PUNJABMAILUSA.COM

‘ਆਪ’ ਨੇ ਕੈਪਟਨ ਸਰਕਾਰ ‘ਤੇ ਨਗਰ ਨਿਗਮ ਚੋਣਾਂ ਹਾਈਜੈਕ ਕਰਨ ਦਾ ਲਾਇਆ ਦੋਸ਼

‘ਆਪ’ ਨੇ ਕੈਪਟਨ ਸਰਕਾਰ ‘ਤੇ ਨਗਰ ਨਿਗਮ ਚੋਣਾਂ ਹਾਈਜੈਕ ਕਰਨ ਦਾ ਲਾਇਆ ਦੋਸ਼

‘ਆਪ’ ਨੇ ਕੈਪਟਨ ਸਰਕਾਰ ‘ਤੇ ਨਗਰ ਨਿਗਮ ਚੋਣਾਂ ਹਾਈਜੈਕ ਕਰਨ ਦਾ ਲਾਇਆ ਦੋਸ਼
December 17
16:45 2017

ਚੰਡੀਗੜ੍ਹ, 17 ਦਸੰਬਰ (ਪੰਜਾਬ ਮੇਲ)- ਪੰਜਾਬ ਦੀਆਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦੌਰਾਨ ਹੋਈ ਹਿੰਸਾ ਅਤੇ ਧੱਕੇਸ਼ਾਹੀ ਬਾਰੇ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਲੋਕਤੰਤਰ ਦੀ ਸ਼ਰੇਆਮ ਹੱਤਿਆ ਕੀਤੀ ਹੈ ਅਤੇ ਨਜ਼ਰ ਆ ਰਹੀ ਨਮੋਸ਼ੀ ਭਰੀ ਹਾਰ ਤੋਂ ਡਰਦਿਆਂ ਇਹ ਚੋਣ ਪੂਰੀ ਤਰ੍ਹਾਂ ਹਾਈਜੈਕ ਕਰ ਲਈ ਹੈ।
‘ਆਪ’ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਸੂਬਾ ਸਹਿ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸੱਤਾ ਦੇ ਸਿਰ ‘ਤੇ ਸਿਆਸੀ ਗੁੰਡਾਗਰਦੀ ਕਰਨ ‘ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਦੀ 10 ਸਾਲਾਂ ਦੀ ਗੁੰਡਾਗਰਦੀ ਨੂੰ ਮਾਤ ਦੇ ਦਿੱਤੀ ਹੈ। ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਸਮੇਤ ਵੱਖ-ਵੱਖ ਥਾਵਾਂ ‘ਤੇ ਕੀਤੀ ਗਈ ਧੱਕੇਸ਼ਾਹੀ ਨੇ ਬੂਥ ਲੁੱਟਣ ਵਾਲੇ ਪੁਰਾਣੇ ਬਿਹਾਰ ਦੀ ਯਾਦ ਤਾਜ਼ਾ ਕਰ ਦਿੱਤੀ ਹੈ।
ਭਗਵੰਤ ਮਾਨ ਅਤੇ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੁੱਛਿਆ ਕਿ ਜੇਕਰ ਹਾਰ ਦੇ ਡਰੋਂ ਵਿਰੋਧੀ ਧਿਰਾਂ ਦੇ ਕਾਗ਼ਜ਼ ਰੱਦ ਕਰਨੇ ਸਨ ਅਤੇ ਮਤਦਾਨ ਮੌਕੇ ਚੋਣਾਂ ਲੁੱਟਣੀਆਂ ਹੀ ਸਨ ਤਾਂ ਚੋਣਾਂ ਦਾ ਡਰਾਮਾਂ ਰਚਣ ਦੀ ਕੀ ਜ਼ਰੂਰਤ ਸੀ? ਇਕ ਤਾਨਾਸ਼ਾਹੀ ਫ਼ਰਮਾਨ ਨਾਲ ਆਪਣੇ ਮਨਭਾਉਂਦੇ ਕਾਂਗਰਸੀਆਂ ਨੂੰ ਸਿੱਧਾ ਹੀ ਨਾਮਜ਼ਦ ਕਰ ਲੈਣਾ ਸੀ। ‘ਆਪ’ ਆਗੂਆਂ ਨੇ ਕਿਹਾ ਕਿ ਬਾਦਲਾਂ ਦੀਆਂ ਧੱਕੇਸ਼ਾਹੀਆਂ ਅਤੇ ਮਾਫ਼ੀਆ ਰਾਜ ਤੋਂ ਅੱਕੇ ਪੰਜਾਬ ਦੇ ਲੋਕਾਂ ਨੇ ਕੈਪਟਨ ਸਰਕਾਰ ਲਿਆਂਦੀ ਸੀ ਪਰ ਗੁੰਡਾਗਰਦੀ ‘ਚ ਕਾਂਗਰਸੀ ਪਹਿਲੇ ਸਾਲ ਹੀ ਬਾਦਲਾਂ ਨੂੰ ਪਿੱਛੇ ਛੱਡਣ ਲੱਗੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article