨੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸੁਰੱਖਿਆ ਦੇਣ ਤੋਂ ਕਦੇ ਇਨਕਾਰ ਨਹੀਂ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article
    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

Read Full Article
    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

Read Full Article