PUNJABMAILUSA.COM

‘ਆਪ’ ਦੇ ਹੱਕ ‘ਚ ਉਮੀਦ ਦੀ ਮਸ਼ਾਲ ਲੈ ਕੇ ਪੰਜਾਬ ਪੁੱਜਾ ਪ੍ਰਵਾਸੀ ਪੰਜਾਬੀਆਂ ਦਾ ਵਫ਼ਦ

‘ਆਪ’ ਦੇ ਹੱਕ ‘ਚ ਉਮੀਦ ਦੀ ਮਸ਼ਾਲ ਲੈ ਕੇ ਪੰਜਾਬ ਪੁੱਜਾ ਪ੍ਰਵਾਸੀ ਪੰਜਾਬੀਆਂ ਦਾ ਵਫ਼ਦ

‘ਆਪ’ ਦੇ ਹੱਕ ‘ਚ ਉਮੀਦ ਦੀ ਮਸ਼ਾਲ ਲੈ ਕੇ ਪੰਜਾਬ ਪੁੱਜਾ ਪ੍ਰਵਾਸੀ ਪੰਜਾਬੀਆਂ ਦਾ ਵਫ਼ਦ
January 25
10:33 2017

24
ਅੰਮ੍ਰਿਤਸਰ, 25 ਜਨਵਰੀ (ਪੰਜਾਬ ਮੇਲ)- ‘ਆਪ’ ਦਾ ਸਮਰਥਨ ਕਰਨ ਲਈ ਲਗਪਗ 50 ਐੱਨ.ਆਰ.ਆਈਜ਼ ਦਾ ਵਫ਼ਦ ਹਵਾਈ ਮਾਰਗ ਰਾਹੀਂ ਇਥੇ ਪੁੱਜਾ ਹੈ, ਜਿਸ ਦਾ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ‘ਆਪ’ ਦੇ ਸੀਨੀਅਰ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਇਹ ਐੱਨ.ਆਰ.ਆਈ. ਆਪਣੇ ਨਾਲ ਇੱਕ ਮਸ਼ਾਲ ਵੀ ਲੈ ਕੇ ਆਏ ਹਨ, ਜਿਸ ਨੂੰ ਉਮੀਦ ਦੀ ਮਸ਼ਾਲ ਨਾਂ ਦਿੱਤਾ ਗਿਆ ਹੈ। ਇਸ ਮਸ਼ਾਲ ਨੂੰ ਲੈ ਕੇ ਉਹ ਵੱਖ-ਵੱਖ ਹਲਕਿਆਂ ਵਿਚ ‘ਆਪ’ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨਗੇ। ਮਜੀਠਾ ਹਲਕੇ ‘ਚ ਪ੍ਰਚਾਰ ਕੀਤਾ ਗਿਆ। ਵਫ਼ਦ ਦਾ ਸਵਾਗਤ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੈ ਸਿੰਘ, ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਤੇ ਕੋ ਕਨਵੀਨਰ ਜਰਨੈਲ ਸਿੰਘ ਨੇ ਕੀਤਾ। ਵਫ਼ਦ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਹਰਿਮੰਦਰ ਸਾਹਿਬ ਨਤਮਸਤਕ ਹੋਇਆ। ਪ੍ਰਵਾਸੀ ਵਲੰਟੀਅਰਾਂ ਦੇ ਵਿੰਗ ਨਾਲ ਸਬੰਧਤ ‘ਆਪ ‘ ਦੀ ਜੁਆਇੰਟ ਸਕੱਤਰ ਸਾਰਿਕਾ ਵਰਮਾ ਨੇ ਆਖਿਆ ਕਿ ਇਨ੍ਹਾਂ ਪ੍ਰਵਾਸੀ ਵਾਲੰਟੀਅਰਾਂ ਦੀ ਆਮਦ ਨਾਲ ‘ਆਪ’ ਉਮੀਦਵਾਰਾਂ ਨੂੰ ਵੱਡਾ ਹੁੰਗਾਰਾ ਮਿਲੇਗਾ।
ਉਨ੍ਹਾਂ ਦੱਸਿਆ ਕਿ ਪਹੁੰਚੇ ਪ੍ਰਵਾਸੀ ਪੰਜਾਬੀਆਂ ਦੀਆਂ ਕੁਝ ਟੀਮਾਂ ਬਣਾਈਆਂ ਗਈਆਂ ਹਨ ਅਤੇ ‘ਚਲੋ ਪੰਜਾਬ’ ਮੁਹਿੰਮ ਲਈ ਤਿਆਰ ਕੀਤੀਆਂ ਬੱਸਾਂ ਵਿਚ ਸਵਾਰ ਹੋ ਕੇ ਉਹ ਵੱਖ-ਵੱਖ ਹਲਕਿਆਂ ਵਿਚ ਪ੍ਰਚਾਰ ਕਰਨਗੇ। ਉਨ੍ਹਾਂ ਦੱਸਿਆ ਕਿ ਮਜੀਠਾ ਹਲਕੇ ‘ਚ ਰੋਡ ਸ਼ੋਅ ਕੀਤਾ ਗਿਆ, ਜਿੱਥੇ ਪਾਰਟੀ ਉਮੀਦਵਾਰ ਨੇ ਹਿੰਮਤ ਸਿੰਘ ਸ਼ੇਰਗਿੱਲ ਦੇ ਹੱਕ ‘ਚ ਪ੍ਰਚਾਰ ਕੀਤਾ। ਉਨ੍ਹਾਂ ਦੱਸਿਆ ਕਿ ਕੁਝ ਟੀਮਾਂ ਬਰਨਾਲਾ, ਮਾਨਸਾ ਤੇ ਬਠਿੰਡਾ ਹਲਕਿਆਂ ‘ਚ ਚੋਣ ਪ੍ਰਚਾਰ ਕਰਨਗੀਆਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article