PUNJABMAILUSA.COM

‘ਆਪ’ ਨੇ ਰਘੂਰਾਮ ਰਾਜਨ ਤੱਕ ਪਹੁੰਚ ਕਰ ਕੇ ਰਾਜ ਸਭਾ ਸੀਟ ਦੀ ਕੀਤੀ ਪੇਸ਼ਕਸ਼

‘ਆਪ’ ਨੇ ਰਘੂਰਾਮ ਰਾਜਨ ਤੱਕ ਪਹੁੰਚ ਕਰ ਕੇ ਰਾਜ ਸਭਾ ਸੀਟ ਦੀ ਕੀਤੀ ਪੇਸ਼ਕਸ਼

‘ਆਪ’ ਨੇ ਰਘੂਰਾਮ ਰਾਜਨ ਤੱਕ ਪਹੁੰਚ ਕਰ ਕੇ ਰਾਜ ਸਭਾ ਸੀਟ ਦੀ ਕੀਤੀ ਪੇਸ਼ਕਸ਼
November 09
16:41 2017

ਨਵੀਂ ਦਿੱਲੀ, 9 ਨਵੰਬਰ (ਪੰਜਾਬ ਮੇਲ)-ਆਮ ਆਦਮੀ ਪਾਰਟੀ (ਆਪ) ਨੇ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਕੋਲ ਪਹੁੰਚ ਕਰ ਕੇ ਰਾਜ ਸਭਾ ਸੀਟ ਦੀ ਪੇਸ਼ਕਸ਼ ਕੀਤੀ ਹੈ।
‘ਆਪ’ ਦੇ ਇਕ ਆਗੂ ਨੇ ਨਾਂ ਨਾ ਛਾਪਣ ਦੀ ਸ਼ਰਤ ਉਤੇ ਦੱਸਿਆ ਕਿ ਪਾਰਟੀ ਅਗਲੇ ਸਾਲ ਖਾਲੀ ਹੋਣ ਵਾਲੀਆਂ ਦਿੱਲੀ ਦੀਆਂ ਤਿੰਨ ਰਾਜ ਸਭਾ ਸੀਟਾਂ ਲਈ ਆਪਣੇ ਕਿਸੇ ਆਗੂ ਨੂੰ ਨਹੀਂ ਉਤਾਰੇਗੀ। ਦਿੱਲੀ ਵਿਧਾਨ ਸਭਾ ਵਿਚ 66 ਸੀਟਾਂ ਦੇ ਵੱਡੇ ਬਹੁਮਤ ਕਾਰਨ ਪਾਰਟੀ ਉਮੀਦਵਾਰਾਂ ਦੀ ਜਿੱਤ ਤੈਅ ਹੈ।
ਇਸ ਆਗੂ ਨੇ ਕਿਹਾ ਕਿ ਰਾਜਨ ਤੋਂ ਇਲਾਵਾ ਪਾਰਟੀ ਕਾਨੂੰਨ ਅਤੇ ਸਮਾਜ ਸੇਵਾ ਦੇ ਖੇਤਰ ਵਿਚੋਂ ਵੀ ਇਕ-ਇਕ ਸ਼ਖ਼ਸੀਅਤ ਨੂੰ ਉਮੀਦਵਾਰ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ”ਪਾਰਟੀ ਨੇ ਰਾਜਨ ਕੋਲ ਪਹੁੰਚ ਕੀਤੀ ਸੀ ਪਰ ਉਨ੍ਹਾਂ ਹਾਲੇ ਆਪਣੇ ਰਾਇ ਨਹੀਂ ਦੱਸੀ।”
ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਨੇ ਪਿਛਲੇ ਸਾਲ ਸਾਲ ਰਾਜਨ ਦੇ ਕਾਰਜਕਾਲ ਵਿਚ ਵਾਧਾ ਨਹੀਂ ਕੀਤਾ ਸੀ, ਜਿਸ ਕਾਰਨ ਉਨ੍ਹਾਂ ਨੂੰ ਅਕਾਦਮਿਕ ਖੇਤਰ ਵਿਚ ਪਰਤਣਾ ਪਿਆ। ਰਾਜ ਸਭਾ ਲਈ ਕਿਸੇ ਪਾਰਟੀ ਉਮੀਦਵਾਰ ਨੂੰ ਨਾ ਉਤਾਰਨ ਦੇ ਫੈਸਲੇ ਨੂੰ ‘ਆਪ’ ਵਿਚ ਚੱਲ ਰਹੀ ਅੰਦਰੂਨੀ ਕਸ਼ਮਕਸ਼ ਨੂੰ ਖ਼ਤਮ ਕਰਨ ਵਜੋਂ ਵੀ ਦੇਖਿਆ ਜਾ ਰਿਹਾ ਹੈ। ਪਾਰਟੀ ਲੀਡਰਸ਼ਿਪ ਨਾਲ ਨਾਰਾਜ਼ਗੀ ਜਤਾ ਚੁੱਕੇ ਕੁਮਾਰ ਵਿਸ਼ਵਾਸ ਨੂੰ ਇਸ ਦੌੜ ਵਿਚ ਮਜ਼ਬੂਤ ਦਾਅਵੇਦਾਰ ਮੰਨਿਆ ਜਾਂਦਾ ਹੈ ਪਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੌਜੂਦਾ ਸਮੀਕਰਨ ਕਾਰਨ ਪਾਰਟੀ ਵੱਲੋਂ ਉਸ ਨੂੰ ਉਪਰਲੇ ਸਦਨ ਵਿਚ ਭੇਜਣ ਦੇ ਮੌਕੇ ਕਾਫ਼ੀ ਘੱਟ ਹਨ। ਦਿੱਲੀ ਤੋਂ ਰਾਜ ਸਭਾ ਵਿਚ ਤਿੰਨ ਮੈਂਬਰ ਜਾਂਦੇ ਹਨ। ਇਸ ਸਮੇਂ ਜਨਾਰਦਨ ਦਿਵੇਦੀ, ਪਰਵੇਜ਼ ਹਾਸ਼ਮੀ ਤੇ ਕਰਨ ਸਿੰਘ ਇਸ ਸ਼ਹਿਰ ਦੀ ਨੁਮਾਇੰਦਗੀ ਕਰ ਰਹੇ ਹਨ, ਜਿਨ੍ਹਾਂ ਦਾ ਕਾਰਜਕਾਲ ਅਗਲੇ ਵਰ੍ਹੇ ਜਨਵਰੀ ਵਿਚ ਖ਼ਤਮ ਹੋ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article