PUNJABMAILUSA.COM

‘ਆਪ’ ਨੂੰ ਦਿੱਲੀ ਸਿੱਖ ਕਮੇਟੀ ਨੇ ਕਸੂਤਾ ਫਸਾਇਆ

‘ਆਪ’ ਨੂੰ ਦਿੱਲੀ ਸਿੱਖ ਕਮੇਟੀ ਨੇ ਕਸੂਤਾ ਫਸਾਇਆ

‘ਆਪ’ ਨੂੰ ਦਿੱਲੀ ਸਿੱਖ ਕਮੇਟੀ ਨੇ ਕਸੂਤਾ ਫਸਾਇਆ
May 12
21:30 2016

sirsa-new-1
ਨਵੀਂ ਦਿੱਲੀ, 12 ਮਈ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਓ ਨੂੰ ਤੋੜੇ ਜਾਣ ਦੇ ਮੱਦੇ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ , ਕੈਬਨਿਟ ਮੰਤਰੀ ਸਤਿੰਦਰ ਜੈਨ ਅਤੇ ਚਾਂਦਨੀ ਚੌਂਕ ਇਲਾਕੇ ਤੋਂ ਵਿਧਾਇਕਾ ਅਲਕਾ ਲਾਂਬਾ ਖ਼ਿਲਾਫ਼ ਸਿੱਖਾਂ ਦੀ ਭਾਵਨਾਵਾਂ ਨੂੰ ਸੱਟ ਮਾਰਨ ਅਤੇ ਦੰਗਾ ਭੜਕਾਉਣ ਦੀ ਸਾਜ਼ਿਸ਼ ਰਚਣ ਦਾ ਕੇਸ ਦਰਜ ਕਰਵਾਇਆ ਹੈ। ਦਿੱਲੀ ਸਰਕਾਰ ਦੇ ਲੋਕ ਉਸਾਰੀ ਵਿਭਾਗ ਅਤੇ ਸ਼ਾਹਜਹਾਨਾਬਾਦ ਰੀਡਿਵੈਲਪਮੈਂਟ ਕਾਰਪੋਰੇਸ਼ਨ ਵੱਲੋਂ ਦਿੱਲੀ ਹਾਈ ਕੋਰਟ ਵਿਚ ਗੁਰਦੁਆਰਾ ਸੀਸਗੰਜ ਸਾਹਿਬ ਵਿਚ ਗ਼ੈਰਕਾਨੂੰਨੀ ਨਿਰਮਾਣ ਦੇ ਨਾਂ ਤੇ ਪੇਸ਼ ਕੀਤੇ ਗਏ ਤੱਥਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਮਰਾਹਕੁਨ ਅਤੇ ਝੂਠਾ ਕਰਾਰ ਦਿੱਤਾ ਹੈ।
ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਇਸ ਮੁੱਦੇ ਉੱਤੇ ਕੇਜਰੀਵਾਲ ਨੂੰ ਸਿੱਖਾਂ ਕੋਲੋਂ ਮੁਆਫ਼ੀ ਮੰਗਣ ਦੀ ਅਪੀਲ ਵੀ ਕੀਤੀ। ਜੀ ਕੇ ਨੇ ਦੱਸਿਆ ਕਿ ਇੱਕ ਪਾਸੇ ਤਾਂ ਭਾਈ ਮਤੀਦਾਸ ਯਾਦਗਾਰ ਨੂੰ ਦਿੱਲੀ ਸਰਕਾਰ ਦਾ ਸੈਰ ਸਪਾਟਾ ਵਿਭਾਗ ਚਾਂਦਨੀ ਚੌਕ ਦੀ 8 ਨੰਬਰ ਹੈਰੀਟੇਜ ਇਮਾਰਤ ਦੱਸਦਾ ਹੋਇਆ ਯਾਦਗਾਰ ਤੇ ਆਪਣੇ ਮੰਤਰਾਲੇ ਦੇ ਪ੍ਰਤੀਕ ਚਿੰਨ੍ਹ ਦੇ ਨਾਲ ਬੋਰਡ ਲਗਾਉਂਦਾ ਹੈ ਅਤੇ ਦੂਜੇ ਪਾਸੇ ਦਿੱਲੀ ਸਰਕਾਰ ਦਾ ਲੋਕ ਉਸਾਰੀ ਵਿਭਾਗ ਯਾਦਗਾਰ ਨੂੰ ਗ਼ੈਰਕਾਨੂੰਨੀ ਨਿਰਮਾਣ ਦੱਸਦੇ ਹੋਏ ਦਿੱਲੀ ਹਾਈਕੋਰਟ ਤੋਂ ਯਾਦਗਾਰ ਨੂੰ ਤੋੜਨ ਦਾ ਆਦੇਸ਼ 28 ਮਾਰਚ 2016 ਨੂੰ ਲੈਂਦਾ ਹੈ।
ਇਸ ਦੌਰਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਰਕਾਰ ਦੀ ਇਸ ਗ਼ਲਤੀ ਦੇ ਕਾਰਨ ਕਾਨੂੰਨ ਵਿਵਸਥਾ ਦੇ ਹਾਲਤ ਵਿਗੜਨ ਨਾਲ 1984 ਸਿੱਖ ਕਤਲੇਆਮ ਵਰਗੇ ਦੰਗੇ ਭੜਕਾਉਣ ਦੀ ਸਾਜ਼ਿਸ਼ ਰਚਣ ਦਾ ਵੀ ਕੇਜਰੀਵਾਲ ਉੱਤੇ ਇਲਜ਼ਾਮ ਲਗਾਇਆ। ਸਿਰਸਾ ਨੇ ਇਸ ਸੰਬੰਧ ਵਿੱਚ ਕੇਜਰੀਵਾਲ ਅਤੇ ਹੋਰਨਾਂ ਲੋਕਾਂ ਦੇ ਖ਼ਿਲਾਫ਼ ਕਮੇਟੀ ਵੱਲੋਂ ਧਾਰਾ 120ਬੀ, 153ਏ, 295ਏ, 499, 500 ਅਤੇ 501 ਵਰਗੀ ਗੰਭੀਰ ਧਾਰਾਵਾਂ ਵਿੱਚ ਮੁਕੱਦਮਾ ਦਰਜ ਕਰਵਾਉਣ ਦੀ ਜਾਣਕਾਰੀ ਦਿੱਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

Read Full Article