PUNJABMAILUSA.COM

‘ਆਪ’ ਦੀ ਪੰਜਾਬ ਇਕਾਈ ਦਾ ਕੋਈ ਵੀ ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਨਹੀਂ : ਅਮਿਤ ਸ਼ਾਹ

‘ਆਪ’ ਦੀ ਪੰਜਾਬ ਇਕਾਈ ਦਾ ਕੋਈ ਵੀ ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਨਹੀਂ : ਅਮਿਤ ਸ਼ਾਹ

‘ਆਪ’ ਦੀ ਪੰਜਾਬ ਇਕਾਈ ਦਾ ਕੋਈ ਵੀ ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਨਹੀਂ  : ਅਮਿਤ ਸ਼ਾਹ
May 21
09:00 2017

amit
ਚੰਡੀਗੜ੍ਹ, 21 ਮਈ (ਪੰਜਾਬ ਮੇਲ)-ਭਾਰਤੀ ਜਨਤਾ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਬਾਰੇ ਅਫਵਾਹਾਂ ਕਿਉਂ ਉਡਾਈਆਂ ਜਾ ਰਹੀਆਂ ਹਨ? ਇਹ ਸਵਾਲ ਉਦੋਂ ਖੜ੍ਹਾ ਹੋਇਆ ਜਦੋਂ ਬੀਜੇਪੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਕੋਈ ਵੀ ਵਿਧਾਇਕ ਪਾਰਟੀ ਦੇ ਸੰਪਰਕ ਵਿੱਚ ਨਹੀਂ। ਦਿਲਚਸਪ ਗੱਲ਼ ਹੈ ਕਿ ਸ਼ਾਹ ਨੇ ਪੰਜਾਬ ਵਿੱਚ ਆ ਕੇ ਹੀ ਪੰਜਾਬ ਬੀਜੇਪੀ ਦੇ ਦਾਅਵਿਆਂ ਨੂੰ ਸ਼ਰੇਆਮ ਨਕਾਰ ਦਿੱਤਾ ਹੈ ਕਿਉਂਕਿ ਪੰਜਾਬ ਭਾਜਪਾ ਦੇ ਸਕੱਤਰ ਵਿਨੀਤ ਜੋਸ਼ੀ ਨੇ ਪਿਛਲੇ ਦਿਨੀਂ ਦਾਅਵਾ ਕੀਤਾ ਸੀ ਕਿ ‘ਆਪ’ ਦੇ 11 ਵਿਧਾਇਕ ਪਾਰਟੀ ਦੇ ਸੰਪਰਕ ਵਿੱਚ ਹਨ।
ਇਸ ਕਰਕੇ ਪੰਜਾਬ ਬੀਜੇਪੀ ‘ਤੇ ਸਵਾਲ ਖੜ੍ਹਾ ਹੋ ਗਿਆ ਹੈ ਕਿ ਆਖਰ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਬਾਰੇ ਅਫਵਾਹਾਂ ਕਿਉਂ ਉਡਾਈਆਂ ਜਾ ਰਹੀਆਂ ਹਨ? ਸ਼ਨੀਵਾਰ ਨੂੰ ਚੰਡੀਗੜ੍ਹ ਪਹੁੰਚੇ ਅਮਿਤ ਸ਼ਾਹ ਨੇ ਕਿਹਾ ਕਿ ਅਧਿਕਾਰਕ ਤੌਰ ’ਤੇ ‘ਆਪ’ ਦੀ ਪੰਜਾਬ ਇਕਾਈ ਦਾ ਕੋਈ ਵੀ ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਨਹੀਂ ਹੈ। ਜੇ ਕੋਈ ਵਿਧਾਇਕ ਭਾਜਪਾ ਦੇ ਕਿਸੇ ਆਗੂ ਨੂੰ ਨਿੱਜੀ ਤੌਰ ’ਤੇ ਮਿਲਿਆ ਹੈ ਤਾਂ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ। ਸ਼ਾਹ ਦੇ ਇਸ ਬਿਆਨ ਕਰਕੇ ਪੰਜਾਬ ਬੀਜੇਪੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ।
ਕਾਬਲੇਗੌਰ ਹੈ ਕਿ ਪੰਜਾਬ ਭਾਜਪਾ ਦੇ ਸਕੱਤਰ ਵਿਨੀਤ ਜੋਸ਼ੀ ਨੇ ਪਿਛਲੇ ਦਿਨੀਂ ਦਾਅਵਾ ਕੀਤਾ ਸੀ ਕਿ ‘ਆਪ’ ਦੇ 11 ਵਿਧਾਇਕ ਪਾਰਟੀ ਦੇ ਸੰਪਰਕ ਵਿੱਚ ਹਨ। ਸਿਆਸੀ ਮਹਿਰਾਂ ਦਾ ਕਹਿਣਾ ਹੈ ਕਿ ਬੀਜੇਪੀ ਇਸ ਵੇਲੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਨਾਲੋਂ ਆਮ ਆਦਮੀ ਪਾਰਟੀ ਨੂੰ ਵੱਡੀ ਚੁਣੌਤੀ ਮੰਨ ਰਹੀ ਹੈ। ਇਸ ਲਈ ‘ਆਪ’ ਖਿਲਾਫ ਕੋਈ ਵੀ ਮੁੱਦਾ ਹੱਥੋਂ ਜਾਣ ਨਹੀਂ ਦਿੰਦੀ। ਪੰਜਾਬ ਬੀਜੇਪੀ ਦੇ ਲੀਡਰ ਵੀ ਇਸ ਰਣਨੀਤੀ ਵਿੱਚੋਂ ਬਿਆਨ ਦੇ ਰਹੇ ਹਨ। ਉਨ੍ਹਾਂ ਦਾ ਮਕਸਦ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਹੌਸਲੇ ਪਸਤ ਕਰਨਾ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article