PUNJABMAILUSA.COM

ਆਪ ਦੇ 21 ਵਿਧਾਇਕ ਚੋਣ ਕਮਿਸ਼ਨ ਦੀ ਕੁੜਿੱਕੀ ‘ਚ

ਆਪ ਦੇ 21 ਵਿਧਾਇਕ ਚੋਣ ਕਮਿਸ਼ਨ ਦੀ ਕੁੜਿੱਕੀ ‘ਚ

ਆਪ ਦੇ 21 ਵਿਧਾਇਕ ਚੋਣ ਕਮਿਸ਼ਨ ਦੀ ਕੁੜਿੱਕੀ ‘ਚ
March 20
20:37 2016

kajri
ਨਵੀਂ ਦਿੱਲੀ, 20 ਮਾਰਚ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਦਿੱਲੀ ਦੀ ਆਮ ਪਾਰਟੀ ਦੇ 21 ਵਿਧਾਇਕਾਂ ਨੂੰ ‘ਲਾਭ ਦੇ ਅਹੁਦੇ’ ਦੇ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ। ਨੋਟਿਸ ਪਾਉਣ ਵਾਲੇ ਵਿਧਾਇਕਾਂ ਵਿੱਚ ਅਲਕਾ ਲਾਂਬਾ ਵੀ ਸ਼ਾਮਲ ਹੈ। ਚੋਣ ਕਮਿਸ਼ਨ ਦੇ ਇਸ ਕਦਮ ਨਾਲ ਕੇਜਰੀਵਾਲ ਸਰਕਾਰ ਘਿਰਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਇਕਾਂ ਨੂੰ ਮੁੱਖ ਮੰਤਰੀ ਨੇ ਸੰਸਦੀ ਸਕੱਤਰ ਨਿਯੁਕਤ ਕੀਤਾ ਸੀ। ਨਿਯੁਕਤੀ ਨੂੰ ਲੈ ਕੇ ਦਿੱਲੀ ਦੇ ਵਕੀਲ ਪ੍ਰਸ਼ਾਂਤ ਪਟੇਲ ਦੀ ਅਪੀਲ ਉੱਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ।
ਚੋਣ ਕਮਿਸ਼ਨ ਨੇ ਸਾਰੇ ਵਿਧਾਇਕਾਂ ਨੂੰ 11 ਅਪ੍ਰੈਲ ਤੱਕ ਜਵਾਬ ਦੇਣ ਲਈ ਆਖਿਆ ਹੈ। ਦੂਜੇ ਪਾਸੇ ਕਾਂਗਰਸ ਨੇ ਇਸ ਮੁੱਦੇ ਉੱਤੇ ਕੇਜਰੀਵਾਲ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਆਗੂ ਅਜੇ ਮਾਕਨ ਨੇ ਟਵੀਟਰ ਉੱਤੇ ਨੋਟਿਸ ਦੀ ਕਾਪੀ ਜਾਰੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਲਿਖਿਆ ‘ਆਮ ਆਦਮੀ ਪਾਰਟੀ ਨੇ ਆਪਣੀ ਇਮਾਨਦਾਰੀ ਦਾ ਪ੍ਰਚਾਰ ਕੀਤਾ, ਪਰ ਸੱਤਾ ਦੇ ਲਾਲਚ ਨੇ ਹਰ ਨਿਯਮ ਤੋੜ ਦਿੱਤਾ। ਲਾਭ ਦੇ ਅਹੁਦੇ ਦੇ ਮਾਮਲੇ ਵਿੱਚ 21 ਵਿਧਾਇਕਾਂ ਨੂੰ ਚੋਣ ਕਮਿਸ਼ਨ ਨੇ ਨੋਟਿਸ ਭੇਜਿਆ ਹੈ। ਯਾਦ ਰਹੇ ਕਿ ਮਈ 2015 ਵਿੱਚ ਦਿੱਲੀ ਹਾਈਕੋਰਟ ਕੇਜਰੀਵਾਲ ਸਰਕਾਰ ਨੂੰ ਵੀ ਇਸ ਮੁੱਦੇ ਉੱਤੇ ਨੋਟਿਸ ਭੇਜ ਕੇ ਸਪਸ਼ਟੀਕਰਨ ਮੰਗ ਚੁੱਕਾ ਹੈ। ਨੋਟਿਸ ਹਾਸਲ ਕਰਨ ਵਾਲੇ ਵਿਧਾਇਕਾਂ ਵਿੱਚ ਪ੍ਰਵੀਨ ਕੁਮਾਰ, ਸ਼ਰਦ ਕੁਮਾਰ, ਆਦਰਸ਼ ਸ਼ਾਸਤਰੀ, ਮਦਨ ਲਾਲ, ਸ਼ਿਵ ਚਰਨ ਗੋਇਲ,ਸੰਜੀਵ ਝਾਅ, ਸਰਿਤਾ ਸਿੰਘ, ਨਰੇਸ਼ ਯਾਦਵ, ਜਰਨੈਲ ਸਿੰਘ (ਤਿਲਕ ਨਗਰ),ਰਾਜੇਸ਼ ਗੁਪਤਾ, ਰਾਜੇਸ਼ ਸ਼ਾਸਤਰੀ ਰਿਸੀ,ਅਨਿਲ ਕੁਮਾਰ ਵਾਜਪਾਈ, ਸੋਮ ਦੱਤ, ਅਵਤਾਰ ਸਿੰਘ ਕਾਲਕਾ, ਵੀਜੇਂਦਰ ਗਰਗ ਵਿਜੇ,ਜਰਨੈਲ ਸਿੰਘ (ਰਾਜੋਰੀ ਗਾਰਡਨ),ਕੈਲਾਸ਼ ਗਹਿਲੋਤ, ਅਲਕਾ ਲਾਂਬਾ, ਮਨੋਜ ਕੁਮਾਰ ,ਨਿਤਿਨ ਤਿਆਗੀ ਅਤੇ ਸੁਖਬੀਰ ਸਿੰਘ ਦਾ ਨਾਮ ਸ਼ਾਮਲ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article