PUNJABMAILUSA.COM

‘ਆਪ’ ਦੇ ਉਮੀਦਵਾਰਾਂ ਦੀ ਸੂਚੀ ‘ਤੇ ਛੋਟੇਪੁਰ ਨੂੰ ਇਤਰਾਜ਼

‘ਆਪ’ ਦੇ ਉਮੀਦਵਾਰਾਂ ਦੀ ਸੂਚੀ ‘ਤੇ ਛੋਟੇਪੁਰ ਨੂੰ ਇਤਰਾਜ਼

‘ਆਪ’ ਦੇ ਉਮੀਦਵਾਰਾਂ ਦੀ ਸੂਚੀ ‘ਤੇ ਛੋਟੇਪੁਰ ਨੂੰ ਇਤਰਾਜ਼
August 06
03:24 2016

chhotepur-ll1
ਚੰਡੀਗੜ੍ਹ, 5 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਹੀ ਕਈ ਵਿਵਾਦਾਂ ਨੇ ਜਨਮ ਲੈ ਲਿਆ ਹੈ। ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਵੀ ਨਰਾਜ਼ ਨਜ਼ਰ ਆ ਰਹੇ ਹਨ। ਛੋਟੇਪੁਰ ਨੂੰ ਪਾਰਟੀ ਵੱਲੋਂ ਜਾਰੀ ਕੀਤੀ ਲਿਸਟ ਵਾਲੇ ਕੁਝ ਨਾਵਾਂ ‘ਤੇ ਇਤਰਾਜ਼ ਹੈ। ਉਹ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਕੋਲ ਮੁੱਦਾ ਚੁੱਕਣਗੇ।
ਸੁੱਚਾ ਸਿੰਘ ਛੋਟੇਪੁਰ ਮੁਤਾਬਕ ਉਨ੍ਹਾਂ ਸਮੇਤ ਸਕ੍ਰੀਨਿੰਗ ਕਮੇਟੀ ਮੈਂਬਰਾਂ ਨੇ ਉਮੀਦਵਾਰਾਂ ਦੇ 5-5 ਨਾਵਾਂ ਦੀ ਸਿਫਾਰਸ਼ ਕੀਤੀ ਸੀ ਪਰ ਛੋਟੇਪੁਰ ਵੱਲੋਂ ਭੇਜੇ ਗਏ ਕਿਸੇ ਵੀ ਉਮੀਦਵਾਰ ਨੂੰ ਟਿਕਟ ਨਹੀਂ ਦਿੱਤਾ ਗਿਆ। ਅਜਿਹੇ ‘ਚ ਉਨ੍ਹਾਂ ਨੂੰ ਇਤਰਾਜ਼ ਹੈ ਕਿਉਂਕਿ ਜਿਹੜੇ ਵਰਕਰਾਂ ਨੇ ਪਾਰਟੀ ਲਈ ਕੰਮ ਕੀਤਾ, ਉਨ੍ਹਾਂ ਦੀ ਹੀ ਅਣਦੇਖੀ ਹੋਈ ਹੈ। ਹਾਲਾਂਕਿ ਸੁੱਚਾ ਸਿੰਘ ਛੋਟੇਪੁਰ ਨੇ ਸਾਫ ਕੀਤਾ ਕਿ ਇੱਕ ਨਿੱਜੀ ਚੈਨਲ ਵੱਲੋਂ ਦਿਖਾਈ ਜਾ ਰਹੀ ਉਨ੍ਹਾਂ ਦੇ ਅਸਤੀਫੇ ਦੀ ਖਬਰ ਬਿਲਕੁਲ ਗਲਤ ਹੈ। ਉਹ ਲਗਾਤਾਰ ਪਾਰਟੀ ਲਈ ਕੰਮ ਕਰ ਰਹੇ ਹਨ, ਅਜਿਹੇ ‘ਚ ਅਸਤੀਫੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਉਹ ਜਲਦ ਇਸ ਮਾਮਲੇ ਨੂੰ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਸਾਹਮਣੇ ਚੁੱਕਣਗੇ। ਫਿਲਹਾਲ ਕੇਜਰੀਵਾਲ ਹਿਮਾਚਲ ਦੇ ਧਰਮਕੋਟ ‘ਚ 12 ਰੋਜ਼ਾ ‘ਵਿਪਾਸਨਾ ਧਿਆਨ ਪ੍ਰੋਗਰਾਮ’ ਲਈ ਗਏ ਹਨ। ਉਹ 12 ਅਗਸਤ ਨੂੰ ਵਾਪਸ ਦਿੱਲੀ ਪਰਤਣਗੇ। ਦਰਅਸਲ ਕੇਜਰੀਵਾਲ ਲਗਾਤਾਰ ਵਧ ਰਹੇ ਤਣਾਅ ਕਾਰਨ ਆਪਣੀ ਸਿਹਤ ਤੇ ਮਨ ਦੀ ਸ਼ਾਂਤੀ ਲਈ ਇਸ ਕੈਂਪ ‘ਤੇ ਗਏ ਹਨ ਪਰ ਜਿਸ ਤਰ੍ਹਾਂ ਦੇ ਹਲਾਤ ਪੰਜਾਬ ਦੀ ਪਹਿਲੀ ਉਮੀਦਵਾਰ ਸੂਚੀ ਤੋਂ ਬਾਅਦ ਪੈਦਾ ਹੋ ਰਹੇ ਹਨ, ਇਹ ਉਨ੍ਹਾਂ ਦੇ ਤਣਾਅ ਨੂੰ ਹੋਰ ਵਧਾ ਸਕਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article